ਮਹਿੰਗੇ ਗੈਸ ਸਿਲੰਡਰ ਤੋਂ ਛੁਟਕਾਰਾ, ਹੁਣ ਮੁਫ਼ਤ ‘ਚ ਬਣੇਗਾ ਖਾਣਾ, ਸਰਕਾਰੀ ਕੰਪਨੀ ਇੰਡੀਅਨ ਆਇਲ ਵੱਲੋਂ ਅਨੋਖਾ ਹੱਲ ਪੇਸ਼

ਮਹਿੰਗੇ ਗੈਸ ਸਿਲੰਡਰ ਤੋਂ ਛੁਟਕਾਰਾ, ਹੁਣ ਮੁਫ਼ਤ ‘ਚ ਬਣੇਗਾ ਖਾਣਾ, ਸਰਕਾਰੀ ਕੰਪਨੀ ਇੰਡੀਅਨ ਆਇਲ ਵੱਲੋਂ ਅਨੋਖਾ ਹੱਲ ਪੇਸ਼

ਆਮ ਲੋਕਾਂ ‘ਤੇ ਮਹਿੰਗਾਈ ਦਾ ਅਸਰ ਲਗਾਤਾਰ ਵੱਧ ਰਿਹਾ ਹੈ। ਖਾਣ-ਪੀਣ ਦੀਆਂ ਵਸਤਾਂ ਸਮੇਤ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਪਹਿਲਾਂ ਹੀ ਵਧ ਗਈਆਂ ਹਨ। ਜੇਕਰ ਤੁਸੀਂ ਵੀ ਮਹਿੰਗਾਈ ਤੇ LPG ਦੀਆਂ ਵਧਦੀਆਂ ਕੀਮਤਾਂ ਤੋਂ ਪ੍ਰੇਸ਼ਾਨ ਹੋ ਤਾਂ ਸਰਕਾਰੀ ਕੰਪਨੀ ਇੰਡੀਅਨ ਆਇਲ ਨੇ ਤੁਹਾਡੇ ਲਈ ਇੱਕ ਅਨੋਖਾ ਹੱਲ ਪੇਸ਼ ਕੀਤਾ ਹੈ। ਕੰਪਨੀ ਨੇ ਹਾਲ ਹੀ ‘ਚ ਆਪਣਾ…

ਰਾਜੋਆਣਾ ਦੀ ਰਿਹਾਈ ਬਣਿਆ ਵੱਡਾ ਮੁੱਦਾ, ਸੁਪਰੀਮ ਕੋਰਟ ਦੀ ਕੇਂਦਰ ਨੂੰ ਝਾੜ, ਅਕਾਲੀ ਦਲ ਨੇ ਮੋਦੀ ਸਰਕਾਰ ਨੂੰ ਕੀਤੀ ਅਪੀਲ

ਰਾਜੋਆਣਾ ਦੀ ਰਿਹਾਈ ਬਣਿਆ ਵੱਡਾ ਮੁੱਦਾ, ਸੁਪਰੀਮ ਕੋਰਟ ਦੀ ਕੇਂਦਰ ਨੂੰ ਝਾੜ, ਅਕਾਲੀ ਦਲ ਨੇ ਮੋਦੀ ਸਰਕਾਰ ਨੂੰ ਕੀਤੀ ਅਪੀਲ

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਦੇ ਕੇਸ ਵਿੱਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਵੱਡਾ ਮੁੱਦਾ ਬਣਦੀ ਜਾ ਰਹੀ ਹੈ। ਇੱਕ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਨੂੰ ਰਾਜੋਆਣਾ ਦੀ ਰਿਹਾਈ ਦੀ ਅਪੀਲ ਕੀਤਾ ਹੈ ਤੇ ਦੂਜੇ ਪਾਸੇ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ…

