ਲੋਕ ਸਭਾ ਤੋਂ ‘ਅਯੋਗ’ ਠਹਿਰਾਏ ਜਾਣ ਮਗਰੋਂ ਰਾਹੁਲ ਗਾਂਧੀ ਲਈ ਅੱਗੇ ਦਾ ਰਾਹ ਔਖਾ
|

ਲੋਕ ਸਭਾ ਤੋਂ ‘ਅਯੋਗ’ ਠਹਿਰਾਏ ਜਾਣ ਮਗਰੋਂ ਰਾਹੁਲ ਗਾਂਧੀ ਲਈ ਅੱਗੇ ਦਾ ਰਾਹ ਔਖਾ

ਕਾਂਗਰਸ ਨੇਤਾ ਅਤੇ ਲੋਕ ਸਭਾ ਤੋਂ ‘ਅਯੋਗ’ ਠਹਿਰਾਏ ਗਏ ਰਾਹੁਲ ਗਾਂਧੀ ਲਈ ਅੱਗੇ ਦਾ ਰਾਹ ਔਖਾ ਹੈ। ਭਾਵੇਂ ਉਹ ਆਪਣੀ ਸਜ਼ਾ ’ਤੇ ਰੋਕ ਲਾਉਣ ’ਚ ਸਫਲ ਰਹੇ ਹੋਣ। ਅਭਿਸ਼ੇਕ ਮਨੂੰ ਸੰਘਵੀ ਅਤੇ ਹੋਰ ਲੋਕਾਂ ਨਾਲ ਬਣੀ ਰਾਹੁਲ ਗਾਂਧੀ ਦੀ ਕਾਨੂੰਨੀ ਟੀਮ ਅੱਗੇ ਦੀ ਕਾਰਵਾਈ ਦੀ ਰੂਪ-ਰੇਖਾ ਤਿਆਰ ਕਰਨ ’ਚ ਰੁੱਝੀ ਹੈ। ਉਨ੍ਹਾਂ ਦੇ ਸਾਹਮਣੇ ਮੁਸ਼ਕਲ…

ਲੁਧਿਆਣਾ ਵਾਸੀਆਂ ਲਈ ਅਹਿਮ ਖ਼ਬਰ
| |

ਲੁਧਿਆਣਾ ਵਾਸੀਆਂ ਲਈ ਅਹਿਮ ਖ਼ਬਰ

Ludhiana : ਨੈਸ਼ਨਲ ਹਾਈਵੇਅ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਬੈਰੀਅਰ ’ਤੇ 1 ਅਪ੍ਰੈਲ ਤੋਂ ਟੋਲ ਰੇਟ ’ਚ ਵਾਧਾ ਹੋਣ ਦੀਆਂ ਕੁੱਝ ਦਿਨਾਂ ਤੋਂ ਅਫ਼ਵਾਹਾਂ ਚੱਲ ਰਹੀਆਂ ਸਨ ਕਿ ਟੋਲ ਪਲਾਜ਼ਾ ’ਤੇ 31 ਮਾਰਚ ਦੀ ਰਾਤ ਨੂੰ ਰੇਟ ਵੱਧ ਜਾਣਗੇ। ਇਸ ਸਬੰਧੀ ਟੋਲ ਪਲਾਜ਼ਾ ਦੇ ਮੈਨੇਜਰ ਸਰਫਰਾਜ਼ ਖਾਨ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ…

CM ਮਾਨ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ, ਮਿਲੇਗੀ ਰਾਹਤ
|

CM ਮਾਨ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ, ਮਿਲੇਗੀ ਰਾਹਤ

ਇਕ ਵੱਡੀ ਕਿਸਾਨ ਪੱਖੀ ਪਹਿਲਕਦਮੀ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ ਕਿਸਾਨਾਂ ਵੱਲੋਂ ਲਏ ਕਰਜ਼ੇ ਦੀ ਮੁੜ ਅਦਾਇਗੀ ਰੋਕਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਇਹ ਫ਼ੈਸਲਾ ਹਾਲ ਹੀ ’ਚ ਪਏ ਮੀਂਹ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਲਿਆ ਹੈ। ਉਨ੍ਹਾਂ ਉਮੀਦ…

ਮਾਪਿਆਂ ਨੇ ਉਠਾਇਆ ਇਨਸਾਨੀਅਤ ਤੋਂ ਭਰੋਸਾ
| |

ਮਾਪਿਆਂ ਨੇ ਉਠਾਇਆ ਇਨਸਾਨੀਅਤ ਤੋਂ ਭਰੋਸਾ

Viral News : ਕਈ ਵਾਰ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਜਿਨ੍ਹਾਂ ਨੂੰ ਸੁਣ ਕੇ ਇਨਸਾਨ ਦਾ ਇਨਸਾਨੀਅਤ ਤੋਂ ਹੀ ਭਰੋਸਾ ਉੱਠ ਜਾਂਦਾ ਹੈ। ਅਜਿਹੀ ਹੀ ਇੱਕ ਘਟਨਾ ਰੂਸ ਵਿੱਚ ਵਾਪਰੀ ਹੈ, ਜਿੱਥੇ ਮਾਤਾ-ਪਿਤਾ ਨੇ ਆਪਣੇ ਹੀ ਬੱਚੇ ਦੀ ਭੁੱਖ ਨਾਲ ਮੌਤ ਕਰ ਦਿੱਤੀ। ਮਿਰਰ ਦੀ ਰਿਪੋਰਟ ਦੇ ਅਨੁਸਾਰ, ਇੱਕ ਔਰਤ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ…

