ਟੋਲ ਪਲਾਜ਼ਾ ਬੰਦ ਕਰਨ ਦੇ ਖਿਲਾਫ ਹਾਈਕੋਰਟ ਪਹੁੰਚੀ NHAI, HC ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਐਨਐਚਏਆਈ ਦੀ ਪਟੀਸ਼ਨ ’ਤੇ ਨੋਟਿਸ ਜਾਰੀ ਕੀਤਾ ਹੈ। ਦੱਸ ਦਈਏ ਕਿ ਐਨਐਚਏਆਈ ਨੇ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਸਣੇ ਚਾਰ ਟੋਲ ਪਲਾਜ਼ਾ ਦੇ ਬੰਦ ਕਰਨ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਫਿਲਹਾਲ ਮਾਮਲੇ ਦੀ ਅਗਲੀ ਸੁਣਵਾਈ 10 ਜੁਲਾਈ ਨੂੰ ਹੋਵੇਗੀ।ਆਪਣੀ ਪਟੀਸ਼ਨ…