Google ਨੂੰ ਝਟਕਾ !!
Google :- ਨੈਸ਼ਨਲ ਕੰਪਨੀ ਲਾਅ ਐਪੀਲੇਟ ਟ੍ਰਿਬਿਊਨਲ (ਐੱਨ.ਸੀ.ਐੱਲ.ਏ.ਟੀ.) ਨੇ ਗੂਗਲ ਦੇ ਮਾਮਲੇ ‘ਚ ਕੰਪੀਟੀਸ਼ਨ ਕਮਿਸ਼ਨ ਆਫ ਇੰਡੀਆ (ਸੀਸੀਆਈ) ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਕਮਿਸ਼ਨ ਨੇ ਟੈਕਨਾਲੋਜੀ ਕੰਪਨੀ ਗੂਗਲ ‘ਤੇ ਐਂਡਰਾਇਡ ਮੋਬਾਈਲ ਡਿਵਾਈਸ ਦੇ ਮਾਮਲੇ ‘ਚ ਮੁਕਾਬਲੇ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ‘ਤੇ 1,337.76 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਸੀ। ਅਪੀਲੀ ਟ੍ਰਿਬਿਊਨਲ ਦੇ ਦੋ ਮੈਂਬਰੀ…