ਪੰਜਾਬ ਸਰਕਾਰ ਵੱਲੋਂ ਅਹਿਮ ਖ਼ਬਰ
|

ਪੰਜਾਬ ਸਰਕਾਰ ਵੱਲੋਂ ਅਹਿਮ ਖ਼ਬਰ

ਚੰਡੀਗੜ੍ਹ  : ਪੰਜਾਬ ਸਰਕਾਰ ਦੇ ਰਾਜ ‘ਚ ਸਥਿਤ ਸਾਰੇ ਸਰਕਾਰੀ ਦਫ਼ਤਰ ਅਤੇ ਸਰਕਾਰੀ ਅਧਿਕਾਰੀਆਂ ਦੀਆਂ ਰਿਹਾਇਸ਼ਾਂ ਅਗਲੇ ਕੁੱਝ ਹੀ ਮਹੀਨਿਆਂ ‘ਚ ਪਾਵਰ ਜੈਨਰੇਟਰ ਮਤਲਬ ਬਿਜਲੀ ਪੈਦਾ ਕਰਨ ਵਾਲੇ ਸਥਾਨ ਬਣਨਗੇ। ਇਸ ਲਈ ਕਸਰਤ ਸ਼ੁਰੂ ਹੋ ਚੁੱਕੀ ਹੈ ਅਤੇ ਪੰਜਾਬ ਸਰਕਾਰ ਦੀ ਨਵੀਂ ਅਤੇ ਨਵੀਨੀਕਰਣ ਊਰਜਾ ਸਰੋਤ ਵਿਭਾਗ ਅਧੀਨ ਕੰਮ ਕਰਨ ਵਾਲੀ ਪੰਜਾਬ ਐਨਰਜੀ ਡਿਵੈਲਪਮੈਂਟ ਅਥਾਰਟੀ…

ਲੁਧਿਆਣਾ ਵਾਸੀਆਂ ਲਈ ਅਹਿਮ ਖ਼ਬਰ
| |

ਲੁਧਿਆਣਾ ਵਾਸੀਆਂ ਲਈ ਅਹਿਮ ਖ਼ਬਰ

ਲੁਧਿਆਣਾ  : ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕਰਨ ਨੂੰ ਲੈ ਕੇ ਵਿਭਾਗ ਵੱਲੋਂ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੇ ਤਹਿਤ ਜਿਸ ਕੰਪਨੀ ਨੂੰ ਇਮਾਰਤਾਂ ਬਣਾਉਣ ਦਾ ਠੇਕਾ ਦਿੱਤਾ ਗਿਆ ਹੈ, ਉਸ ਵੱਲੋਂ ਵੱਖ-ਵੱਖ ਥਾਵਾਂ ’ਤੇ ਨਿਰਮਾਣ ਕਾਰਜ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਇਸ ਨਿਰਮਾਣ ਕਾਰਜ ਨੂੰ ਵੱਖ-ਵੱਖ ਪੜਾਵਾਂ ਵਿਚ ਕੀਤਾ ਜਾਣਾ ਹੈ, ਜਿਸ…

