Hukamnama Sri Darbar Sahib
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ…