Government Holiday ਸਕੂਲ, ਕਾਲਜ ਅਤੇ ਦਫ਼ਤਰ ਬੰਦ ਰਹਿਣਗੇ, ਪੜ੍ਹੋ
ਜਲੰਧਰ 21ਅਪ੍ਰੈਲ (EN) ਪੰਜਾਬ ਸਰਕਾਰ ਵੱਲੋਂ ਅਪ੍ਰੈਲ ਮਹੀਨੇ ਵਿੱਚ ਇੱਕ ਹੋਰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦੇ ਜਨਮ ਦਿਨ ‘ਤੇ 29 ਅਪ੍ਰੈਲ ਨੂੰ ਸੂਬੇ ‘ਚ ਗਜ਼ਟ ਛੁੱਟੀ ਹੈ। ਇਸ ਦਿਨ ਸਰਕਾਰੀ ਅਤੇ ਪ੍ਰਾਈਵੇਟ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।