ਫਗਵਾੜਾ ‘ਚ ਪਿਛਲੇ 28 ਦਿਨਾਂ ਤੋਂ ਚੱਲ ਰਿਹਾ ਗੰਨਾ ਕਿਸਾਨਾਂ ਦਾ ਧਰਨਾ 10 ਦਿਨਾਂ ਲਈ ਮੁਲਤਵੀ

ਫਗਵਾੜਾ ‘ਚ ਪਿਛਲੇ 28 ਦਿਨਾਂ ਤੋਂ ਚੱਲ ਰਿਹਾ ਗੰਨਾ ਕਿਸਾਨਾਂ ਦਾ ਧਰਨਾ 10 ਦਿਨਾਂ ਲਈ ਮੁਲਤਵੀ

ਗੰਨਾ ਕਿਸਾਨਾਂ ਵੱਲੋਂ ਫਗਵਾੜਾ ’ਚ ਪਿਛਲੇ 28 ਦਿਨਾਂ ਤੋਂ ਚਲਾਇਆ ਜਾ ਰਿਹਾ ਧਰਨਾ 10 ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਹੁਣ ਆਪਣੀਆਂ ਟਰੈਕਟਰ-ਟਰਾਲੀਆਂ ਨੂੰ ਹਾਈਵੇਅ ਤੋਂ ਹਟਾਉਣਾ ਸ਼ੁਰੂ ਕਰ ਦਿੱਤਾ ਹੈ। ਦੱਸ ਦੇਈਏ ਕਿ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਭਰੋਸੇ ਕਿ ਸ਼ੂਗਰ ਮਿੱਲ ਲਿਮਟਿਡ ਵੱਲੋਂ ਰੋਕੀ ਗਈ ਕਿਸਾਨਾਂ ਦੀ…

ਕਾਂਗਰਸ ਦਾ ਹੱਥ ਮਜ਼ਬੂਤ ​​ਕਰਨ ਲਈ ਰਾਹੁਲ ਗਾਂਧੀ ਨੇ ਲਾਈ ਤਾਕਤ, ਅੱਜ ਗੁਜਰਾਤ ‘ਚ ਕਰਨਗੇ ਰੈਲੀ

ਕਾਂਗਰਸ ਦਾ ਹੱਥ ਮਜ਼ਬੂਤ ​​ਕਰਨ ਲਈ ਰਾਹੁਲ ਗਾਂਧੀ ਨੇ ਲਾਈ ਤਾਕਤ, ਅੱਜ ਗੁਜਰਾਤ ‘ਚ ਕਰਨਗੇ ਰੈਲੀ

ਬੇਸ਼ੱਕ ਪਾਰਟੀ ਦੇ ਕੁਝ ਸੀਨੀਅਰ ਆਗੂ ਰਾਹੁਲ ਗਾਂਧੀ ‘ਤੇ ਕਈ ਸਵਾਲ ਖੜ੍ਹੇ ਕਰ ਰਹੇ ਹਨ ਪਰ ਰਾਹੁਲ ਗਾਂਧੀ ਪਾਰਟੀ ਨੂੰ ਮਜ਼ਬੂਤ ​​ਕਰਨ ‘ਚ ਲੱਗੇ ਹੋਏ ਹਨ। ਉਹ ਲਗਾਤਾਰ ਭਾਜਪਾ ਸਰਕਾਰ ‘ਤੇ ਹਮਲੇ ਕਰ ਰਹੇ ਹਨ। ਇਸੇ ਕੜੀ ਵਿੱਚ ਰਾਹੁਲ ਗਾਂਧੀ ਅੱਜ ਯਾਨੀ ਸੋਮਵਾਰ ਨੂੰ ਗੁਜਰਾਤ ਵਿੱਚ ਕਾਂਗਰਸ ਦੇ ਬੂਥ ਪੱਧਰੀ ਸੰਮੇਲਨ ਵਿੱਚ ਸ਼ਿਰਕਤ ਕਰਨਗੇ। ਰਾਹੁਲ…

