Hukamnama Sri Darbar Sahib
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥…