ਵਿੱਤ ਮੰਤਰੀ ਚੀਮਾ ਨੇ ਪੇਸ਼ ਕੀਤਾ ਬਜਟ
| |

ਵਿੱਤ ਮੰਤਰੀ ਚੀਮਾ ਨੇ ਪੇਸ਼ ਕੀਤਾ ਬਜਟ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਵਿਧਾਨ ਸਭਾ ’ਚ ਬਜਟ ਪੇਸ਼ ਕੀਤਾ। ਉਥੇ ਹੀ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੋਸ਼ਲ ਮੀਡੀਆ ’ਤੇ ਇਕ ਟਿੱਪਣੀ ਜ਼ਰੀਏ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ, ਜਿਸ ਦੀ ਜਾਣਕਾਰੀ ਖੁਦ ਵਿਧਾਇਕ ਖਹਿਰਾ ਨੇ ਆਪਣੇ ਫੇਸਬੁੱਕ ਪੇਜ…

ਮਾਲਕਾਂ ਵੱਲੋਂ ਲਾਏ ਪੈਸਿਆਂ ਦੇ ਗਬਨ ਦੇ ਦੋਸ਼ ਤੋਂ ਦੁਖੀ 2 ਧੀਆਂ ਦੇ ਪਿਤਾ ਨੇ ਕੀਤੀ ਖੁਦਕੁਸ਼ੀ
| | | |

ਮਾਲਕਾਂ ਵੱਲੋਂ ਲਾਏ ਪੈਸਿਆਂ ਦੇ ਗਬਨ ਦੇ ਦੋਸ਼ ਤੋਂ ਦੁਖੀ 2 ਧੀਆਂ ਦੇ ਪਿਤਾ ਨੇ ਕੀਤੀ ਖੁਦਕੁਸ਼ੀ

ਓਲਡ ਜਵਾਹਰ ਨਗਰ ‘ਚ ਆਪਣੇ ਮਾਲਕਾਂ ਤੋਂ ਪ੍ਰੇਸ਼ਾਨ ਹੋ ਕੇ 2 ਧੀਆਂ ਦੇ ਪਿਤਾ ਨੇ ਖੁਦਕੁਸ਼ੀ ਕਰ ਲਈ। ਜਿਉਂ ਹੀ ਪੀੜਤ ਦੀ ਪਤਨੀ ਨੇ ਆਪਣੇ ਪਤੀ ਨੂੰ ਫਾਹੇ ਨਾਲ ਲਟਕਦਾ ਦੇਖਿਆ ਤਾਂ ਉਸ ਵੱਲੋਂ ਰੌਲਾ ਪਾਉਣ ’ਤੇ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ, ਜਿਸ ਤੋਂ ਬਾਅਦ ਪੁਲਸ ਨੂੰ ਸੂਚਨਾ ਦਿੱਤੀ ਗਈ। ਮੌਕੇ ’ਤੇ ਪੁੱਜੀ ਥਾਣਾ…

ਕਾਂਗਰਸੀ ਆਗੂ ਨੇ ਜਾਣਾ ਸੀ ਮਾਂ ਵੈਸ਼ਣੋ ਦੇਵੀ ਦਰਬਾਰ, ਟਿਕਟਾਂ ਬੁੱਕ ਕਰਨ ਵੇਲੇ ਜੋ ਹੋਇਆ, ਤੁਸੀਂ ਵੀ ਰਹਿ ਜਾਵੋਗੇ ਹੈਰਾਨ
| |

ਕਾਂਗਰਸੀ ਆਗੂ ਨੇ ਜਾਣਾ ਸੀ ਮਾਂ ਵੈਸ਼ਣੋ ਦੇਵੀ ਦਰਬਾਰ, ਟਿਕਟਾਂ ਬੁੱਕ ਕਰਨ ਵੇਲੇ ਜੋ ਹੋਇਆ, ਤੁਸੀਂ ਵੀ ਰਹਿ ਜਾਵੋਗੇ ਹੈਰਾਨ

ਲੁਧਿਆਣਾ  : ਇੰਟਰਨੈੱਟ ਦੇ ਇਸ ਯੁਗ ’ਚ ਜਿੱਥੇ ਨਵੇਂ ਰਿਕਾਰਡ ਸਥਾਪਿਤ ਹੋ ਰਹੇ ਹਨ, ਉੱਥੇ ਸਾਈਬਰ ਠੱਗ ਵੀ ਨਵੇਂ-ਨਵੇਂ ਹੱਥਕੰਡੇ ਅਪਣਾ ਕੇ ਠੱਗੀ ਮਾਰਨ ’ਚ ਪੂਰੀ ਤਰ੍ਹਾਂ ਸਫ਼ਲ ਦਿਖਾਈ ਦੇ ਰਹੇ ਹਨ। ਹਾਲਾਂਕਿ ਇਨ੍ਹਾਂ ਸਾਈਬਰ ਠੱਗਾਂ ਨੂੰ ਫੜ੍ਹਨ ਲਈ ਦੇਸ਼ ਅਤੇ ਸੂਬੇ, ਜ਼ਿਲ੍ਹਾ ਪੱਧਰ ’ਤੇ ਸਾਈਬਰ ਵਿੰਗ ਵੀ ਸਥਾਪਿਤ ਕੀਤੇ ਹੋਏ ਹਨ। ਇਸ ਦੇ ਬਾਵਜੂਦ…

ਅਫਸਾਨਾ ਖ਼ਾਨ ਦੇ ਘਰ ਸਾਈਂ ਸੰਧਿਆ ‘ਚ ਸ਼ਾਮਲ ਹੋਏ ਸਿੱਧੂ ਮੂਸੇਵਾਲਾ ਦੇ ਮਾਪੇ, ਲਿਖੀ ਇਹ ਗੱਲ
| |

ਅਫਸਾਨਾ ਖ਼ਾਨ ਦੇ ਘਰ ਸਾਈਂ ਸੰਧਿਆ ‘ਚ ਸ਼ਾਮਲ ਹੋਏ ਸਿੱਧੂ ਮੂਸੇਵਾਲਾ ਦੇ ਮਾਪੇ, ਲਿਖੀ ਇਹ ਗੱਲ

ਅਫਸਾਨਾ ਖ਼ਾਨ ਤੇ ਸਾਜ ਨੇ ਹਾਲ ਹੀ ‘ਚ ਆਪਣੇ ਘਰ ਵਿਖੇ ਸਾਈਂ ਸੰਧਿਆ ਦਾ ਆਯੋਜਨ ਕੀਤਾ। ਇਸ ਦੌਰਾਨ ਕਈ ਕਰੀਬੀ ਸੱਜਣ-ਮਿੱਤਰ ਪਹੁੰਚੇ। ਇਸ ਦੌਰਾਨ ਸਿੱਧੂ ਦੇ ਮਾਪਿਆਂ ਬਲਕੌਰ ਸਿੰਘ ਤੇ ਚਰਨ ਕੌਰ ਵੀ ਉਚੇਚੇ ਤੌਰ ‘ਤੇ ਸ਼ਾਮਲ ਹੋਏ। ਇਸ ਦੀ ਇਕ ਵੀਡੀਓ ਅਫਸਾਨਾ ਖ਼ਾਨ ਨੇ ਇੰਸਟਾਗ੍ਰਾਮ ‘ਤੇ ਸਾਂਝੀ ਕੀਤੀ ਹੈ। ਵੀਡੀਓ ‘ਚ ਸਿੱਧੂ ਦੇ ਮਾਪਿਆਂ…

ਮਾਨ ਸਰਕਾਰ ਦੇ ਬਜਟ ਵਿਚ ਕਿਸ ਖੇਤਰ ਲਈ ਕਿੰਨੇ ਪੈਸੇ ਰੱਖੇ, ਪੜ੍ਹੋ ਵਿਸਥਾਰ ‘ਚ…
|

ਮਾਨ ਸਰਕਾਰ ਦੇ ਬਜਟ ਵਿਚ ਕਿਸ ਖੇਤਰ ਲਈ ਕਿੰਨੇ ਪੈਸੇ ਰੱਖੇ, ਪੜ੍ਹੋ ਵਿਸਥਾਰ ‘ਚ…

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਸਾਲ 2023-24 ਲਈ ਬਜਟ ਪੇਸ਼ ਕੀਤਾ। ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਦੂਜਾ ਪੇਪਰ ਰਹਿਤ ਬਜਟ ਹੈ। ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਨਵੀਂ ਖੇਤੀ ਨੀਤੀ ਲਿਆਵੇਗੀ, ਜਿਸ ਲਈ ਮਾਹਿਰਾਂ ਦੀ ਕਮੇਟੀ ਬਣਾਈ ਗਈ ਹੈ। ਪੰਜਾਬ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਲਈ 1000 ਕਰੋੜ ਰੁਪਏ…

