Sangrand Hukamnama Mahina Harh
ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ…