ਬੀਜੇਪੀ ਦੀ ਕਮਾਨ ਸੰਭਾਲਣਗੇ ਕੈਪਟਨ? ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਛਿੜੀ ਚਰਚਾ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਪੁੱਤਰ ਰਣਇੰਦਰ ਸਿੰਘ ਸਣੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਮਗਰੋਂ ਨਵੀਂ ਚਰਚਾ ਛਿੜ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿੱਚ ਬੀਜੇਪੀ ਦੀ ਕਮਾਨ ਸੰਭਲ ਸਕਦੇ ਹਨ। ਦਰਅਸਲ ਬੀਜੇਪੀ ਵਿਧਾਨ ਸਭਾ ਚੋਣਾਂ ਤੋਂ…