ਹਰਿਆਣਾ ਤੇ ਦਿੱਲੀ ਵਾਂਗ ਪੰਜਾਬ ਅੰਦਰ ਵੀ ਬਣੇ ਵੱਖਰੀ ਗੁਰਦੁਆਰਾ ਕਮੇਟੀ

ਹਰਿਆਣਾ ਤੇ ਦਿੱਲੀ ਵਾਂਗ ਪੰਜਾਬ ਅੰਦਰ ਵੀ ਬਣੇ ਵੱਖਰੀ ਗੁਰਦੁਆਰਾ ਕਮੇਟੀ

ਹਰਿਆਣਾ ਤੇ ਪੰਜਾਬ ਅੰਦਰ ਗੁਰਦੁਆਰਿਆਂ ਦੇ ਪ੍ਰਬੰਧਾਂ ਨੂੰ ਲੈ ਕੇ ਵਿਵਾਦ ਛਿੜਿਆ ਹੋਇਆ ਹੈ। ਸੁਪਰੀਮ ਕੋਰਟ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇਣ ਮਗਰੋਂ ਸ਼੍ਰੋਮਣੀ ਕਮੇਟੀ ਸਿਆਸੀ ਪਾਰਟੀਆਂ ਉੱਪਰ ਕਈ ਤਰ੍ਹਾਂ ਦੇ ਇਲਜ਼ਾਮ ਲਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਵੀ ਮੋਰਚਾ ਖੋਲ੍ਹਿਆ ਹੋਇਆ ਹੈ। ਉਧਰ, ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ…

ਖਟਕੜ ਕਲਾਂ ‘ਚ ਪਾਣੀ ਵਾਲੀ ਟੈਂਕੀ ‘ਤੇ ਚੜ੍ਹੀ ਕੇਜਰੀਵਾਲ ਦੀ ਮੂੰਹ ਬੋਲੀ ਭੈਣ

ਖਟਕੜ ਕਲਾਂ ‘ਚ ਪਾਣੀ ਵਾਲੀ ਟੈਂਕੀ ‘ਤੇ ਚੜ੍ਹੀ ਕੇਜਰੀਵਾਲ ਦੀ ਮੂੰਹ ਬੋਲੀ ਭੈਣ

 ਕਾਂਗਰਸ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਭਗਵੰਤ ਮਾਨ , ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਨੂੰ (646 PTI’s) ਨੂੰ ਮਿਲੋ, ਜੋ ਇੱਕ ਵਾਰ ਫਿਰ ਖਟਕੜ ਕਲਾਂ ਵਿੱਚ ਪੰਡਾਲ ਦੇ ਸਾਹਮਣੇ ਇੱਕ ਪਾਣੀ ਵਾਲੀ ਟੈਂਕੀ ਦੇ ਉੱਪਰ ਹੈ, ਜਿੱਥੇ ਉਹ ਸ਼ਹੀਦ ਭਗਤ…

ਸੀਐਮ ਭਗਵੰਤ ਮਾਨ ਨੂੰ ਚਰਨਜੀਤ ਚੰਨੀ ਦਾ ਜਵਾਬ, ਮੇਰਾ ਫੋਨ 24 ਘੰਟੇ ਖੁੱਲ੍ਹਾ, ਜਦੋਂ ਮਰਜ਼ੀ ਖੜਕਾ ਲਵੋ…

ਸੀਐਮ ਭਗਵੰਤ ਮਾਨ ਨੂੰ ਚਰਨਜੀਤ ਚੰਨੀ ਦਾ ਜਵਾਬ, ਮੇਰਾ ਫੋਨ 24 ਘੰਟੇ ਖੁੱਲ੍ਹਾ, ਜਦੋਂ ਮਰਜ਼ੀ ਖੜਕਾ ਲਵੋ…

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਮੇਰਾ ਫੋਨ 24 ਘੰਟੇ ਖੁੱਲ੍ਹਾ ਰਹਿੰਦਾ ਹੈ। ਉਨ੍ਹਾਂ ਨੂੰ ਫੋਨ ਕਰਕੇ ਕੋਈ ਵੀ ਜਾਣਕਾਰੀ ਲਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕੋਈ ਵੀ ਜਾਣਕਾਰੀ ਚਾਹੀਦੀ ਹੈ ਤਾਂ ਉਨ੍ਹਾਂ ਨੂੰ ਫੋਨ ਕਰ ਲਵੇ। ਦੱਸ ਦਈਏ ਕਿ…

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸੰਗਰੂਰ ਦੇ ਵਾਰ ਹੀਰੋ ਸਟੇਡੀਅਮ ‘ਚ ਮੈਰਾਥਨ ਦੌੜ

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸੰਗਰੂਰ ਦੇ ਵਾਰ ਹੀਰੋ ਸਟੇਡੀਅਮ ‘ਚ ਮੈਰਾਥਨ ਦੌੜ

ਜਿੱਥੇ ਅੱਜ ਪੂਰੇ ਦੇਸ਼ ਵਿੱਚ ਸ਼ਹੀਦੇ -ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਓਥੇ ਹੀ ਵਾਰ ਹੀਰੋ ਸਟੇਡੀਅਮ ਸੰਗਰੂਰ ਵਿਖੇ ਹਾਫ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਕੂਲੀ ਬੱਚੇ ਤੇ ਪੁਲਿਸ ਮੁਲਾਜ਼ਮ ਸ਼ਾਮਲ ਹੋਏ। ਹਾਫ ਮੈਰਾਥਨ ਦੌੜ ਸ਼ੁਰੂ ਹੋਣ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸੰਗਰੂਰ ਨੇ ਝੰਡੀ ਦੇ ਰਵਾਨਾ ਕੀਤਾ…

High Court ਦਾ ਅਹਿਮ ਫੈਸਲਾ

High Court ਦਾ ਅਹਿਮ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਟੋਮੋਬਾਈਲ ਹਾਦਸੇ ਵਿੱਚ ਪਿਤਾ ਦੀ ਮੌਤ ਲਈ ਮੁਆਵਜ਼ੇ ਲਈ ਦਾਇਰ ਕਰਨ ਵਾਲੀਆਂ ਭੈਣਾਂ ਦੀ ਅਪੀਲ ਨੂੰ ਮਨਜ਼ੂਰੀ ਦਿੰਦੇ ਹੋਏ ਸਪੱਸ਼ਟ ਕੀਤਾ ਹੈ ਕਿ ਵਿਆਹੀਆਂ ਧੀਆਂ ਵੀ ਮੁਆਵਜ਼ੇ ਦੀਆਂ ਹੱਕਦਾਰ ਹਨ। ਪਟੀਸ਼ਨ ਦਾਇਰ ਕਰਦਿਆਂ ਲੁਧਿਆਣਾ ਦੀ ਰਹਿਣ ਵਾਲੀ ਕਮਲਜੀਤ ਕੌਰ ਨੇ ਹਾਈਕੋਰਟ ਨੂੰ ਦੱਸਿਆ ਕਿ ਉਸ ਦੇ ਪਿਤਾ ਦੀ ਇੱਕ…