ਗੁਰਦੁਆਰੇ ਵਿੱਚ ਝੜਪ ਦੀ ਜਾਂਚ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫਦ, ਦੋਵਾਂ ਧਿਰਾਂ ਤੋਂ ਕੀਤੀ ਪੁੱਛਗਿੱਛ

ਗੁਰਦੁਆਰੇ ਵਿੱਚ ਝੜਪ ਦੀ ਜਾਂਚ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫਦ, ਦੋਵਾਂ ਧਿਰਾਂ ਤੋਂ ਕੀਤੀ ਪੁੱਛਗਿੱਛ

ਫ਼ਰੀਦਕੋਟ ਦੀ ਜਰਮਨ ਕਲੋਨੀ ਦੇ ਗੁਰਦੁਆਰਾ ਸਾਹਿਬ ਵਿੱਚ ਦੋ ਧਿਰਾਂ ਵਿਚਾਲੇ ਹੋਈ ਝੜਪ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫਦ ਜਾਂਚ ਲਈ ਇੱਥੇ ਪਹੁੰਚਿਆ। ਵਫਦ ਨੇ ਸੰਗਤ ਦੀ ਹਾਜ਼ਰੀ ਵਿੱਚ ਦੋਵਾਂ ਧਿਰਾਂ ਨੂੰ ਬੁਲਾ ਕੇ ਘਟਨਾ ਸਬੰਧੀ ਪੂਰੀ ਜਾਣਕਰੀ ਇਕੱਤਰ ਕੀਤੀ ਗਈ। ਇਹ ਜਾਣਕਾਰੀ ਹੁਣ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸੌਂਪੀ…

ਸਪਨਾ ਚੌਧਰੀ ਨੇ ਧੋਖਾਧੜੀ ਮਾਮਲੇ `ਚ ਕੋਰਟ ;ਚ ਕੀਤਾ ਆਤਮ ਸਮਰਪਣ

ਸਪਨਾ ਚੌਧਰੀ ਨੇ ਧੋਖਾਧੜੀ ਮਾਮਲੇ `ਚ ਕੋਰਟ ;ਚ ਕੀਤਾ ਆਤਮ ਸਮਰਪਣ

ਮਸ਼ਹੂਰ ਹਰਿਆਣਵੀ ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੇ ਸੋਮਵਾਰ ਨੂੰ ਲਖਨਊ ਦੀ ACJM ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਧੋਖਾਧੜੀ ਦੇ ਇਕ ਮਾਮਲੇ ‘ਚ ਅਦਾਲਤ ਨੇ ਉਸ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ, ਜਿਸ ਤੋਂ ਬਾਅਦ ਉਹ ਅੱਜ ਅਦਾਲਤ ‘ਚ ਪਹੁੰਚੀ। ਹਾਲਾਂਕਿ ਆਤਮ ਸਮਰਪਣ ਕਰਨ ਤੋਂ ਕੁਝ ਦੇਰ ਬਾਅਦ ਹੀ ਅਦਾਲਤ ਨੇ ਸਪਨਾ ਚੌਧਰੀ…

ਆਪ੍ਰੇਸ਼ਨਲ ਤਿਆਰੀਆਂ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਜ਼ੋਰ, ਭਾਰਤੀ ਫੌਜ ਨੇ ਬੰਦੂਕ-ਮਿਜ਼ਾਈਲ ਲਈ ਜਾਰੀ ਕੀਤਾ ਟੈਂਡਰ

ਆਪ੍ਰੇਸ਼ਨਲ ਤਿਆਰੀਆਂ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਜ਼ੋਰ, ਭਾਰਤੀ ਫੌਜ ਨੇ ਬੰਦੂਕ-ਮਿਜ਼ਾਈਲ ਲਈ ਜਾਰੀ ਕੀਤਾ ਟੈਂਡਰ

ਭਾਰਤੀ ਫੌਜ ਨੂੰ ਭਵਿੱਖ ਵਿੱਚ ਹਰ ਸੰਕਟ ਅਤੇ ਸਥਿਤੀ ਨਾਲ ਬਿਹਤਰ ਢੰਗ ਨਾਲ ਨਜਿੱਠਣ ਲਈ ਲਗਾਤਾਰ ਮਜ਼ਬੂਤ ​​ਕੀਤਾ ਜਾ ਰਿਹਾ ਹੈ। ਫੌਜ ਨੇ ਬੰਦੂਕ  (Gun)  , ਮਿਜ਼ਾਈਲ (Missile) ਅਤੇ ਡਰੋਨ ਦੀ ਐਮਰਜੈਂਸੀ ਖਰੀਦ ਲਈ ਟੈਂਡਰ ਜਾਰੀ ਕੀਤੇ ਹਨ। ਸਵਦੇਸ਼ੀ ਹਥਿਆਰਾਂ ਨਾਲ ਭਵਿੱਖ ਦੀਆਂ ਲੜਾਈਆਂ ਲੜਨ ਲਈ ਭਾਰਤੀ ਫੌਜ ਨੇ ਘਰੇਲੂ ਨਿਰਮਾਤਾਵਾਂ ਤੋਂ ਹਥਿਆਰ ਅਤੇ ਹੋਰ ਕਈ ਪ੍ਰਣਾਲੀਆਂ…

1 ਅਕਤੂਬਰ, 2022 ਤੋਂ ਲਾਗੂ ਹੋਵੇਗਾ ਟੋਕਨਾਈਜ਼ੇਸ਼ਨ ਸਿਸਟਮ, ਜਾਣੋ ਤੁਹਾਨੂੰ ਕੀ-ਕੀ ਮਿਲਣਗੇ ਫਾਇਦੇ

1 ਅਕਤੂਬਰ, 2022 ਤੋਂ ਲਾਗੂ ਹੋਵੇਗਾ ਟੋਕਨਾਈਜ਼ੇਸ਼ਨ ਸਿਸਟਮ, ਜਾਣੋ ਤੁਹਾਨੂੰ ਕੀ-ਕੀ ਮਿਲਣਗੇ ਫਾਇਦੇ

ਭਾਰਤੀ ਰਿਜ਼ਰਵ ਬੈਂਕ (RBI) ਨੇ ਕਾਰਡ ਭੁਗਤਾਨ ਲਈ ਟੋਕਨਾਈਜ਼ੇਸ਼ਨ ਪ੍ਰਣਾਲੀ 1 ਅਕਤੂਬਰ ਤੋਂ ਲਾਗੂ ਹੋਵੇਗੀ। ਪਹਿਲਾਂ ਇਸ ਸਿਸਟਮ ਨੇ1 ਜੁਲਾਈ ਨੂੰ ਲਾਗੂ ਹੋਣਾ ਸੀ ਪਰ ਇਸ ਨੂੰ 3 ਮਹੀਨਿਆਂ ਲਈ ਵਧਾ ਦਿੱਤਾ ਗਿਆ ਸੀ। ਹੁਣ 1 ਅਕਤੂਬਰ ਤੋਂ ਟੋਕਨਾਈਜ਼ੇਸ਼ਨ ਪ੍ਰਣਾਲੀ ਲਾਗੂ ਕਰਨ ਦੀ ਤਿਆਰੀ ਹੋ ਰਹੀ ਹੈ। ‘ਟੋਕਨਾਈਜ਼ੇਸ਼ਨ’ ਸਿਸਟਮ ਕੀ ਹੈ? ਇਸ ਦੇ ਲਾਗੂ ਹੋਣ ਤੋਂ…

ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਵੱਡਾ ਖੁਲਾਸਾ, ਗੈਂਗਸਟਰਾਂ ਨੇ ਪਹਿਲਾਂ ਤਿੰਨ ਵਾਰ ਕੀਤੀ ਕੋਸ਼ਿਸ਼

ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਵੱਡਾ ਖੁਲਾਸਾ, ਗੈਂਗਸਟਰਾਂ ਨੇ ਪਹਿਲਾਂ ਤਿੰਨ ਵਾਰ ਕੀਤੀ ਕੋਸ਼ਿਸ਼

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਬਾਰੇ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਪੁਲਿਸ ਵੱਲੋਂ ਕੀਤੀ ਜਾ ਰਹੀ ਤਹਿਕੀਕਾਤ ਵਿੱਚ ਪਤਾ ਲੱਗਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਲਈ ਪਹਿਲਾਂ ਵੀ ਕਈ ਕੋਸ਼ਿਸ਼ਾਂ ਹੋਈਆਂ ਸੀ। ਗੈਂਗਸਟਰ ਪੂਰੀ ਤਿਆਰੀ ਕਰਕੇ ਆਉਂਦੇ ਰਹੇ ਪਰ ਉਨ੍ਹਾਂ ਨੂੰ ਨਿਰਾਸ਼ ਹੀ ਪਰਤਣਾ ਪੈਂਦਾ ਰਿਹਾ। ਦਰਅਸਲ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼…

ਦੋ ਮੰਜ਼ਿਲਾ ਮਕਾਨ ਢਹਿ ਢੇਰੀ , ਪਤੀ-ਪਤਨੀ ਅਤੇ ਬੇਟੀ ਦੀ ਮਲਬੇ ਹੇਠਾਂ ਦੱਬਣ ਕਾਰਨ ਹੋਈ ਮੌਤ

ਦੋ ਮੰਜ਼ਿਲਾ ਮਕਾਨ ਢਹਿ ਢੇਰੀ , ਪਤੀ-ਪਤਨੀ ਅਤੇ ਬੇਟੀ ਦੀ ਮਲਬੇ ਹੇਠਾਂ ਦੱਬਣ ਕਾਰਨ ਹੋਈ ਮੌਤ

ਉੱਤਰ ਪ੍ਰਦੇਸ਼ ਦੇ ਦੇਵਰੀਆ ਦੇਵਰੀਆ ਜ਼ਿਲ੍ਹੇ ਦੇ ਸਦਰ ਕੋਤਵਾਲੀ ਇਲਾਕੇ ਦੇ ਅੰਸਾਰੀ ਰੋਡ ‘ਤੇ ਅੱਜ ਤੜਕੇ ਇੱਕ ਪੁਰਾਣਾ ਮਕਾਨ ਢਹਿ ਗਿਆ ਹੈ। ਮਕਾਨ ‘ਚ ਕਿਰਾਏ ਦੇ ਕਮਰੇ ‘ਚ ਰਹਿ ਰਹੇ ਪਤੀ-ਪਤਨੀ ਅਤੇ ਬੇਟੀ ਦੀ ਮਲਬੇ ਹੇਠਾਂ ਦੱਬਣ ਕਾਰਨ ਮੌਤ ਹੋ ਗਈ ਹੈ। ਕਰੀਬ ਤਿੰਨ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਤਿੰਨਾਂ ਲਾਸ਼ਾਂ ਨੂੰ ਮਲਬੇ ਵਿੱਚੋਂ ਬਾਹਰ…

ਕੀ ਅੱਜ ਸਸਤੀਆਂ ਹੋਈਆਂ ਤੇਲ ਦੀਆਂ ਕੀਮਤਾਂ ? ਜਾਣੋ ਆਪਣੇ ਸ਼ਹਿਰ ਦੇ ਭਾਅ

ਕੀ ਅੱਜ ਸਸਤੀਆਂ ਹੋਈਆਂ ਤੇਲ ਦੀਆਂ ਕੀਮਤਾਂ ? ਜਾਣੋ ਆਪਣੇ ਸ਼ਹਿਰ ਦੇ ਭਾਅ

ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੇ ਰੇਟ ਜਾਰੀ ਕਰ ਦਿੱਤੇ ਹਨ। ਤਾਜ਼ਾ ਦਰਾਂ ਮੁਤਾਬਕ ਦੇਸ਼ ਦੇ ਚਾਰ ਵੱਡੇ ਮਹਾਨਗਰਾਂ ‘ਚ ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਵੱਡੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ 120 ਦਿਨਾਂ ਤੱਕ ਸਥਿਰ ਰਹੀਆਂ। ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ…