ਪਹਿਲਾਂ ਇੰਡਸਟਰੀ ਆਉਂਦੀ ਸੀ, ਪਰ ਇੱਕ ਪਰਿਵਾਰ ਦੀਆਂ ਗਲਤ ਨੀਤੀਆਂ ਕਾਰਨ ਵਾਪਸ ਚਲੀ ਜਾਂਦੀ ਸੀ, ਉਹ ਹਿੱਸਾ ਮੰਗਦੇ ਸੀ, ਸੀਐਮ ਭਗਵੰਤ ਮਾਨ ਦਾ ਕਿੱਧਰ ਇਸ਼ਾਰਾ

ਪਹਿਲਾਂ ਇੰਡਸਟਰੀ ਆਉਂਦੀ ਸੀ, ਪਰ ਇੱਕ ਪਰਿਵਾਰ ਦੀਆਂ ਗਲਤ ਨੀਤੀਆਂ ਕਾਰਨ ਵਾਪਸ ਚਲੀ ਜਾਂਦੀ ਸੀ, ਉਹ ਹਿੱਸਾ ਮੰਗਦੇ ਸੀ, ਸੀਐਮ ਭਗਵੰਤ ਮਾਨ ਦਾ ਕਿੱਧਰ ਇਸ਼ਾਰਾ

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ਉੱਪਰ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਬਗੈਰ ਕਿਸੇ ਦਾ ਨਾਂ ਲਏ ਕਿਹਾ ਹੈ ਕਿ ਪੰਜਾਬ ਵਿੱਚ ਪਹਿਲਾਂ ਇੰਡਸਟਰੀ ਆਉਂਦੀ ਸੀ, ਪਰ ਇੱਕ ਪਰਿਵਾਰ ਦੀਆਂ ਗਲਤ ਨੀਤੀਆਂ ਕਾਰਨ ਵਾਪਸ ਚਲੀ ਜਾਂਦੀ ਸੀ ਕਿਉਂਕਿ ਉਹ ਹਿੱਸਾ ਮੰਗਦੇ ਸੀ। ਹੁਣ ਇੰਡਸਟਰੀ ਆਉਂਦੀ ਹੈ ਤਾਂ ਮੈਂ ਕਹਿਣਾ ਬੇਸ਼ੱਕ ਪਲਾਂਟ ਦਾ ਯੂਨਿਟ ਇੱਕ ਹੋਰ…

ਸੀਐਮ ਭਗਵੰਤ ਮਾਨ ਵੱਲੋਂ ਕਾਲਜਾਂ ਤੇ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ ਵੱਡਾ ਤੋਹਫਾ

ਸੀਐਮ ਭਗਵੰਤ ਮਾਨ ਵੱਲੋਂ ਕਾਲਜਾਂ ਤੇ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ ਵੱਡਾ ਤੋਹਫਾ

ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰੀ ਕਾਲਜਾਂ ਤੇ ਯੂਨੀਵਰਸਿਟੀ ਦੇ ਅਧਿਆਪਕਾਂ ਲਈ ਯੂਜੀਸੀ ਦਾ (7ਵਾਂ) ਸੋਧਿਆ ਤਨਖਾਹ ਸਕੇਲ ਲਾਗੂ ਹੋ ਗਿਆ ਹੈ। ਮੁੱਖ ਮੰਤਰੀ ਨੇ ਅਧਿਆਪਕਾਂ ਦੀ ਪੁਰਾਣੀ ਮੰਗ ਪੂਰੀ ਕਰ ਦਿੱਤੀ ਹੈ। ਇਸ ਤੋਂ ਇਲਾਵਾ ਗੈਸਟ ਫੈਕਲਟੀ ਰੱਖਣ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ। ਸਰਕਾਰ ਨੇ ਕੰਮ ਕਰ ਰਹੇ…