ਕੱਚੇ ਤੇਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਵਿਚਾਲੇ ਪੈਟਰੋਲ-ਡੀਜ਼ਲ ਹੋਇਆ ਸਸਤਾ
| |

ਕੱਚੇ ਤੇਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਵਿਚਾਲੇ ਪੈਟਰੋਲ-ਡੀਜ਼ਲ ਹੋਇਆ ਸਸਤਾ

ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ ‘ਚ ਮਿਲਿਆ-ਜੁਲਿਆ ਅਸਰ ਦੇਖਣ ਨੂੰ ਮਿਲ ਰਿਹਾ ਹੈ। ਡਬਲਯੂਟੀਆਈ ਕੱਚੇ ਤੇਲ ਵਿੱਚ ਗਿਰਾਵਟ ਅਤੇ ਬ੍ਰੈਂਟ ਕੱਚੇ ਤੇਲ ਵਿੱਚ ਵਾਧਾ ਹੋਇਆ ਹੈ। ਡਬਲਯੂਟੀਆਈ ਕੱਚਾ ਤੇਲ 0.78 ਫੀਸਦੀ ਘੱਟ ਕੇ 70.35 ਡਾਲਰ ਪ੍ਰਤੀ ਬੈਰਲ ਅਤੇ ਬ੍ਰੈਂਟ ਆਇਲ 0.59 ਫੀਸਦੀ ਦੀ ਗਿਰਾਵਟ ਨਾਲ 76.29 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ…

ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਅਹਿਮ ਫੈਸਲਾ

ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਅਹਿਮ ਫੈਸਲਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਇੱਕ ਵਾਰ ਫਿਰ ਕਿਹਾ ਹੈ ਕਿ ਸਰਕਾਰ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ। ਇੰਟਰਨੈੱਟ ਸੇਵਾਵਾਂ ਬੰਦ ਕਰਕੇ ਲੋਕਾਂ ਨੂੰ ਸੂਚਨਾ ਦੇ ਅਧਿਕਾਰ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਇਸ ਕਾਰਨ ਲੋਕਾਂ ਵਿੱਚ ਕਈ ਤਰ੍ਹਾਂ ਦੇ ਡਰ ਪੈਦਾ ਹੋ ਰਹੇ…

ਚੰਡੀਗੜ੍ਹ ਹਵਾਈ ਅੱਡੇ ਤੋਂ ਸਮਰ ਸ਼ਡਿਊਲ ਜਾਰੀ
|

ਚੰਡੀਗੜ੍ਹ ਹਵਾਈ ਅੱਡੇ ਤੋਂ ਸਮਰ ਸ਼ਡਿਊਲ ਜਾਰੀ

Chandigarh Airport : ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਹਵਾਈ ਅੱਡਾ ਚੰਡੀਗੜ੍ਹ ਤੋਂ ਸਮਰ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਵਾਰ ਤਿੰਨ ਨਵੀਆਂ ਘਰੇਲੂ ਉਡਾਣਾਂ ਨੂੰ ਸ਼ਡਿਊਲ ‘ਚ ਸ਼ਾਮਲ ਕੀਤਾ ਗਿਆ ਹੈ। ਹੁਣ ਹਵਾਈ ਅੱਡੇ ਤੋਂ ਰੋਜ਼ਾਨਾ 102 ਉਡਾਣਾਂ ਦੀ ਆਵਾਜਾਈ ਹੋਵੇਗੀ। ਇਸ ਸਬੰਧੀ ਹਵਾਈ ਅੱਡੇ ਦੇ ਸੀ.a ਈ. ਓ. ਰਾਕੇਸ਼ ਸਹਾਏ ਰੰਜਨ ਨੇ ਦੱਸਿਆ ਕਿ ਸਮਰ…

ਸ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼
| |

ਸ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼

Shaheed Bhagat Singh : ਭਗਤ ਸਿੰਘ ਦਾ ਜਨਮ 28 ਸਤੰਬਰ 1907, ਦਿਨ ਸ਼ਨਿੱਚਰਵਾਰ ਨੂੰ ਸੁਭਾ ਪੌਣੇ ਨੌਂ ਵਜੇ, ਲਾਇਲਪੁਰ (ਫ਼ੈਸਲਾਬਾਦ, ਹੁਣ ਪਾਕਿਸਤਾਨ) ਜ਼ਿਲ੍ਹੇ ਦੇ ਪਿੰਡ ਬੰਗਾ ( ਚੱਕ ਨੰ: 105 ) ਵਿੱਚ ਹੋਇਆ। ਉਸਦੇ ਦਾਦੇ ਸ. ਅਰਜਨ ਸਿੰਘ ਨੇ 1899 ਦੇ ਨੇੜ-ਤੇੜ, ਜ਼ਿਲ੍ਹਾ ਜਲੰਧਰ/ ਨਵਾਂਸ਼ਹਿਰ ਵਿਚਲ਼ੇ ਆਪਣੇ ਜੱਦੀ ਪਿੰਡ ਖਟਕੜ ਕਲਾਂ ਤੋਂ ਪਰਵਾਸ ਕਰਨ ਦਾ…

