2 ਗੈਂਗਸਟਰ ਕਾਬੂ, ਪੈਟਰੋਲ ਪੰਪ ਦੇ ਕਰਮਚਾਰੀਆਂ ਤੋਂ ਲੁਟੇ ਸੀ 40 ਲੱਖ
ਪੰਜਾਬ ਦੇ ਫਤਹਿਗੜ੍ਹ ਸਾਹਿਬ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਦੇਰ ਰਾਤ ਕਰੀਬ ਇੱਕ ਵਜੇ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਠਭੇੜ ਹੋਈ, ਜਿਸ ‘ਤੋਂ ਬਾਅਦ ਦੋਵਾਂ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਗਿਆ। ਇਨ੍ਹਾਂ ਦੋਵਾਂ ਗੈਂਗਸਟਰਾਂ ਨੇ ਕੁੱਝ ਦਿਨ ਪਹਿਲਾਂ ਫਾਇਰਿੰਗ ਕਰਕੇ ਬੈਂਕ ‘ਚ ਪੈਸੇ ਜਮ੍ਹਾ ਕਰਵਾਉਣ ਜਾ ਰਹੇ ਪੈਟਰੋਲ ਪੰਪ ਦੇ ਕਰਮਚਾਰੀਆਂ ਤੋਂ 40 ਲੱਖ…