ਕੈਲੀਫੋਰਨੀਆ ‘ਚ ਫਿਰ ਤੋਂ ਗੋਲੀਬਾਰੀ, ਸਕੂਲ ‘ਚ ਸ਼ੱਕੀ ਨੇ ਕੀਤੀ ਫਾਇਰਿੰਗ, ਕਈ ਜ਼ਖਮੀ

ਕੈਲੀਫੋਰਨੀਆ ‘ਚ ਫਿਰ ਤੋਂ ਗੋਲੀਬਾਰੀ, ਸਕੂਲ ‘ਚ ਸ਼ੱਕੀ ਨੇ ਕੀਤੀ ਫਾਇਰਿੰਗ, ਕਈ ਜ਼ਖਮੀ

ਅਮਰੀਕਾ ਇਸ ਸਮੇਂ ਆਪਣੇ ਹੀ ਦੇਸ਼ ਵਿੱਚ ਹਥਿਆਰਾਂ ਦੀ ਦੁਰਵਰਤੋਂ ਨੂੰ ਲੈ ਕੇ ਚਿੰਤਤ ਹੈ। ਹੁਣ ਇੱਕ ਵਾਰ ਫਿਰ ਅਜਿਹੀ ਹੀ ਘਟਨਾ ਅਮਰੀਕਾ ਦੇ ਕੈਲੀਫੋਰਨੀਆ ਤੋਂ ਸਾਹਮਣੇ ਆਈ ਹੈ, ਜਿੱਥੇ ਇੱਕ ਵਾਰ ਫਿਰ ਸਕੂਲੀ ਬੱਚਿਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇੱਕ ਸ਼ੱਕੀ ਵਿਅਕਤੀ ਨੇ ਸਕੂਲ ਵਿੱਚ ਗੋਲੀਬਾਰੀ ਕੀਤੀ।ਇਹ…

ਆਲੀਆ ਭੱਟ ਨੇ ਰਣਬੀਰ ਕਪੂਰ ਨੂੰ ਖਾਸ ਅੰਦਾਜ਼ `ਚ ਦਿੱਤੀ ਜਨਮਦਿਨ ਦੀ ਵਧਾਈ, ਸ਼ੇਅਰ ਕੀਤੀ ਫ਼ੋਟੋ

ਆਲੀਆ ਭੱਟ ਨੇ ਰਣਬੀਰ ਕਪੂਰ ਨੂੰ ਖਾਸ ਅੰਦਾਜ਼ `ਚ ਦਿੱਤੀ ਜਨਮਦਿਨ ਦੀ ਵਧਾਈ, ਸ਼ੇਅਰ ਕੀਤੀ ਫ਼ੋਟੋ

ਫਿਲਮ ਇੰਡਸਟਰੀ ਦੇ ਬਿਹਤਰੀਨ ਅਦਾਕਾਰਾਂ ਵਿੱਚੋਂ ਇੱਕ ਰਣਬੀਰ ਕਪੂਰ ਅੱਜ ਆਪਣਾ 40ਵਾਂ ਜਨਮਦਿਨ ਮਨਾ ਰਹੇ ਹਨ। ਇਸ ਖਾਸ ਮੌਕੇ ‘ਤੇ ਬਾਲੀਵੁੱਡ ਸਿਤਾਰੇ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ। ਪਤਨੀ ਆਲੀਆ ਭੱਟ ਨੇ ਵੀ ਸੋਸ਼ਲ ਮੀਡੀਆ ‘ਤੇ ਜਨਮਦਿਨ ਪਾਰਟੀ ਦੀ ਤਸਵੀਰ ਸ਼ੇਅਰ ਕਰਕੇ ਉਨ੍ਹਾਂ ਨੂੰ ਬਹੁਤ ਹੀ ਪਿਆਰੇ ਅੰਦਾਜ਼ ‘ਚ ਸ਼ੁਭਕਾਮਨਾਵਾਂ ਦਿੱਤੀਆਂ ਹਨ। ਦੋਵੇਂ ਇਸ ਸਮੇਂ…

