ਪਾਣੀ ਕਾਰਨ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, 4 ਲੋਕਾਂ ਦੀ ਮੌਤ
Batala- ਸ੍ਰੀਹਰਗੋਬਿੰਦਪੁਰ ਦੇ ਹਲਕਾ ਚੌਂਕ ਵਿਖੇ ਸਰਕਾਰੀ ਪਾਣੀ ਵਾਲੀ ਖਾਲ (ਰਾਜਬਾਹਾ) ਨੂੰ ਲੈ ਕੇ ਦੇਰ ਸ਼ਾਮ ਨੂੰ ਦੋਵੇਂ ਧੜੇ ਆਹਮੋ-ਸਾਹਮਣੇ ਹੋ ਗਏ। ਇਸ ਦੌਰਾਨ ਦੋਵਾਂ ਧਿਰਾਂ ਨੇ ਇੱਕ ਦੂਜੇ ‘ਤੇ ਕਰੀਬ 60 ਰਾਉਂਡ ਫਾਇਰ ਕੀਤੇ। ਗੋਲੀਬਾਰੀ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਸੱਤ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ‘ਚੋਂ 2 ਦੀ ਹਾਲਤ ਨਾਜ਼ੁਕ…