ਪੰਜਾਬ ਤੋਂ ਬਾਹਰ ਤਬਦੀਲ ਨਹੀਂ ਹੋਣਗੀਆਂ ਫ਼ੌਜ ਦੀਆਂ ਭਰਤੀ ਰੈਲੀਆਂ

ਪੰਜਾਬ ਤੋਂ ਬਾਹਰ ਤਬਦੀਲ ਨਹੀਂ ਹੋਣਗੀਆਂ ਫ਼ੌਜ ਦੀਆਂ ਭਰਤੀ ਰੈਲੀਆਂ

ਭਾਰਤੀ ਫ਼ੌਜ ਦੀ ‘ਅਗਨੀਪਥ ਸਕੀਮ’ ਤਹਿਤ ਪੰਜਾਬ ਵਿੱਚ ਭਰਤੀ ਰੈਲੀਆਂ ਤੈਅ ਪ੍ਰੋਗਰਾਮ ਮੁਤਾਬਕ ਹੀ ਹੋਣਗੀਆਂ। ਇਹ ਰੈਲੀਆਂ ਪੰਜਾਬ ਤੋਂ ਬਾਹਰ ਕਿਤੇ ਹੋਰ ਥਾਂ ਤਬਦੀਲ ਨਹੀਂ ਹੋਣਗੀਆਂ। ਭਾਰਤੀ ਫ਼ੌਜ ਨੇ ਸਪਸ਼ਟ ਕੀਤਾ ਹੈ ਕਿ ‘ਅਗਨੀਪਥ ਸਕੀਮ’ ਤਹਿਤ ਭਰਤੀ ਰੈਲੀਆਂ ਪੰਜਾਬ ਦੇ ਲੁਧਿਆਣਾ ਤੇ ਗੁਰਦਾਸਪੁਰ ਵਿੱਚ ਸਫ਼ਲਤਾ ਨਾਲ ਸਿਰੇ ਚੜ੍ਹ ਗਈਆਂ ਹਨ। ਭਰਤੀ ਰੈਲੀਆਂ 2022-23 ਦੇ ਤੈਅ…

IPL ‘ਚ ਧਮਾਕੇਦਾਰ ਪ੍ਰਦਰਸ਼ਨ ਤੋਂ ਬਾਅਦ ਬਣਾਈ ਟੀਮ ਇੰਡੀਆ ‘ਚ ਜਗ੍ਹਾ

IPL ‘ਚ ਧਮਾਕੇਦਾਰ ਪ੍ਰਦਰਸ਼ਨ ਤੋਂ ਬਾਅਦ ਬਣਾਈ ਟੀਮ ਇੰਡੀਆ ‘ਚ ਜਗ੍ਹਾ

: ਸੂਰਿਆਕੁਮਾਰ ਯਾਦਵ ਅੱਜ 32 ਸਾਲ ਦੇ ਹੋ ਗਏ ਹਨ। ਆਪਣੀ ਧਮਾਕੇਦਾਰ ਬੱਲੇਬਾਜ਼ੀ ਲਈ ਜਾਣੇ ਜਾਂਦੇ ਹਨ। ਉਹ ਆਪਣੇ ਕਰੀਅਰ ਦੀ ਸ਼ੁਰੂਆਤ ਤੋਂ ਹੀ ਹਮਲਾਵਰ ਬੱਲੇਬਾਜ਼ੀ ਦਾ ਨਜ਼ਾਰਾ ਪੇਸ਼ ਕਰਦੇ ਆ ਰਹੇ ਹਨ। ਇਸ ਕਾਰਨ ਉਨ੍ਹਾਂ ਦੀ ਫੈਨ ਫਾਲੋਇੰਗ ਵਧਦੀ ਜਾ ਰਹੀ ਹੈ। ਆਉਣ ਵਾਲੇ ਟੀ-20 ਵਿਸ਼ਵ ਕੱਪ 2022 ਵਿੱਚ ਕਰੋੜਾਂ ਭਾਰਤੀ ਪ੍ਰਸ਼ੰਸਕਾਂ ਨੂੰ ਉਨ੍ਹਾਂ ਤੋਂ…

ਹਜ਼ਾਰਾਂ ਫੁੱਟ ਉੱਪਰ ਅਸਮਾਨ ਤੋਂ ਡਿੱਗੀ ਸੀ ਔਰਤ! ਬੱਚਣ ਦੀ ਬਜਾਏ ਹਵਾ ਵਿੱਚ ਹੀ ਖਾਣ ਲੱਗੀ ਚਾਕਲੇਟ ਕੇਕ

ਹਜ਼ਾਰਾਂ ਫੁੱਟ ਉੱਪਰ ਅਸਮਾਨ ਤੋਂ ਡਿੱਗੀ ਸੀ ਔਰਤ! ਬੱਚਣ ਦੀ ਬਜਾਏ ਹਵਾ ਵਿੱਚ ਹੀ ਖਾਣ ਲੱਗੀ ਚਾਕਲੇਟ ਕੇਕ

