ਯਾਤਰੀਆਂ ਨੂੰ ਛੱਡ 5 ਘੰਟੇ ਪਹਿਲਾਂ ਹੀ ਅੰਮ੍ਰਿਤਸਰ ਤੋਂ ਉੱਡ ਗਿਆ ਜਹਾਜ਼
Amritsar Airport news – ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਕਿ ਇੱਕ ਜਹਾਜ਼ ਨੇ 35 ਯਾਤਰੀਆਂ ਨੂੰ ਏਅਰਪੋਰਟ ‘ਤੇ ਹੀ ਛੱਡ ਦਿੱਤਾ। ਜਿਵੇਂ ਹੀ ਉਨ੍ਹਾਂ ਯਾਤਰੀਆਂ ਨੂੰ ਇਸ ਗੱਲ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਹੰਗਾਮਾ ਮਚਾ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਇਸ ਜਹਾਜ਼ ਨੇ ਆਪਣੇ ਨਿਰਧਾਰਤ ਸਮੇਂ ਤੋਂ ਇੱਕ…