ਅਹਿਮਦਾਬਾਦ ਦੇ ਸਾਬਰਮਤੀ ਰਿਵਰਫਰੰਟ ‘ਤੇ ਡਰੋਨ ਸ਼ੋਅ ਦਾ ਆਯੋਜਨ

ਅਹਿਮਦਾਬਾਦ ਦੇ ਸਾਬਰਮਤੀ ਰਿਵਰਫਰੰਟ ‘ਤੇ ਡਰੋਨ ਸ਼ੋਅ ਦਾ ਆਯੋਜਨ

ਭਾਰਤ ਵਿੱਚ ਬਣੇ ਕਰੀਬ 600 ਡਰੋਨਾਂ ਨੇ ਬੀਤੀ ਸ਼ਾਮ ਸ਼ਹਿਰ ਦੇ ਸਾਬਰਮਤੀ ਰਿਵਰਫਰੰਟ ’ਤੇ ਇਕੱਠੇ ਹੋਏ ਲੋਕਾਂ ਦਾ ਦਿਲ ਜਿੱਤ ਲਿਆ। ਪ੍ਰਧਾਨ ਮੰਤਰੀ ਨਰਿੰਦਰਭਾਈ ਮੋਦੀ ਦੀ ਸ਼ਹਿਰ ਫੇਰੀ ਅਤੇ ਗੁਜਰਾਤ ਵਿੱਚ 36ਵੀਆਂ ਰਾਸ਼ਟਰੀ ਖੇਡਾਂ ਦੇ ਉਦਘਾਟਨ ਨੂੰ ਦਰਸਾਉਣ ਲਈ ਡਰੋਨ ਸ਼ੋਅ ਦਾ ਆਯੋਜਨ ਕੀਤਾ ਗਿਆ, ਜਿਸ ਦੇ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਮੋਟੇਰਾ ਸਥਿਤ…

ਭਗਵੰਤ ਮਾਨ ਸਰਕਾਰ ਦੀ ਆਟਾ-ਦਾਲ ਸਕੀਮ ‘ਤੇ ਹਾਈਕੋਰਟ ਨੇ ਫਿਰ ਲਗਾਈ ਰੋਕ , 1 ਅਕਤੂਬਰ ਤੋਂ ਹੋਣੀ ਸੀ ਸ਼ੁਰੂ

ਭਗਵੰਤ ਮਾਨ ਸਰਕਾਰ ਦੀ ਆਟਾ-ਦਾਲ ਸਕੀਮ ‘ਤੇ ਹਾਈਕੋਰਟ ਨੇ ਫਿਰ ਲਗਾਈ ਰੋਕ , 1 ਅਕਤੂਬਰ ਤੋਂ ਹੋਣੀ ਸੀ ਸ਼ੁਰੂ

ਪੰਜਾਬ-ਹਰਿਆਣਾ ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਭਗਵੰਤ ਮਾਨ ਸਰਕਾਰ ਦੀ ਆਟਾ-ਦਾਲ ਸਕੀਮ ‘ਤੇ ਮੁੜ ਰੋਕ ਲਗਾ ਦਿੱਤੀ ਹੈ। ਦਰਅਸਲ ‘ਚ ਮਾਨ ਸਰਕਾਰ ਨੇ ਆਟਾ-ਦਾਲ ਸਕੀਮ ਨੂੰ ਪੰਜਾਬ ਵਿੱਚ ਲਾਗੂ ਕਰਨ ਲਈ ਪੂਰੀ ਤਿਆਰੀ ਕਰ ਲਈ ਸੀ ਪਰ ਬਠਿੰਡਾ ਦੀ ਐਨਐਫਐਸਏ ਡਿਪੂ ਹੋਲਡਰ ਵੈਲਫੇਅਰ ਐਸੋਸੀਏਸ਼ਨ ਨੇ ਪਟੀਸ਼ਨ ਦਾਇਰ ਕਰਕੇ ਇਸ ਸਕੀਮ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ , ਜਿਸ…