ਦਿੱਲੀ ਤੋਂ ਲੁਧਿਆਣੇ ਖਿੱਚ ਲਿਆਈ ਕਿਸਮਤ
| |

ਦਿੱਲੀ ਤੋਂ ਲੁਧਿਆਣੇ ਖਿੱਚ ਲਿਆਈ ਕਿਸਮਤ

ਰੱਬ ਜਦੋਂ ਦਿੰਦਾ ਹੈ ਤਾਂ ਛੱਪਰ ਪਾੜ ਕੇ ਦਿੰਦਾ ਹੈ, ਇਹ ਕਹਾਵਤ ਉਦੋਂ ਬਿਲਕੁਲ ਸੱਚ ਸਾਬਤ ਹੋ ਗਈ, ਜਦੋਂ ਦਿੱਲੀ ’ਚ ਕਿਰਾਏ ਦੇ ਮਕਾਨ ’ਚ ਰਹਿਣ ਵਾਲੇ ਬ੍ਰਿਜ ਲਾਲ ਦਾ ਪੰਜਾਬ ’ਚ ਢਾਈ ਕਰੋੜ ਰੁਪਏ ਦਾ ਹੋਲੀ ਬੰਪਰ ਨਿਕਲਿਆ। ਬ੍ਰਿਜ ਲਾਲ ਦੀ ਕਿਸਮਤ ਉਸ ਨੂੰ ਦਿੱਲੀ ਤੋਂ ਲੁਧਿਆਣਾ ਗਾਂਧੀ ਬ੍ਰਦਰਜ਼ ਲਾਟਰੀ ਸਟਾਲ ਤੋਂ ਇਹ ਲਾਟਰੀ…

ਬੰਦ ਕਮਰੇ ‘ਚ ਭਾਣਜੀ ਦੀ ਇੱਜ਼ਤ ਕਰ ਰਿਹਾ ਸੀ ਲੀਰੋ-ਲੀਰ
| | |

ਬੰਦ ਕਮਰੇ ‘ਚ ਭਾਣਜੀ ਦੀ ਇੱਜ਼ਤ ਕਰ ਰਿਹਾ ਸੀ ਲੀਰੋ-ਲੀਰ

ਫਿਲੌਰ : ਇੱਥੇ 15 ਸਾਲਾਂ ਦੀ ਇਕ ਨਾਬਾਲਗ ਕੁੜੀ ਨਾਲ ਉਸ ਦੇ ਮੂੰਹ ਬੋਲੇ ਮਾਮੇ ਵੱਲੋਂ ਜਬਰ-ਜ਼ਿਨਾਹ ਕਰਨ ਦੀ ਘਟਨਾ ਸਾਹਮਣੇ ਆਈ ਹੈ। ਜਦੋਂ ਭੈਣ ਦੀਆਂ ਚੀਕਾਂ ਸੁਣ ਕੇ ਉਸ ਦਾ ਵੱਡਾ ਭਰਾ ਕੰਧ ਟੱਪ ਕੇ ਅੰਦਰ ਵੜਿਆ ਤਾਂ ਉਕਤ ਵਿਅਕਤੀ ਉਸ ਨੂੰ ਧੱਕਾ ਦੇ ਕੇ ਫ਼ਰਾਰ ਹੋ ਗਿਆ। ਫਿਲਹਾਲ ਪੀੜਤ ਕੁੜੀ ਅਤੇ ਉਸ ਦੇ…

ਪੁਲਸ ਦੀ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ
| |

ਪੁਲਸ ਦੀ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ

Punjab Police : ਲੁਧਿਆਣਾ ਦਿਹਾਤੀ ਪੁਲਸ ਨੇ ਬਾਹਰਲੇ ਸੂਬਿਆਂ ਤੋਂ ਅਫੀਮ ਲਿਆ ਕੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ’ਚ ਸਪਲਾਈ ਕਰਨ ਵਾਲੇ 2 ਨਸ਼ਾ ਸਮੱਗਲਰਾਂ ਨੂੰ ਦੋ ਵੱਖ-ਵੱਖ ਮਾਮਲਿਆਂ ’ਚ ਗ੍ਰਿਫ਼ਤਾਰ ਕੀਤਾ ਹੈ। ਦੋਹਾਂ ਮਾਮਲਿਆਂ ਦੀ ਜਾਣਕਾਰੀ ਦਿੰਦਿਆਂ ਪ੍ਰੈੱਸ ਕਾਨਫਰੰਸ ਦੌਰਾਨ ਲੁਧਿਆਣਾ ਦਿਹਾਤੀ ਪੁਲਸ ਦੇ ਐੱਸ. ਐੱਸ. ਪੀ. ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਪਹਿਲੇ ਮਾਮਲੇ…