ਅੱਜ ਭਾਜਪਾ ਦੇ ਹੋਣਗੇ ਕੈਪਟਨ ਅਮਰਿੰਦਰ ਸਿੰਘ, ਕਈ ਸਾਬਕਾ ਵਿਧਾਇਕ ਵੀ ਫੜ੍ਹ ਸਕਦੇ ਨੇ ਕਮਲ ਦਾ ਫੁੱਲ
|

ਅੱਜ ਭਾਜਪਾ ਦੇ ਹੋਣਗੇ ਕੈਪਟਨ ਅਮਰਿੰਦਰ ਸਿੰਘ, ਕਈ ਸਾਬਕਾ ਵਿਧਾਇਕ ਵੀ ਫੜ੍ਹ ਸਕਦੇ ਨੇ ਕਮਲ ਦਾ ਫੁੱਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ 11 ਵਜੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਜਾਣਗੇ ਇਸ ਦੇ ਲਈ ਕੈਪਟਨ ਅਮਰਿੰਦਰ ਸਿੰਘ ਐਤਵਾਰ ਨੂੰ ਹੀ ਦਿੱਲੀ ਪਹੁੰਚ ਗਏ ਸੀ। ਉਨ੍ਹਾਂ ਦੇ ਨਾਲ ਬੇਟਾ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ ਹਨ। ਇਸ ਤੋਂ ਇਲਾਵਾ  ਉਨ੍ਹਾਂ ਨਾਲ ਸ੍ਰੀ ਮੁਕਤਸਰ ਸਾਹਿਬ ਤੋਂ ਸਾਬਕਾ ਵਿਧਾਇਕ ਕਰਣ ਕੌਰ,…

2 ਨੌਜਵਾਨਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਦਿਆਰਥੀਆਂ ਨੇ ਦੇਰ ਰਾਤ ਧਰਨਾ ਕੀਤਾ ਖ਼ਤਮ , ਦੋਵਾਂ ਨੌਜਵਾਨਾਂ ਤੋਂ ਅੱਜ ਹੋਵੇਗੀ ਪੁੱਛਗਿੱਛ

2 ਨੌਜਵਾਨਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਦਿਆਰਥੀਆਂ ਨੇ ਦੇਰ ਰਾਤ ਧਰਨਾ ਕੀਤਾ ਖ਼ਤਮ , ਦੋਵਾਂ ਨੌਜਵਾਨਾਂ ਤੋਂ ਅੱਜ ਹੋਵੇਗੀ ਪੁੱਛਗਿੱਛ

ਮੋਹਾਲੀ ਦੀ ਚੰਡੀਗੜ੍ਹ ਯੂਨੀਵਰਸਿਟੀ (CU) ਵਿੱਚ ਪੜ੍ਹਦੀਆਂ 60 ਤੋਂ ਵੱਧ ਵਿਦਿਆਰਥਣਾਂ ਦੀ ਵਾਇਰਲ ਹੋਈ ਵੀਡੀਓ ਨੂੰ ਲੈ ਕੇ ਵਿਦਿਆਰਥੀਆਂ ਦਾ ਧਰਨਾ ਰਾਤ 1.30 ਵਜੇ ਸਮਾਪਤ ਹੋ ਗਿਆ ਹੈ। ਰੋਪੜ ਰੇਂਜ ਦੇ ਡੀਆਈਜੀ ਗੁਰਪ੍ਰੀਤ ਭੁੱਲਰ ਅਤੇ ਮੋਹਾਲੀ ਦੇ ਡੀਸੀ ਅਮਿਤ ਤਲਵਾੜ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਹੁਣ ਯੂਨੀਵਰਸਿਟੀ ਵਿੱਚ 24…