ਪੰਚਾਇਤੀ ਚੋਣਾਂ ਦਾ ਰਸਤਾ ਸਾਫ਼, ਹਾਈਕੋਰਟ ਨੇ ਰਿਜ਼ਰਵੇਸ਼ਨ ਖਿਲਾਫ਼ ਸਾਰੀਆਂ ਪਟੀਸ਼ਨਾਂ ਕੀਤੀਆਂ ਰੱਦ
ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਸਤਾ ਸਾਫ਼ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੋਣਾਂ ‘ਚ ਰਿਜ਼ਰਵੇਸ਼ਨ ਖਿਲਾਫ਼ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇੱਕੋ ਪਰਿਵਾਰ ਦੀਆਂ ਵੱਖ-ਵੱਖ ਵਾਰਡਾਂ ‘ਚ ਵੰਡੀਆਂ ਵੋਟਾਂ ਵੀ ਠੀਕ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਵੱਖ-ਵੱਖ ਵਾਰਡਾਂ ਵਿੱਚ…