31 ਮਾਰਚ ਤੋਂ ਪਹਿਲਾਂ ਨਿਪਟਾ ਲਓ ਇਹ 5 ਜ਼ਰੂਰੀ ਕੰਮ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

31 ਮਾਰਚ ਤੋਂ ਪਹਿਲਾਂ ਨਿਪਟਾ ਲਓ ਇਹ 5 ਜ਼ਰੂਰੀ ਕੰਮ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਜੇ ਤੁਸੀਂ ਹਾਲੇ ਤੱਕ ਪੈਨ-ਆਧਾਰ ਲਿੰਕ, ਪੀ. ਐੱਮ. ਖ਼ਰਚ ਵੰਦਨਾ ਯੋਜਨਾ, ਟੈਕਸ ਪਲਾਨਿੰਗ ਵਰਗੇ ਕਈ ਜ਼ਰੂਰੀ ਕੰਮਾਂ ਨੂੰ ਨਹੀਂ ਕੀਤਾ ਹੈ ਤਾਂ ਜਲਦੀ ਇਨ੍ਹਾਂ ਕੰਮਾਂ ਨੂੰ ਨਿਪਟਾ ਲਓ ਨਹੀਂ ਤਾਂ ਤੁਹਾਨੂੰ ਵੱਡਾ ਨੁਕਸਾਨ ਹੋ ਸਕਦਾ ਹੈ। ਆਓ ਜਾਣਦੇ ਹਾਂ ਕਿ ਕਿਨ੍ਹਾਂ ਵਿੱਤੀ ਕੰਮਾਂ ਦੀ ਡੈੱਡਲਾਈਨ 31 ਮਾਰਚ 2023 ਨੂੰ ਖ਼ਤਮ ਹੋ ਰਹੀ ਹੈ। ਜੇ ਤੁਸੀਂ…

ਕੈਨੇਡਾ ‘ਚ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮਾਮਲੇ ‘ਚ ਜਲੰਧਰ ਦੇ ਡੀ. ਸੀ. ਦਾ ਸਖ਼ਤ ਐਕਸ਼ਨ
| |

ਕੈਨੇਡਾ ‘ਚ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮਾਮਲੇ ‘ਚ ਜਲੰਧਰ ਦੇ ਡੀ. ਸੀ. ਦਾ ਸਖ਼ਤ ਐਕਸ਼ਨ

ਜਲੰਧਰ –ਕੈਨੇਡਾ ਵਿਚ 700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟੇਸ਼ਨ ਨੋਟਿਸ ਜਾਰੀ ਹੋਣ ਤੋਂ ਬਾਅਦ ਜਲੰਧਰ ਦੇ ਡੀ. ਸੀ. ਜਸਪ੍ਰੀਤ ਸਿੰਘ ਨੇ ਮਾਈਗ੍ਰੇਸ਼ਨ ਸਰਵਿਸਿਜ਼, ਗਰੀਨ ਪਾਰਕ ਫਰਮ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ। ਇਹ ਕਾਰਵਾਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਦੀ ਧਾਰਾ 4 ਅਤੇ 6 ਤਹਿਤ ਕੀਤੀ ਗਈ ਹੈ। ਡੀ. ਸੀ. ਨੇ ਕਿਹਾ ਕਿ ਜਿਸ ਵਿਅਕਤੀ…

ਮੁੱਖ ਮੰਤਰੀ ਭਗਵੰਤ ਮਾਨ ਦਾ Exclusive ਇੰਟਰਵਿਊ
|

ਮੁੱਖ ਮੰਤਰੀ ਭਗਵੰਤ ਮਾਨ ਦਾ Exclusive ਇੰਟਰਵਿਊ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਜਗ ਬਾਣੀ’ ਨਾਲ ਪੰਜਾਬ ਦੇ ਹਾਲਾਤ ’ਤੇ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ Exclusive ਗੱਲਬਾਤ ਕੀਤੀ ਹੈ। ਇਸ ਇੰਟਰਵਿਊ ਦੌਰਾਨ ਉਨ੍ਹਾਂ ਅੰਮ੍ਰਿਤਪਾਲ ਸਮੇਤ ਤਮਾਮ ਭਖ਼ਦੇ ਮਸਲਿਆਂ ’ਤੇ ਖੁੱਲ੍ਹ ਕੇ ਜਵਾਬ ਦਿੱਤੇ ਹਨ। ਪੰਜਾਬ ’ਚ ਵਿਰੋਧੀ ਧਿਰ ’ਤੇ ਸਾਰੇ ਸਵਾਲਾਂ, ਬਾਦਲਾਂ ਤੇ ਬੇਅਦਬੀ ਦੇ ਮਸਲੇ, ਸਿੱਧੂ ਮੂਸੇਵਾਲਾ ਕੇਸ, ਲਾਰੈਂਸ…