ਅਕਸਰ ਬਹੁਤ ਸਾਰੇ ਲੋਕ ਖਾਣੇ ਦੇ ਸ਼ੌਕੀਨ ਹੁੰਦੇ ਹਨ। ਕੁਝ ਲੋਕ ਯਾਤਰਾ ਕਰਦੇ ਹੋਏ ਦਿਖਾਈ ਦਿੰਦੇ ਹਨ, ਜਦੋਂ ਕਿ ਕੁਝ ਲੋਕ ਚਲਦੇ-ਫਿਰਦੇ ਹੋਏ ਕੁਝ ਚੱਖਦੇ ਦਿਖਾਈ ਦਿੰਦੇ ਹਨ। ਜ਼ਿਆਦਾਤਰ ਲੋਕ ਆਪਣੇ ਘਰਾਂ ‘ਚ ਡਾਇਨਿੰਗ ਟੇਬਲ ‘ਤੇ ਜ਼ਮੀਨ ‘ਤੇ ਬੈਠ ਕੇ ਆਰਾਮ ਨਾਲ ਖਾਣਾ ਖਾਂਦੇ ਹਨ ਪਰ ਕੁਝ ਲੋਕ ਅਜਿਹੇ ਵੀ ਹਨ ਜੋ ਹਜ਼ਾਰਾਂ ਫੁੱਟ ਦੀ…

ਸਿੱਧੂ ਮੂਸੇਵਾਲਾ ਦੀ ਮੌਤ ਦਾ ਲਿਆ ਜਾਵੇਗਾ ਬਦਲਾ, ਬੰਬੀਹਾ ਗੈਂਗ ਦਾ ਐਲਾਨ

ਸਿੱਧੂ ਮੂਸੇਵਾਲਾ ਦੀ ਮੌਤ ਦਾ ਲਿਆ ਜਾਵੇਗਾ ਬਦਲਾ, ਬੰਬੀਹਾ ਗੈਂਗ ਦਾ ਐਲਾਨ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਵਿੱਚ ਗੈਂਗਵਾਰ ਵਧਣ ਦਾ ਖਦਸ਼ਾ ਹੈ। ਬੇਸ਼ੱਕ ਪੁਲਿਸ ਨੇ ਪੂਰੀ ਸਖਤੀ ਵਰਤੀ ਹੋਈ ਹੈ ਪਰ ਗੈਂਗਸਟਰਾਂ ਦੇ ਹੌਸਲੇ ਪਸਤ ਨਹੀਂ ਹੋ ਰਹੇ। ਉਹ ਬੇਖੌਫ ਹੋ ਕੇ ਸੋਸ਼ਲ ਮੀਡੀਆ ਉੱਪਰ ਇੱਕ-ਦੂਜੇ ਨੂੰ ਵੰਗਾਰ ਰਹੇ ਹਨ। ਬੰਬੀਹਾ ਗੈਂਗ ਨੇ ਲਾਰੈਂਸ ਬਿਸ਼ਨੋਈ ਨੂੰ ਸਿੱਧੂ ਮੂਸੇਵਾਲਾ ਦੀ ਮੌਤ ਦਾ ਬਦਲਾ…

ਗੁਜਰਾਤ ‘ਚ ‘ਆਪ’ ਦੇ ਚੋਣ ਪ੍ਰਚਾਰ ਲਈ ਭਗਵੰਤ ਮਾਨ ਨੇ ਹਵਾਈ ਗੇੜੀਆਂ ‘ਤੇ ਖਰਚੇ 44,85,267 ਰੁਪਏ

ਗੁਜਰਾਤ ‘ਚ ‘ਆਪ’ ਦੇ ਚੋਣ ਪ੍ਰਚਾਰ ਲਈ ਭਗਵੰਤ ਮਾਨ ਨੇ ਹਵਾਈ ਗੇੜੀਆਂ ‘ਤੇ ਖਰਚੇ 44,85,267 ਰੁਪਏ

‘ਆਮ ਆਦਮੀ ਪਾਰਟੀ’ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਵਾਈ ਗੇੜੀਆਂ ‘ਤੇ ਮੁੜ ਘਿਰ ਗਈ ਹੈ। ਕੈਪਟਨ ਤੇ ਬਦਲਾਂ ਦੇ ਹਵਾਈ ਸਫ਼ਰ ‘ਤੇ ਸਵਾਲ ਚੁੱਕਣ ਵਾਲੇ ਭਗਵੰਤ ਮਾਨ ਹੁਣ ਖੁਦ ਸਵਾਲਾਂ ਦੇ ਘੇਰੇ ‘ਚ ਹਨ। ਇੱਕ RTI ‘ਚ ਖੁਲਾਸਾ ਹੋਇਆ ਹੈ ਕਿ ਸੀਐਮ ਮਾਨ ਦੀ ਗੁਜਰਾਤ ਫੇਰੀ ਦੌਰਾਨ ਹਵਾਈ ਗੇੜੀਆਂ ‘ਤੇ 44,85,267 ਰੁਪਏ ਖਰਚੇ…