ਯੋਗਰਾਜ ਸਿੰਘ ਸਿਆਸਤ ‘ਚ ਰੱਖਣਗੇ ਕਦਮ, ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਉਤਰਨਗੇ ਮੈਦਾਨ ‘ਚ
ਸੁਲਤਾਨਪੁਰ ਲੋਧੀ ਸਥਿਤ ਇਤਿਹਾਸ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਚ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਯੋਗਰਾਜ ਸਿੰਘ ਨਤਮਸਤਕ ਹੋਣ ਪਹੁੰਚੇ। ਉਨ੍ਹਾਂ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਦਰਬਾਰ ਸਾਹਿਬ ਵਿਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਨੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ ਤੇ ਉਨ੍ਹਾਂ ਨੇ ਸਿਆਸਤ ਨਾਲ ਜੁੜਿਆ ਵੱਡਾ ਐਲਾਨ ਵੀ…