ਜਲੰਧਰ ਜ਼ਿਮਨੀ ਚੋਣ ਲਈ ਭਾਜਪਾ ਵੱਲੋਂ ਉਮੀਦਵਾਰ ਦਾ ਐਲਾਨ
Jalandhar ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਪੰਜਾਬ ‘ਚ ਹੋਣ ਵਾਲੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਇੰਦਰ ਇਕਬਾਲ ਸਿੰਘ ਅਟਵਾਲ ‘ਤੇ ਦਾਅ ਖੇਡਿਆ ਹੈ ਤੇ ਉਨ੍ਹਾਂ ਨੂੰ ਜਲੰਧਰ ‘ਚ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਬਣਾਉਣ ਦਾ ਫ਼ੈਸਲਾ ਕੀਤਾ ਹੈ।…