ਪੰਜਾਬ ‘ਚ 2 ਦਿਨ ਰਹੇਗੀ ਸਰਕਾਰੀ ਛੁੱਟੀ, ਸਰਕਾਰੀ ਦਫਤਰਾਂ ਸਣੇ ਸਕੂਲ, ਕਾਲਜ ਤੇ ਬੈਂਕ ਰਹਿਣਗੇ ਬੰਦ
ਪੰਜਾਬ ਵਿੱਚ 2 ਅਤੇ 3 ਅਕਤੂਬਰ (ਬੁੱਧਵਾਰ ਅਤੇ ਵੀਰਵਾਰ) ਨੂੰ ਸਰਕਾਰੀ ਛੁੱਟੀ ਰਹੇਗੀ। ਕਿਉਂਕਿ ਗਾਂਧੀ ਜਯੰਤੀ ਬੁੱਧਵਾਰ ਨੂੰ ਹੈ ਅਤੇ ਮਹਾਰਾਜਾ ਅਗਰਸੇਨ ਜਯੰਤੀ ਅਤੇ ਨਵਰਾਤਰੀ ਕਲਸ਼-ਸਥਾਪਨਾ ਵੀਰਵਾਰ ਨੂੰ ਹੈ। ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਇਨ੍ਹਾਂ ਦਿਨਾਂ ‘ਚ ਸਕੂਲ, ਬੈਂਕ ਅਤੇ ਦਫਤਰ ਬੰਦ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ ਅਕਤੂਬਰ ਦੇ ਪੂਰੇ ਮਹੀਨੇ ਵਿੱਚ ਕਈ…