ਜਿਹੜਾ ਸਰ੍ਹੋਂ ਦਾ ਤੇਲ ਤੁਸੀਂ ਵਰਤ ਰਹੇ ਹੋ ਕੀ ਉਹ ਅਸਲੀ ਹੈ ਜਾਂ ਨਹੀਂ? ਇੰਝ ਕਰੋ ਜਾਂਚ…
|

ਜਿਹੜਾ ਸਰ੍ਹੋਂ ਦਾ ਤੇਲ ਤੁਸੀਂ ਵਰਤ ਰਹੇ ਹੋ ਕੀ ਉਹ ਅਸਲੀ ਹੈ ਜਾਂ ਨਹੀਂ? ਇੰਝ ਕਰੋ ਜਾਂਚ…

ਅਸੀਂ ਅਕਸਰ ਘਰ ਵਿੱਚ ਖਾਣਾ ਬਣਾਉਣ ਲਈ ਸਰ੍ਹੋਂ ਦੇ ਤੇਲ ਜਾਂ ਰਿਫਾਇੰਡ ਤੇਲ ਦੀ ਵਰਤੋਂ ਕਰਦੇ ਹਾਂ। ਪਰ ਸਵਾਲ ਇਹ ਪੈਦਾ ਹੁੰਦਾ ਹੈ ਕਿ ਅਸੀਂ ਬਜ਼ਾਰ ਵਿੱਚ ਵਿਕਣ ਵਾਲੇ ਇਸ ਰਸੋਈ ਦੇ ਤੇਲ ਦੀ ਅੰਨ੍ਹੇਵਾਹ ਵਰਤੋਂ ਕਿਵੇਂ ਕਰਦੇ ਹਾਂ। ਕੀ ਇਹ ਸਿਹਤ ਲਈ ਚੰਗਾ ਹੈ? ਇਸ ਦੇ ਨਾਲ ਹੀ ਅਸੀਂ ਇਹ ਵੀ ਸੋਚਦੇ ਹਾਂ ਕਿ…

ਬੀਰ ਸਿੰਘ ਦੀ ਆਵਾਜ਼ ਵਿੱਚ ਫਿਲਮ ‘ਚਲ ਜਿੰਦੀਏ’ ਦਾ ਜਜ਼ਬਾਤਾਂ ਨਾਲ ਭਰਿਆ ਪਹਿਲਾ ਗੀਤ “ਮਾਏ ਨੀ” ਰਿਲੀਜ਼
|

ਬੀਰ ਸਿੰਘ ਦੀ ਆਵਾਜ਼ ਵਿੱਚ ਫਿਲਮ ‘ਚਲ ਜਿੰਦੀਏ’ ਦਾ ਜਜ਼ਬਾਤਾਂ ਨਾਲ ਭਰਿਆ ਪਹਿਲਾ ਗੀਤ “ਮਾਏ ਨੀ” ਰਿਲੀਜ਼

ਫਿਲਮ “ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ” ਦਾ ਪਹਿਲਾ ਗੀਤ “ਮਾਏ ਨੀ” ਰਿਲੀਜ਼ ਹੋ ਚੁਕਿਆ ਹੈ, ਜਿਸਦੀ ਇੱਕ ਝਲਕ ਅਸੀਂ ਫਿਲਮ ਦੇ ਟ੍ਰੇਲਰ ਵਿੱਚ ਵੀ ਵੇਖੀ ਸੀ। ਇਸ ਗੀਤ ਨੇ ਦਰਸ਼ਕਾਂ ਦੀਆਂ ਡੂੰਗੀਆਂ ਭਾਵਨਾਵਾਂ ਤੇ ਜਜ਼ਬਾਤਾਂ ਨੂੰ ਛੂ ਲਿਆ ਹੈ। ਘੈਂਟ ਬੁਆਏਜ਼ ਐਂਟਰਟੇਨਮੈਂਟ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਵੱਲੋਂ ਪੇਸ਼ ਕੀਤੀ ਗਈ ਅਤੇ ਹੈਰੀ ਕਾਹਲੋਂ, ਕੁਲਵਿੰਦਰ…

ਖੰਨਾ ਪੁਲਿਸ ਨੇ ਗੈਂਗਸਟਰ ਲਵਜੀਤ ਕੰਗ ਦੇ 6 ਸਾਥੀਆਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ
| |

ਖੰਨਾ ਪੁਲਿਸ ਨੇ ਗੈਂਗਸਟਰ ਲਵਜੀਤ ਕੰਗ ਦੇ 6 ਸਾਥੀਆਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

 ਸ੍ਰੀਮਤੀ ਅਮਨੀਤ ਕੌਂਡਲ ਆਈ.ਪੀ.ਐੱਸ. ਸੀਨੀਅਰ ਪੁਲਿਸ ਕਪਤਾਨ, ਖੰਨਾ ਦੀ ਰਹਿਨੁਮਾਈ ਹੇਠ ਡਾ. ਪ੍ਰਗਿਆ ਜੈਨ ਆਈ.ਪੀ.ਐਸ. ਕਪਤਾਨ ਪੁਲਿਸ (ਆਈ) ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਵੱਲੋਂ ਡਰਾ ਧਮਕਾ ਕੇ ਫਿਰੌਤੀਆਂ ਮੰਗਣ ਵਾਲੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਮੁਹਿੰਮ ਅਧੀਨ ਕਰਨੈਲ ਸਿੰਘ ਡੀ.ਐੱਸ.ਪੀ. ਖੰਨਾ , ਇੰਸ : ਹਰਦੀਪ ਸਿੰਘ…

ਅੰਮ੍ਰਿਤਪਾਲ ਸਿੰਘ ਦਾ ਸਾਥੀ ਗੁਰਿੰਦਰਪਾਲ ਔਜਲਾ ਚੰਡੀਗੜ੍ਹ ਹਵਾਈ ਅੱਡੇ ‘ਤੇ ਡਿਟੇਨ
|

ਅੰਮ੍ਰਿਤਪਾਲ ਸਿੰਘ ਦਾ ਸਾਥੀ ਗੁਰਿੰਦਰਪਾਲ ਔਜਲਾ ਚੰਡੀਗੜ੍ਹ ਹਵਾਈ ਅੱਡੇ ‘ਤੇ ਡਿਟੇਨ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਸਾਥੀ ਗੁਰਿੰਦਰਪਾਲ ਔਜਲਾ ਚੰਡੀਗੜ੍ਹ ਹਵਾਈ ਅੱਡੇ ‘ਤੇ ਡਿਟੇਨ ਕੀਤਾ ਗਿਆ ਹੈ। ਉਹ ਅੰਮ੍ਰਿਤਪਾਲ ਸਿੰਘ ਦਾ ਸੋਸ਼ਲ ਮੀਡਿਆ ਹੈਂਡਲ ਕਰਦਾ ਸੀ। ਉਸ ਨੂੰ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਗੁਰਿੰਦਰਪਾਲ ਔਜਲਾ ਨੇ ਬੀਤੇ ਦਿਨੀਂ ਹਥਿਆਰਾਂ ਨਾਲ ਤਸਵੀਰਾਂ ਸੋਸ਼ਲ ਮੀਡਿਆ…

ਸਿੱਧੂ ਮੂਸੇਵਾਲਾ ਕਤਲ ਕੇਸ ਨੂੰ ਦਬਾਇਆ ਜਾ ਰਿਹਾ! ਵਿਧਾਨ ਸਭਾ ਬਾਹਰ ਧਰਨੇ ‘ਤੇ ਬੈਠੇ ਮਾਪੇ
| |

ਸਿੱਧੂ ਮੂਸੇਵਾਲਾ ਕਤਲ ਕੇਸ ਨੂੰ ਦਬਾਇਆ ਜਾ ਰਿਹਾ! ਵਿਧਾਨ ਸਭਾ ਬਾਹਰ ਧਰਨੇ ‘ਤੇ ਬੈਠੇ ਮਾਪੇ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਇਨਸਾਫ ਦੀ ਮੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ ‘ਤੇ ਬੈਠ ਗਏ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਇਸ ਵੇਲੇ ਜੋ ਵੀ ਹੋ ਰਿਹਾ ਹੈ, ਉਹ ਉਨ੍ਹਾਂ ਪੁੱਤਰ ਦੇ ਕਤਲ ਕੇਸ ਨੂੰ ਦਬਾਉਣ ਲਈ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਰੇ ਹੱਕ ‘ਚ…