ਦਿੱਲੀ ਤੋਂ ਲੈ ਕੇ ਉਤਰਾਖੰਡ ਤੱਕ… ਦੇਸ਼ ਭਰ ‘ਚ 50 ਤੋਂ ਵੱਧ ਥਾਵਾਂ ‘ਤੇ ਇਨਕਮ ਟੈਕਸ ਦੇ ਛਾਪੇਮਾਰੀ

ਦਿੱਲੀ ਤੋਂ ਲੈ ਕੇ ਉਤਰਾਖੰਡ ਤੱਕ… ਦੇਸ਼ ਭਰ ‘ਚ 50 ਤੋਂ ਵੱਧ ਥਾਵਾਂ ‘ਤੇ ਇਨਕਮ ਟੈਕਸ ਦੇ ਛਾਪੇਮਾਰੀ

ਅੱਜ ਦੇਸ਼ ਭਰ ‘ਚ ਇਨਕਮ ਟੈਕਸ ਵਿਭਾਗ ਹਰਕਤ ‘ਚ ਨਜ਼ਰ ਆ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਨਕਮ ਟੈਕਸ ਸਿਆਸੀ ਫੰਡਿੰਗ ਮਾਮਲੇ ‘ਚ ਦੇਸ਼ ਭਰ ‘ਚ 50 ਤੋਂ ਜ਼ਿਆਦਾ ਥਾਵਾਂ ‘ਤੇ ਛਾਪੇਮਾਰੀ ਕਰ ਰਿਹਾ ਹੈ। ਆਈਟੀ (IT) ਟੀਮਾਂ ਦਿੱਲੀ ਤੋਂ ਉੱਤਰਾਖੰਡ ਅਤੇ ਰਾਜਸਥਾਨ ਵਰਗੇ ਰਾਜਾਂ ਤੱਕ ਪਹੁੰਚ ਗਈਆਂ ਹਨ। ਦੱਸਿਆ ਗਿਆ ਹੈ ਕਿ ਦਿੱਲੀ…

ਮਿਸਤਰੀ ਦੀ ਮੌਤ ਤੋਂ ਬਾਅਦ ਕਾਰਾਂ ਦੀ ਸੁਰੱਖਿਆ ਨੂੰ ਲੈ ਕੇ ਗਡਕਰੀ ਨੇ ਕੀਤਾ ਵੱਡਾ ਐਲਾਨ

ਮਿਸਤਰੀ ਦੀ ਮੌਤ ਤੋਂ ਬਾਅਦ ਕਾਰਾਂ ਦੀ ਸੁਰੱਖਿਆ ਨੂੰ ਲੈ ਕੇ ਗਡਕਰੀ ਨੇ ਕੀਤਾ ਵੱਡਾ ਐਲਾਨ

ਹੁਣ ਜੇ ਕਾਰ ਦੀ ਪਿਛਲੀ ਸੀਟ ‘ਤੇ ਬੈਠਣ ਵਾਲਿਆਂ ਨੇ ਸੀਟਬੈਲਟ ਨਾ ਲਗਾਈ ਹੋਵੇ ਤਾਂ ਵੀ ਚਲਾਨ ਕੱਟਿਆ ਜਾਵੇਗਾ। ਇਸ ਸਬੰਧੀ ਅਗਲੇ ਕੁਝ ਦਿਨਾਂ ਵਿੱਚ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਇਹ ਐਲਾਨ ਨੀਤੀਨ ਗਡਕਰੀ ਨੇ ਕੀਤਾ ਹੈ। Seatbelt New Rule: ਕੇਂਦਰੀ ਸੜਕ, ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ (Nitin Gadkari) ਨੇ ਸੀਟ ਬੈਲਟ ਨੂੰ ਲੈ…

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਧਮਕੀ ਭਰੀ ਈਮੇਲ ਮਿਲਣ ‘ਤੇ FIR ਦਰਜ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਧਮਕੀ ਭਰੀ ਈਮੇਲ ਮਿਲਣ ‘ਤੇ FIR ਦਰਜ

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਭਰੀ ਈਮੇਲ ਭੇਜਣ ਦੇ ਮਾਮਲੇ ਵਿੱਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਹ ਮਾਮਲਾ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸ਼ਿਕਾਇਤ ‘ਤੇ ਮਾਨਸਾ ਸਦਰ ਥਾਣੇ ‘ਚ ਧਾਰਾ 384 ਅਤੇ 506 ਆਈ.ਪੀ.ਸੀ. ਦੇ ਤਹਿਤ ਦਰਜ ਕੀਤਾ ਗਿਆ ਹੈ।

ਭਾਰਤੀ ਹਵਾਈ ਜਹਾਜ਼ ਹਾਈਜੈਕ ਕਰਨ ਵਾਲਾ ਭਾਈ ਗਜਿੰਦਰ ਸਿੰਘ ਪਹੁੰਚਿਆ ਪਾਕਿਸਤਾਨ ?