ਕੋਰੋਨਾ ਨੇ ਵਧਾਇਆ ਤਣਾਅ !
| |

ਕੋਰੋਨਾ ਨੇ ਵਧਾਇਆ ਤਣਾਅ !

ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਸ਼ਨੀਵਾਰ ਨੂੰ, ਕੋਰੋਨਾ ਵਾਇਰਸ ਦੇ 1890 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ ਪਿਛਲੇ 210 ਦਿਨਾਂ ਵਿੱਚ ਸਭ ਤੋਂ ਵੱਧ ਹੈ। ਜੇਕਰ ਪਿਛਲੇ ਸੱਤ ਦਿਨਾਂ ਦੇ ਕੇਸਾਂ ਦੀ ਤੁਲਨਾ ਕੀਤੀ ਜਾਵੇ ਤਾਂ ਇੱਥੇ ਕੋਰੋਨਾ ਵਾਇਰਸ ਦੇ…

ਸਿੱਧੂ ਮੂਸੇਵਾਲਾ ਦੇ ਕਈ ਗਾਣੇ ਇੰਸਟਾਗ੍ਰਾਮ ਤੋਂ ਹੋਏ ਡਿਲੀਟ, ਜਾਣੋ ਕੀ ਹੈ ਇਸ ਦੀ ਵਜ੍ਹਾ
|

ਸਿੱਧੂ ਮੂਸੇਵਾਲਾ ਦੇ ਕਈ ਗਾਣੇ ਇੰਸਟਾਗ੍ਰਾਮ ਤੋਂ ਹੋਏ ਡਿਲੀਟ, ਜਾਣੋ ਕੀ ਹੈ ਇਸ ਦੀ ਵਜ੍ਹਾ

ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਹੋਣ ਵਾਲਾ ਹੈ। 19 ਮਾਰਚ ਨੂੰ ਉਸ ਦੀ ਪਹਿਲੀ ਬਰਸੀ ਮਨਾਈ ਗਈ ਸੀ। ਇਸ ਦੌਰਾਨ ਭਾਰੀ ਗਿਣਤੀ ਵਿੱਚ ਮੂਸੇਵਾਲਾ ਦੇ ਪ੍ਰਸ਼ੰਸਕ ਉਸ ਦੀ ਬਰਸੀ ਸਮਾਗਮ ‘ਚ ਸ਼ਰਧਾਂਜਲੀ ਦੇਣ ਲਈ ਪਹੁੰਚੁ ਸੀ। ਇਹੀ ਨਹੀਂ ਮੂਸੇਵਾਲਾ ਦੇ ਮਰਨ ਤੋਂ ਇਕ ਸਾਲ ਬਾਅਦ ਅੱਜ ਵੀ ਉਸ ਦੇ ਗਾਣੇ ਸੋਸ਼ਲ ਮੀਡੀਆ ‘ਤੇ…

ਪਾਕਿ ਗ੍ਰਹਿ ਮੰਤਰੀ ਦਾ ਵੱਡਾ ਬਿਆਨ, ਕਿਹਾ-“ਜਾਂ ਤਾਂ ਇਮਰਾਨ ਖਾਨ ਜਾਂ ਸਾਨੂੰ ਮਾਰ ਦਿੱਤਾ ਜਾਵੇਗਾ’
|

ਪਾਕਿ ਗ੍ਰਹਿ ਮੰਤਰੀ ਦਾ ਵੱਡਾ ਬਿਆਨ, ਕਿਹਾ-“ਜਾਂ ਤਾਂ ਇਮਰਾਨ ਖਾਨ ਜਾਂ ਸਾਨੂੰ ਮਾਰ ਦਿੱਤਾ ਜਾਵੇਗਾ’

Imran Khan : ਪਾਕਿਸਤਾਨ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸੱਤਾਧਾਰੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦਾ ‘ਦੁਸ਼ਮਣ’ ਕਰਾਰ ਦਿੰਦਿਆਂ ਕਿਹਾ ਹੈ ਕਿ ਉਹ (ਇਮਰਾਨ) ਪਾਕਿਸਤਾਨ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਸਾਨੂੰ ਅਜਿਹੇ ਮੁਕਾਮ ‘ਤੇ ਪਹੁੰਚਾਇਆ ਹੈ ਜਿੱਥੇ ਜਾਂ ਤਾਂ ਉਹ ਮਾਰੇ ਜਾਣਗੇ ਜਾਂ ਅਸੀਂ…

