ਪੰਜਾਬ ਵਿੱਚ ਸੈਂਕੜੇ ਵਾਹਨ ਗੈਰਕਾਨੂੰਨੀ ਰਜਿਸਟ੍ਰੇਸ਼ਨ ਨਾਲ ਚੱਲ ਰਹੇ ਹਨ।

ਪੰਜਾਬ ਵਿੱਚ ਸੈਂਕੜੇ ਵਾਹਨ ਗੈਰਕਾਨੂੰਨੀ ਰਜਿਸਟ੍ਰੇਸ਼ਨ ਨਾਲ ਚੱਲ ਰਹੇ ਹਨ।

ਹੈਰਾਨੀ ਦੀ ਗੱਲ ਹੈ ਕਿ ਇਸ ਬਾਰੇ ਜਾਣਕਾਰੀ ਅਧਿਕਾਰੀਆਂ ਕੋਲ ਸਾਰੀ ਜਾਣਕਾਰੀ ਹੋਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਹੁਣ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਕੋਲ ਪਹੁੰਚਿਆ ਹੈ। ਪਟੀਸ਼ਨਰ ਸਿਮਰਨਜੀਤ ਸਿੰਘ ਦੀ ਅਰਜ਼ੀ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਨਾਰਾਜ਼ਗੀ ਪ੍ਰਗਟਾਈ ਹੈ। ਅਦਾਲਤ ਨੇ ਕਿਹਾ ਹੈਕ ਕਿ ਪੰਜਾਬ ਵਿੱਚ ਵਾਹਨਾਂ ਦੀ ਗੈਰਕਾਨੂੰਨੀ ਰਜਿਸਟ੍ਰੇਸ਼ਨ ਤੇ ਰਿਕਾਰਡ…

ਪੰਜਾਬੀ ਸਿੰਗਰ ਜੈਜ਼ੀ ਬੀ ਨੇ ਦਿੱਤੀ ਮਹਾਰਾਣੀ ਐਲੀਜ਼ਾਬੇਥ ਨੂੰ ਸ਼ਰਧਾਂਜਲੀ

ਪੰਜਾਬੀ ਸਿੰਗਰ ਜੈਜ਼ੀ ਬੀ ਨੇ ਦਿੱਤੀ ਮਹਾਰਾਣੀ ਐਲੀਜ਼ਾਬੇਥ ਨੂੰ ਸ਼ਰਧਾਂਜਲੀ

ਇੰਗਲੈਂਡ ਦੀ ਮਹਾਰਾਣੀ ਐਲੀਜ਼ਾਬੇਥ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਤਕਰੀਬਨ 70 ਸਾਲ ਰਾਜ ਕੀਤਾ। ਉਨ੍ਹਾਂ ਦੇ ਦੇਹਾਂਤ ਨਾਲ ਪੂਰੀ ਦੁਨੀਆ ਗ਼ਮਜ਼ਦਾ ਹੋ ਗਈ ਹੈ। ਹਰ ਕੋਈ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕ ਜੈਜ਼ੀ ਬੀ ਨੇ ਮਹਾਰਾਣੀ ਦੀ ਮੌਤ ਤੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਇੰਸਟਾਗ੍ਰਾਮ ਤੇ…