ਭਾਰਤੀ ਹਵਾਈ ਜਹਾਜ਼ ਹਾਈਜੈਕ ਕਰਨ ਵਾਲਾ ਭਾਈ ਗਜਿੰਦਰ ਸਿੰਘ ਪਹੁੰਚਿਆ ਪਾਕਿਸਤਾਨ ?

ਭਾਰਤੀ ਹਵਾਈ ਜਹਾਜ਼ ਹਾਈਜੈਕ ਕਰਨ ਵਾਲਾ ਦਲ ਖ਼ਾਲਸਾ ਦੇ ਸਹਿ ਬਾਨੀ ਭਾਈ ਗਜਿੰਦਰ ਸਿੰਘ ਦਾ ਇਸ ਵੇਲੇ ਪਾਕਿਸਤਾਨ ਵਿੱਚ ਹੋਣ ਦਾ ਖਦਸ਼ਾ ਹੈ। ਇਹ ਚਰਚਾ ਉਨ੍ਹਾਂ ਦੀ ਇੱਕ ਤਸਵੀਰ ਪਾਕਿਸਤਾਨ ਦੇ ਹਸਨ ਅਬਦਾਲ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿੱਚ ਸਾਹਮਣੇ ਆਉਣ ਤੋਂ ਬਾਅਦ ਛਿੜੀ ਹੈ। ਉਨ੍ਹਾਂ ਇਹ ਤਸਵੀਰ ਆਪਣੇ ਸੋਸ਼ਲ ਮੀਡੀਆ ਦੇ ਫੇਸਬੁੱਕ ਪੇਜ ’ਤੇ ਅਪਲੋਡ…

ਰਾਜਧਾਨੀ ‘ਚ ਪਟਾਕਿਆਂ ‘ਤੇ ਵੱਡਾ ਫੈਸਲਾ

ਰਾਜਧਾਨੀ ‘ਚ ਪਟਾਕਿਆਂ ‘ਤੇ ਵੱਡਾ ਫੈਸਲਾ

ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ ‘ਚ ਪਟਾਕਿਆਂ ‘ਤੇ ਵੱਡਾ ਫੈਸਲਾ ਲਿਆ ਹੈ। ਕੇਂਦਰੀ ਸ਼ਾਸਤ ਪ੍ਰਦੇਸ਼ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਇੱਕ ਟਵੀਟ ਵਿੱਚ ਰਾਏ ਨੇ ਕਿਹਾ- ਦਿੱਲੀ ਵਿੱਚ ਪ੍ਰਦੂਸ਼ਣ ਦੇ ਖ਼ਤਰੇ ਤੋਂ ਲੋਕਾਂ ਨੂੰ ਬਚਾਉਣ ਲਈ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਰ ਤਰ੍ਹਾਂ ਦੇ…

ਪਾਬੰਦੀ ਦੇ ਬਾਵਜੂਦ, ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ ਬੇਰੋਕ ਜਾਰੀ

ਪਾਬੰਦੀ ਦੇ ਬਾਵਜੂਦ, ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ ਬੇਰੋਕ ਜਾਰੀ

1 ਜੁਲਾਈ ਤੋਂ 30 ਸਤੰਬਰ ਤੱਕ ਬਰਸਾਤ ਦੇ ਮੌਸਮ ਦੌਰਾਨ ਦਰਿਆਈ ਰੇਤ ਦੀ ਖੁਦਾਈ ‘ਤੇ ਪੂਰਨ ਪਾਬੰਦੀ ਦੇ ਬਾਵਜੂਦ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਗੈਰ-ਕਾਨੂੰਨੀ ਗਤੀਵਿਧੀਆਂ ਬੇਰੋਕ ਜਾਰੀ ਹਨ। ਹੁਣ ਇਸ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਇਕ ਵਾਰ ਫਿਰ ਤੋਂ ਵਿਰੋਧੀਆਂ ਨੇ ਆਪ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ।ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ…

CM Bhagwant Mann ਦੀ ਮੁਲਾਜ਼ਮਾਂ ਨੂੰ ਦੋਟੁੱਕ

CM Bhagwant Mann ਦੀ ਮੁਲਾਜ਼ਮਾਂ ਨੂੰ ਦੋਟੁੱਕ

ਮੁੱਖ ਮੰਤਰੀ ਭਗਵੰਤ ਮਾਨ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਦੋ-ਟੁੱਕ ਕਿਹਾ ਹੈ ਕਿ ਉਹ ਨਿਯੁਕਤੀ ਤੋਂ ਬਾਅਦ ਬਦਲੀਆਂ ਵੱਲ ਝਾਕ ਨਾ ਰੱਖਣ। ਉਨ੍ਹਾਂ ਕਿਹਾ ਕਿ ਜਵਾਨਾਂ ਵਾਂਗ ਆਪਣੀ ਡਿਊਟੀ ਦੇ ਪੱਕੇ ਰਹਿਓ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਇਹ ਕੋਸ਼ਿਸ਼ ਕੀਤੀ ਜਾਵੇਗੀ ਕਿ ਹਰ ਇੱਕ ਨੂੰ ਉਸ ਦੇ ਘਰ ਦੇ ਨੇੜ-ਤੇੜੇ ਹੀ ਕੰਮ ਮਿਲੇ।…