ਵਿਆਹ ਦੇ ਬੰਧਨ ‘ਚ ਬੱਝੇ ਕੈਬਨਿਟ ਮੰਤਰੀ ਹਰਜੋਤ ਬੈਂਸ
|

ਵਿਆਹ ਦੇ ਬੰਧਨ ‘ਚ ਬੱਝੇ ਕੈਬਨਿਟ ਮੰਤਰੀ ਹਰਜੋਤ ਬੈਂਸ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਨੰਗਲ ਦੇ ਗੁਰਦੁਆਰਾ ਵਿਭੋਰ ਸਾਹਿਬ ਵਿਚ ਉਨ੍ਹਾਂ ਦਾ ਆਨੰਦ ਕਾਰਜ ਕੀਤਾ ਗਿਆ ਹੈ। ਹਰਜੋਤ ਸਿੰਘ ਬੈਂਸ ਨੇ ਨੰਗਲ ਵਿਖੇ ਗੁਰਦੁਆਰਾ ਵਿਭੋਰ ਸਾਹਿਬ ਵਿਚ ਆਈ. ਪੀ. ਐੱਸ. ਜੋਤੀ ਯਾਦਵ ਨਾਲ ਲਾਵਾਂ ਲਈਆਂ ਹਨ।ਹਾਲਾਂਕਿ ਮੌਸਮ ਦੀ ਖ਼ਰਾਬੀ ਹੋਣ ਕਰਕੇ ਵਿਆਹ ਦੇ ਪ੍ਰੋਗਰਾਮ ਵਿਚ ਖਲਲ…

UAPA ਕਾਨੂੰਨ ‘ਤੇ SC ਦਾ ਵੱਡਾ ਫੈਸਲਾ
|

UAPA ਕਾਨੂੰਨ ‘ਤੇ SC ਦਾ ਵੱਡਾ ਫੈਸਲਾ

ਯੂ.ਏ.ਪੀ.ਏ. ਕਾਨੂੰ ‘ਤੇ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਵੱਡਾ ਫੈਸਲਾ ਸੁਣਾਇਆ ਹੈ। ਹੁਣ ਕਿਸੇ ਗੈਰਕਾਨੂੰਨੀ ਸੰਗਠਨ ਦਾ ਮੈਂਬਰ ਹੋਣਾ ਵੀ ਕਾਰਵਾਈ ਦੇ ਦਾਇਰੇ ‘ਚ ਆਏਗਾ। ਖ਼ਾਸ ਗੱਲ ਇਹ ਹੈ ਕਿ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦਿੱਤੇ ਫੈਸਲੇ ‘ਚ ਸਾਲ 2011 ਦਾ ਦਿੱਤਾ ਆਪਣਾ ਹੀ ਫੈਸਲਾ ਪਲਟ ਦਿੱਤਾ ਹੈ। ਸੁਪਰੀਮ ਕੋਰਟ ਨੇ ਅਰੂਪ ਭੂਯਾਨ ਬਨਾਮ ਅਸਾਮ…

ਅਨੁਸ਼ਕਾ ਸ਼ਰਮਾ ਦੀ ਡਰੈੱਸ ਸੰਭਾਲਦੇ ਪਿੱਛੇ-ਪਿੱਛੇ ਤੁਰਦੇ ਨਜ਼ਰ ਆਏ ਵਿਰਾਟ ਕੋਹਲੀ
|

ਅਨੁਸ਼ਕਾ ਸ਼ਰਮਾ ਦੀ ਡਰੈੱਸ ਸੰਭਾਲਦੇ ਪਿੱਛੇ-ਪਿੱਛੇ ਤੁਰਦੇ ਨਜ਼ਰ ਆਏ ਵਿਰਾਟ ਕੋਹਲੀ

ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਹਮੇਸ਼ਾ ਹੀ ਸੋਸ਼ਲ ਮੀਡੀਆ ‘ਤੇ ਕੱਪਲ ਗੋਲਜ਼ ਸੈੱਟ ਕਰਦੇ ਨਜ਼ਰ ਆਉਂਦੇ ਰਹਿੰਦੇ ਹਨ। ਦਰਅਸਲ, ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਪਿਛਲੇ ਦਿਨੀਂ ਇੰਡੀਅਨ ਸਪੋਰਟਸ ਆਨਰ ਅਵਾਰਡਸ ਨਾਈਟ ਵਿੱਚ ਇਕੱਠੇ ਪਹੁੰਚੇ ਸਨ। ਮੀਡੀਆ ਦੇ ਸਾਹਮਣੇ ਕਈ ਰੋਮਾਂਟਿਕ ਪੋਜ਼ ਦਿੰਦੇ ਹੋਏ ਦੋਹਾਂ ਨੇ ਇਕ ਵਾਰ ਫਿਰ ਸੋਸ਼ਲ ਮੀਡੀਆ ‘ਤੇ ਸਾਰਿਆਂ ਦਾ ਧਿਆਨ ਆਪਣੇ…