ਪੰਜਾਬ ਦੇ ਕਿਸਾਨਾਂ ਨੂੰ ਮਿਲ ਵੱਡੀ ਰਾਹਤ

ਪੰਜਾਬ ਦੇ ਕਿਸਾਨਾਂ ਨੂੰ ਮਿਲ ਵੱਡੀ ਰਾਹਤ

ਪੰਜਾਬ ਦੇ ਗੰਨ੍ਹਾ ਕਿਸਾਨਾਂ ਲਈ ਰਾਹਤ ਦੀ ਖ਼ਬਰ ਹੈ ਕਿਉਂਕਿ ਉਨ੍ਹਾਂ ਦੇ ਬਕਾਏ ਕਲੀਅਰ ਹੋ ਗਏ ਹਨ। ਪੰਜਾਬ ਸਰਕਾਰ ਨੇ ਗੰਨ੍ਹਾ ਕਾਸ਼ਤਕਾਰਾਂ ਦੇ ਖਾਤੇ ਵਿੱਚ 75 ਕਰੋੜ ਰੁਪਏ ਦੇ ਬਕਾਏ ਜਮ੍ਹਾਂ ਕਰਵਾ ਦਿੱਤੇ ਹਨ। ਇਸ ਨਾਲ ਸਰਕਾਰ ਨਾਲ ਗੰਨ੍ਹਾ ਕਾਸ਼ਤਕਾਰਾਂ ਦਾ ਚੱਲ ਰਿਹਾ ਵਿਵਾਦ ਕਾਫੀ ਹੱਦ ਤੱਕ ਰੁਕ ਗਿਆ ਜਾਪਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ…

ਰੈਪਰ ਹਨੀ ਸਿੰਘ ਦਾ ਪਤਨੀ ਸ਼ਾਲਿਨੀ ਤਲਵਾਰ ਨਾਲ ਹੋਇਆ ਤਲਾਕ

ਰੈਪਰ ਹਨੀ ਸਿੰਘ ਦਾ ਪਤਨੀ ਸ਼ਾਲਿਨੀ ਤਲਵਾਰ ਨਾਲ ਹੋਇਆ ਤਲਾਕ

ਹਨੀ ਸਿੰਘ ਅਤੇ ਸ਼ਾਲਿਨੀ ਦਾ ਹੁਣ ਅਧਿਕਾਰਤ ਤੌਰ ‘ਤੇ ਤਲਾਕ ਹੋ ਗਿਆ ਹੈ। ਦਿੱਲੀ ਦੀ ਫੈਮਿਲੀ ਕੋਰਟ ਵਿੱਚ ਹਨੀ ਸਿੰਘ ਨੇ ਸੀਲਬੰਦ ਲਿਫ਼ਾਫ਼ੇ ਵਿੱਚ ਪਤਨੀ ਨੂੰ ਗੁਜਾਰਾ ਭੱਤੇ ਵਜੋਂ 1 ਕਰੋੜ ਰੁਪਏ ਦਾ ਚੈੱਕ ਸੌਂਪਿਆ ਅਤੇ ਇਸ ਤਰ੍ਹਾਂ ਦੋਵੇਂ ਹਮੇਸ਼ਾ ਲਈ ਵੱਖ ਹੋ ਗਏ । ਦੱਸ ਦਈਏ ਕਿ ਹਨੀ ਸਿੰਘ ਦੀ ਪਤਨੀ ਸ਼ਾਲਿਨੀ ਤਲਵਾਰ ਨੇ…

ਪੰਜਾਬ ‘ਚ ਵੱਡੀ ਵਾਰਦਾਤ ਨੂੰ ਅੰਜਾਮ ਦੇ ਸਕਦੇ ਨੇ ਗੈਂਗਸਟਰ!

ਪੰਜਾਬ ‘ਚ ਵੱਡੀ ਵਾਰਦਾਤ ਨੂੰ ਅੰਜਾਮ ਦੇ ਸਕਦੇ ਨੇ ਗੈਂਗਸਟਰ!

ਪੰਜਾਬ ਵਿੱਚ ਗੈਂਗਸਟਰ ਕੋਈ ਵੀ ਵੱਡੀ ਵਾਰਦਾਤ ਕਰ ਸਕਦੇ ਹਨ। ਇਹ ਖਦਸ਼ਾ ਕੇਂਦਰ ਦੀਆਂ ਖੁਫੀਆ ਏਜੰਸੀਆਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਭੇਜੇ ਇਕ ਇਨਪੁਟ ਵਿਚ ਪ੍ਰਗਟਾਇਆ ਹੈ। ਖਾਸ ਗੱਲ ਇਹ ਹੈ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਗੈਂਗਸਟਰਾਂ ਦੀਆਂ ਗਤੀਵਿਧੀਆਂ ਨੂੰ ਲੈ ਕੇ NIA ਵੱਲੋਂ ਪੰਜਾਬ ਪੁਲਿਸ ਨੂੰ ਭੇਜਿਆ ਗਿਆ ਇਹ ਚੌਥਾ ਇਨਪੁਟ ਹੈ।…