ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ 646 ਕਰੋੜ ਜਾਰੀ, ਫੰਡ ਲੈਪਸ ਹੋਣ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ 646 ਕਰੋੜ ਜਾਰੀ, ਫੰਡ ਲੈਪਸ ਹੋਣ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਸਕੀਮਾਂ ਲਈ 646 ਕਰੋੜ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਹਨ। ਵਿੱਤ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਸਕੀਮਾਂ ਤਹਿਤ 345 ਕਰੋੜ ਰੁਪਏ ਦੀ ਰਾਸ਼ੀ ਜਾਰੀ ਹੋਣ ਉਪਰੰਤ ਖਜ਼ਾਨੇ ਕੋਲ ਕਿਸੇ ਵੀ ਕੇਂਦਰੀ ਸਪੌਂਸਰਡ ਸਕੀਮ ਜਾਂ ਇਸ ਦੇ ਸਬੰਧਤ ਸੂਬੇ ਦੇ ਹਿੱਸੇ ਸਬੰਧੀ ਕੋਈ ਬਕਾਇਆ ਨਹੀਂ ਹੈ।…

ਫੁੱਟਬਾਲ ਫੈਨਜ਼ ਲਈ ਖੁਸ਼ਖ਼ਬਰੀ, ਯੂਰੋ 2024 ਤੱਕ ਨਹੀਂ ਲੈਣਗੇ ਰੋਨਾਲਡੋ ਸੰਨਿਆਸ

ਫੁੱਟਬਾਲ ਫੈਨਜ਼ ਲਈ ਖੁਸ਼ਖ਼ਬਰੀ, ਯੂਰੋ 2024 ਤੱਕ ਨਹੀਂ ਲੈਣਗੇ ਰੋਨਾਲਡੋ ਸੰਨਿਆਸ

ਕ੍ਰਿਸਟੀਆਨੋ ਰੋਨਾਲਡੋ  (Cristiano Ronaldo) ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ। ਉਨ੍ਹਾਂ ਦੇ ਮਨਪਸੰਦ ਫੁੱਟਬਾਲਰ ਦੀ ਅਗਲੇ ਦੋ ਸਾਲਾਂ ਲਈ ਸੰਨਿਆਸ ਲੈਣ ਦੀ ਕੋਈ ਯੋਜਨਾ ਨਹੀਂ ਹੈ। ਰੋਨਾਲਡੋ ਹੁਣ ਯੂਰੋ 2024 ਤੱਕ ਫੁੱਟਬਾਲ ਖੇਡਦਾ ਰਹਿਣਾ ਚਾਹੁੰਦਾ ਹੈ। ਇਹ ਗੱਲ ਉਨ੍ਹਾਂ ਨੇ ਖੁਦ ਇਕ ਐਵਾਰਡ ਸਮਾਰੋਹ ‘ਚ ਕਹੀ ਹੈ। ਰੋਨਾਲਡੋ ਨੂੰ ਲਿਸਬਨ ਵਿੱਚ ਫੁਟਬਾਲ ਫੈਡਰੇਸ਼ਨ ਆਫ ਪੁਰਤਗਾਲ (ਐਫਪੀਐਫ)…

ਫੇਡ ਰਿਜ਼ਰਵ ਵੱਲੋਂ ਵਿਆਜ ਦਰਾਂ ‘ਚ ਵਾਧੇ ਤੋਂ ਬਾਅਦ ਭਾਰਤੀ ਸ਼ੇਅਰ ਬਾਜ਼ਾਰ ਖੁੱਲ੍ਹਿਆ ਗਿਰਾਵਟ ਨਾਲ

ਫੇਡ ਰਿਜ਼ਰਵ ਵੱਲੋਂ ਵਿਆਜ ਦਰਾਂ ‘ਚ ਵਾਧੇ ਤੋਂ ਬਾਅਦ ਭਾਰਤੀ ਸ਼ੇਅਰ ਬਾਜ਼ਾਰ ਖੁੱਲ੍ਹਿਆ ਗਿਰਾਵਟ ਨਾਲ

ਅਮਰੀਕੀ ਫੈਡਰਲ ਰਿਜ਼ਰਵ ਵੱਲੋਂ ਵਿਆਜ ਦਰਾਂ ‘ਚ ਵਾਧੇ ਕਾਰਨ ਦੁਨੀਆ ਭਰ ਦੇ ਸ਼ੇਅਰ ਬਾਜ਼ਾਰਾਂ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇਸ ਦਾ ਅਸਰ ਭਾਰਤੀ ਸ਼ੇਅਰ ਬਾਜ਼ਾਰ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਵੀਰਵਾਰ ਸਵੇਰੇ ਭਾਰਤੀ ਬਾਜ਼ਾਰ ਭਾਰੀ ਗਿਰਾਵਟ ਨਾਲ ਖੁੱਲ੍ਹੇ। ਮੁੰਬਈ ਸਟਾਕ ਐਕਸਚੇਂਜ ਦੇ ਸੂਚਕਾਂਕ ਸੈਂਸੈਕਸ ਨੇ 392 ਅੰਕਾਂ ਦੀ ਗਿਰਾਵਟ ਨਾਲ ਕਾਰੋਬਾਰ…

ਸੋਨੀਆ – ਰਾਹੁਲ ਨਹੀਂ ਲੜਨਗੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਚੋਣ , ਗਾਂਧੀ ਪਰਿਵਾਰ ‘ਚੋਂ ਨਹੀਂ ਹੋਵੇਗਾ ਕੋਈ ਪ੍ਰਧਾਨ : ਸੂਤਰ

ਸੋਨੀਆ – ਰਾਹੁਲ ਨਹੀਂ ਲੜਨਗੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਚੋਣ , ਗਾਂਧੀ ਪਰਿਵਾਰ ‘ਚੋਂ ਨਹੀਂ ਹੋਵੇਗਾ ਕੋਈ ਪ੍ਰਧਾਨ : ਸੂਤਰ

ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦੀ ਚਰਚਾ ਵਿਚਾਲੇ ਕਈ ਕਾਂਗਰਸੀ ਨੇਤਾਵਾਂ ਨੇ ਸੋਨੀਆ ਗਾਂਧੀ ਨੂੰ ਇਕ ਵਾਰ ਫਿਰ ਤੋਂ ਪ੍ਰਧਾਨ ਦਾ ਅਹੁਦਾ ਸੰਭਾਲਣ ਲਈ ਕਿਹਾ ਹੈ। ਹਾਲਾਂਕਿ ਸੋਨੀਆ ਗਾਂਧੀ ਨੇ ਪ੍ਰਧਾਨ ਦਾ ਅਹੁਦਾ ਲੈਣ ਤੋਂ ਪੂਰੀ ਤਰ੍ਹਾਂ ਇਨਕਾਰ ਕਰ ਦਿੱਤਾ ਹੈ। ਸੋਨੀਆ ਗਾਂਧੀ ਤੋਂ ਪਹਿਲਾਂ ਰਾਹੁਲ ਗਾਂਧੀ ਵੀ ਪ੍ਰਧਾਨ ਦੇ ਅਹੁਦੇ ਲਈ ਚੋਣ…

ਪੰਜ ਤੱਤਾਂ ‘ਚ ਵਿਲੀਨ ਹੋਣਗੇ ਕਾਮੇਡੀ ਦੇ ਬਾਦਸ਼ਾਹ ਕਹੇ ਜਾਣ ਵਾਲੇ ਰਾਜੂ ਸ਼੍ਰੀਵਾਸਤਵ , ਅੱਜ ਦਿੱਲੀ ਵਿੱਚ ਹੋਵੇਗਾ ਅੰਤਿਮ ਸਸਕਾਰ
|

ਪੰਜ ਤੱਤਾਂ ‘ਚ ਵਿਲੀਨ ਹੋਣਗੇ ਕਾਮੇਡੀ ਦੇ ਬਾਦਸ਼ਾਹ ਕਹੇ ਜਾਣ ਵਾਲੇ ਰਾਜੂ ਸ਼੍ਰੀਵਾਸਤਵ , ਅੱਜ ਦਿੱਲੀ ਵਿੱਚ ਹੋਵੇਗਾ ਅੰਤਿਮ ਸਸਕਾਰ

ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ ਸੀ। ਪਿਛਲੇ 40 ਦਿਨਾਂ ਤੋਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਰਾਜੂ ਨੇ ਆਖਰਕਾਰ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਰਾਜੂ ਸ਼੍ਰੀਵਾਸਤਵ ਨੇ 21 ਸਤੰਬਰ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਆਖਰੀ ਸਾਹ ਲਿਆ। ਕਾਮੇਡੀ ਦੇ ਬਾਦਸ਼ਾਹ ਕਹੇ ਜਾਣ ਵਾਲੇ ਰਾਜੂ ਸ਼੍ਰੀਵਾਸਤਵ ਦਾ ਅੰਤਿਮ ਸਸਕਾਰ ਅੱਜ ਸਵੇਰੇ ਦਸ…

CM ਭਗਵੰਤ ਮਾਨ ਦੀ ਅੱਜ ਵਿਧਾਇਕਾਂ ਦੀ ਮੀਟਿੰਗ, ਰਾਜਪਾਲ ਨੇ ਵਾਪਸ ਲੈ ਲਈ ਸੀ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਮਨਜ਼ੂਰੀ

CM ਭਗਵੰਤ ਮਾਨ ਦੀ ਅੱਜ ਵਿਧਾਇਕਾਂ ਦੀ ਮੀਟਿੰਗ, ਰਾਜਪਾਲ ਨੇ ਵਾਪਸ ਲੈ ਲਈ ਸੀ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਮਨਜ਼ੂਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann) ਨੇ ਵੀਰਵਾਰ ਨੂੰ ਆਪਣੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ। ਮੁੱਖ ਮੰਤਰੀ ਨੇ ਇਹ ਮੀਟਿੰਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਦੇ ਉਸ ਫੈਸਲੇ ਤੋਂ ਬਾਅਦ ਬੁਲਾਈ ਹੈ,ਜਿਸ ਵਿੱਚ ਉਨ੍ਹਾਂ ਨੇ ਵਿਸ਼ਵਾਸ ਮਤ ਸਾਬਤ ਕਰਨ ਲਈ ਵਿਸ਼ੇਸ਼ ਇਜਲਾਸ ਬੁਲਾਉਣ ਦੇ ਸੂਬਾ ਸਰਕਾਰ ਦੇ ਫੈਸਲੇ ਨੂੰ ਗਲਤ ਦੱਸਿਆ ਸੀ।  ਰਾਜਪਾਲ ਨੇ ਵਿਧਾਨ ਸਭਾ…