ਲਾਲ ਪਰੀ ਦੇ ਸ਼ੌਕੀਨਾਂ ਲਈ ਬੁਰੀ ਖ਼ਬਰ
| | |

ਲਾਲ ਪਰੀ ਦੇ ਸ਼ੌਕੀਨਾਂ ਲਈ ਬੁਰੀ ਖ਼ਬਰ

ਸਰਕਾਰ ਨੇ 12 ਫੀਸਦੀ ਵਾਧੇ ਨਾਲ ਨਵੀਂ ਐਕਸਾਈਜ਼ ਪਾਲਿਸੀ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਤਹਿਤ ਮੌਜੂਦਾ ਠੇਕੇਦਾਰਾਂ ਦੇ ਗਰੁੱਪ ਰੀਨਿਊ ਕਰਨ ਲਈ ਅਰਜ਼ੀਆਂ ਵਾਸਤੇ 14 ਮਾਰਚ ਆਖਰੀ ਮਿਤੀ ਰੱਖੀ ਗਈ ਹੈ। ਜਲੰਧਰ ਜ਼ੋਨ ਅਧੀਨ 66 ਗਰੁੱਪਾਂ ’ਚੋਂ 24 ਗਰੁੱਪਾਂ ਦੇ ਠੇਕੇਦਾਰਾਂ ਵੱਲੋਂ ਅਰਜ਼ੀਆਂ ਦਿੱਤੀਆਂ ਗਈਆਂ ਹਨ, ਜਦਕਿ ਬਾਕੀ ਬਚੀਆਂ ਅਰਜ਼ੀਆਂ ਲਈ ਮੰਗਲਵਾਰ 5 ਵਜੇ ਤੱਕ…

ਆਸਕਰ ਜਿੱਤਣ ‘ਤੇ ‘ਨਾਟੂ ਨਾਟੂ’ ਤੇ ‘ਦ ਐਲੀਫੈਂਟ ਵਿਸਪਰਸ’ ਨੂੰ PM ਮੋਦੀ ਨੇ ਦਿੱਤੀ ਵਧਾਈ
| |

ਆਸਕਰ ਜਿੱਤਣ ‘ਤੇ ‘ਨਾਟੂ ਨਾਟੂ’ ਤੇ ‘ਦ ਐਲੀਫੈਂਟ ਵਿਸਪਰਸ’ ਨੂੰ PM ਮੋਦੀ ਨੇ ਦਿੱਤੀ ਵਧਾਈ

ਐਸਐਸ ਰਾਜਾਮੌਲੀ ਦੀ ਫਿਲਮ ‘ਆਰਆਰਆਰ’ ਦੇ ਗੀਤ ‘ਨਾਟੂ-ਨਾਟੂ’ ਨੇ ਅੱਜ ਆਸਕਰ ਐਵਾਰਡ 2023 ਦੀ ਸਰਵੋਤਮ ਗੀਤ ਸ਼੍ਰੇਣੀ ਦਾ ਖਿਤਾਬ ਜਿੱਤ ਲਿਆ ਹੈ। ਪੂਰਾ ਦੇਸ਼ ਇਸ ਜਿੱਤ ਦਾ ਜਸ਼ਨ ਮਨਾ ਰਿਹਾ ਹੈ। ਗੀਤ ‘ਨਾਟੂ-ਨਾਟੂ’ ਹੀ ਨਹੀਂ, ਸਗੋਂ ਭਾਰਤ ਦੀ ਸ਼ਾਰਟ ਡਾਕਿਊਮੈਂਟਰੀ ਫਿਲਮ ‘ਦ ਐਲੀਫੈਂਟ ਵਿਸਪਰਜ਼’ ਨੇ ਅੱਜ ਸਰਬੋਤਮ ਡਾਕੂਮੈਂਟਰੀ ਫ਼ਿਲਮ ਦਾ ਆਸਕਰ ਪੁਰਸਕਾਰ ਵੀ ਜਿੱਤਿਆ ਹੈ।…

