‘3 ਹਫ਼ਤਿਆਂ ‘ਚ ਵਿਧਵਾ ਨੂੰ ਵਿੱਤੀ ਲਾਭ ਜਾਰੀ ਨਾ ਹੋਏ ਤਾਂ IAS ਅਫ਼ਸਰਾਂ ਦੀ ਤਨਖਾਹ ਰੋਕੋ’- ਹਾਈਕੋਰਟ ਦੇ ਹੁਕਮ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮ੍ਰਿਤਕ ਮਜ਼ਦੂਰ ਦੀ ਵਿਧਵਾ ਨੂੰ ਵਿੱਤੀ ਲਾਭ ਜਾਰੀ ਕਰਨ ਵਿੱਚ ਹੋ ਰਹੀ ਦੇਰੀ ਦਾ ਨੋਟਿਸ ਲੈਂਦਿਆਂ ਤਿੰਨ ਹਫ਼ਤਿਆਂ ਵਿੱਚ ਸਾਰੇ ਲਾਭ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਸਪੱਸ਼ਟ ਕੀਤਾ ਗਿਆ ਹੈ ਕਿ ਜੇ ਇਸ ਮਿਆਦ ਦੇ ਅੰਦਰ ਲਾਭ ਜਾਰੀ ਨਾ ਕੀਤੇ ਗਏ ਤਾਂ ਸਿੰਚਾਈ ਵਿਭਾਗ…