31 ਮਾਰਚ ਤੋਂ ਪਹਿਲਾਂ ਨਿਪਟਾ ਲਓ ਇਹ 5 ਜ਼ਰੂਰੀ ਕੰਮ, ਨਹੀਂ ਤਾਂ ਹੋ ਸਕਦਾ ਹੈ ਵੱਡਾ ਨੁਕਸਾਨ
| |

31 ਮਾਰਚ ਤੋਂ ਪਹਿਲਾਂ ਨਿਪਟਾ ਲਓ ਇਹ 5 ਜ਼ਰੂਰੀ ਕੰਮ, ਨਹੀਂ ਤਾਂ ਹੋ ਸਕਦਾ ਹੈ ਵੱਡਾ ਨੁਕਸਾਨ

March 31 : ਜੇ ਤੁਸੀਂ ਹਾਲੇ ਤੱਕ ਪੈਨ-ਆਧਾਰ ਲਿੰਕ, ਪੀ. ਐੱਮ. ਖ਼ਰਚ ਵੰਦਨਾ ਯੋਜਨਾ, ਟੈਕਸ ਪਲਾਨਿੰਗ ਵਰਗੇ ਕਈ ਜ਼ਰੂਰੀ ਕੰਮਾਂ ਨੂੰ ਨਹੀਂ ਕੀਤਾ ਹੈ ਤਾਂ ਜਲਦੀ ਇਨ੍ਹਾਂ ਕੰਮਾਂ ਨੂੰ ਨਿਪਟਾ ਲਓ ਨਹੀਂ ਤਾਂ ਤੁਹਾਨੂੰ ਵੱਡਾ ਨੁਕਸਾਨ ਹੋ ਸਕਦਾ ਹੈ। ਆਓ ਜਾਣਦੇ ਹਾਂ ਕਿ ਕਿਨ੍ਹਾਂ ਵਿੱਤੀ ਕੰਮਾਂ ਦੀ ਡੈੱਡਲਾਈਨ 31 ਮਾਰਚ 2023 ਨੂੰ ਖ਼ਤਮ ਹੋ ਰਹੀ…

Operation Amritpal: ਅੰਮ੍ਰਿਤਪਾਲ ਸਿੰਘ ਦੀ ਪਤਨੀ ਦੀ ਵੀ ਜਾਂਚ ਸ਼ੁਰੂ
|

Operation Amritpal: ਅੰਮ੍ਰਿਤਪਾਲ ਸਿੰਘ ਦੀ ਪਤਨੀ ਦੀ ਵੀ ਜਾਂਚ ਸ਼ੁਰੂ

‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ (Operation Amritpal) ਲਈ ਪੰਜਾਬ ਪੁਲਿਸ ਵੱਲੋਂ ਵੱਖ ਵੱਖ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ। ਪੁਲਿਸ ਨੇ ਅੰਮ੍ਰਿਤਪਾਲ ਦੇ ਚਾਚੇ ਹਰਜੀਤ ਸਿੰਘ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਸ਼ਿਫ਼ਟ ਕੀਤੇ ਦਲਜੀਤ ਸਿੰਘ ਕਲਸੀ, ਬਸੰਤ ਸਿੰਘ, ਗੁਰਮੀਤ ਸਿੰਘ ਅਤੇ ਭਗਵੰਤ ਸਿੰਘ ਬਾਜੇਕਾ ’ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ)…

ਅਹਿਮ ਖ਼ਬਰ : ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਰੈਲੀ ਮਗਰੋਂ ਹੁਣ ਨਸ਼ਾ-ਮੁਕਤੀ ਯਾਤਰਾ ਵੀ ਮੁਲਤਵੀ
| |

ਅਹਿਮ ਖ਼ਬਰ : ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਰੈਲੀ ਮਗਰੋਂ ਹੁਣ ਨਸ਼ਾ-ਮੁਕਤੀ ਯਾਤਰਾ ਵੀ ਮੁਲਤਵੀ

ਜਲੰਧਰ   : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਨਵਰੀ ‘ਚ ਪੰਜਾਬ ਰੈਲੀ ਰੱਦ ਹੋਣ ਤੋਂ ਬਾਅਦ ਹੁਣ ਮਾਰਚ ‘ਚ ਸੰਭਾਵਿਤ ਨਸ਼ਿਆਂ ਖ਼ਿਲਾਫ਼ ਕੱਢੀ ਜਾਣ ਵਾਲੀ ਸੂਬਾ ਪੱਧਰੀ ਨਸ਼ਾ-ਮੁਕਤੀ ਯਾਤਰਾ ਵੀ ਮੁਲਤਵੀ ਕਰ ਦਿੱਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ’ਚ ਨਸ਼ਾ-ਮੁਕਤੀ ਯਾਤਰਾ ਅੰਮ੍ਰਿਤਸਰ ਤੋਂ ਸ਼ੁਰੂ ਹੋ ਕੇ ਪੰਜਾਬ ਦੇ 117 ਵਿਧਾਨ ਸਭਾ…