ਰਾਹੁਲ ਗਾਂਧੀ ਦੇ ਬਿਆਨ ‘ਤੇ ਲੋਕ ਸਭਾ ‘ਚ ਹੰਗਾਮਾ
|

ਰਾਹੁਲ ਗਾਂਧੀ ਦੇ ਬਿਆਨ ‘ਤੇ ਲੋਕ ਸਭਾ ‘ਚ ਹੰਗਾਮਾ

ਕਾਂਗਰਸੀ ਲੀਡਰ ਰਾਹੁਲ ਗਾਂਧੀ ਦੇ ਬਿਆਨ ‘ਤੇ ਲੋਕ ਸਭਾ ‘ਚ ਭਾਰੀ ਹੰਗਾਮੇ ਤੋਂ ਬਾਅਦ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਲੋਕ ਸਭਾ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਇਸ ਸਦਨ ਦੇ ਮੈਂਬਰ ਰਾਹੁਲ ਗਾਂਧੀ ਨੇ ਲੰਡਨ ਵਿੱਚ ਭਾਰਤ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਮੰਗ ਕਰਦਾ ਹਾਂ…

ਅੱਜ ਤੋਂ ਬਜਟ ਸੈਸ਼ਨ ਦਾ ਦੂਜਾ ਪੜਾਅ
| |

ਅੱਜ ਤੋਂ ਬਜਟ ਸੈਸ਼ਨ ਦਾ ਦੂਜਾ ਪੜਾਅ

ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਇਸ ਲਈ ਰਣਨੀਤੀ ਤਿਆਰ ਕਰਨਗੀਆਂ। ਵਿਰੋਧੀ ਪਾਰਟੀਆਂ ਸੋਮਵਾਰ (13 ਮਾਰਚ) ਦੀ ਸਵੇਰ ਨੂੰ ਰਣਨੀਤੀ ਬਣਾਉਣ ਲਈ ਮੀਟਿੰਗ ਕਰਨਗੀਆਂ। ਸੈਸ਼ਨ ਦੇ ਦੂਜੇ ਪੜਾਅ ‘ਚ ਵਿਰੋਧੀ ਧਿਰ ਕੇਂਦਰੀ ਏਜੰਸੀਆਂ ਦੀ ਕਥਿਤ ਦੁਰਵਰਤੋਂ ਤੇ ਅਡਾਨੀ ਵਿਵਾਦ ਸਮੇਤ ਕੁਝ ਹੋਰ ਮੁੱਦਿਆਂ ‘ਤੇ ਮੋਦੀ ਸਰਕਾਰ ਨੂੰ ਘੇਰਨ…

ਗੰਨ ਕਲਚਰ ਨੂੰ ਨਹੀਂ ਪਈ ਨੱਥ!
| |

ਗੰਨ ਕਲਚਰ ਨੂੰ ਨਹੀਂ ਪਈ ਨੱਥ!

ਪੰਜਾਬ ਪੁਲਿਸ ਸੂਬੇ ਵਿੱਚ ਗੰਨ ਕਲਚਰ ਨੂੰ ਨੱਥ ਨਹੀਂ ਪਾ ਸਕੀ। ਪੁਲਿਸ ਦੀ ਸਖਤੀ ਦੇ ਬਾਵਜੂਦ ਲੋਕ ਸ਼ਰੇਆਮ ਹਥਿਆਰਾਂ ਦਾ ਮੁਜ਼ਹਾਰਾ ਕਰ ਰਹੇ ਹਨ। ਅਜਿਹੀਆਂ ਵੀਡੀਓਜ਼ ਅਕਸਰ ਹੀ ਸਾਹਮਣੇ ਆ ਰਹੀਆਂ ਹਨ। ਤਾਜ਼ਾ ਵੀਡੀਓ ਤਰਨ ਤਾਰਨ ਤੋਂ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਇੱਕ ਵਿਆਹ ਸਮਾਗਮ ਦੀ ਹੈ। ਇਸ ਵਿੱਚ 100…