High Court ਦਾ ਅਹਿਮ ਫੈਸਲਾ

High Court ਦਾ ਅਹਿਮ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਟੋਮੋਬਾਈਲ ਹਾਦਸੇ ਵਿੱਚ ਪਿਤਾ ਦੀ ਮੌਤ ਲਈ ਮੁਆਵਜ਼ੇ ਲਈ ਦਾਇਰ ਕਰਨ ਵਾਲੀਆਂ ਭੈਣਾਂ ਦੀ ਅਪੀਲ ਨੂੰ ਮਨਜ਼ੂਰੀ ਦਿੰਦੇ ਹੋਏ ਸਪੱਸ਼ਟ ਕੀਤਾ ਹੈ ਕਿ ਵਿਆਹੀਆਂ ਧੀਆਂ ਵੀ ਮੁਆਵਜ਼ੇ ਦੀਆਂ ਹੱਕਦਾਰ ਹਨ। ਪਟੀਸ਼ਨ ਦਾਇਰ ਕਰਦਿਆਂ ਲੁਧਿਆਣਾ ਦੀ ਰਹਿਣ ਵਾਲੀ ਕਮਲਜੀਤ ਕੌਰ ਨੇ ਹਾਈਕੋਰਟ ਨੂੰ ਦੱਸਿਆ ਕਿ ਉਸ ਦੇ ਪਿਤਾ ਦੀ ਇੱਕ…

Aarogya Setu ਤੇ CoWIN ਐਪ ਨਵੇਂ ਤਰੀਕੇ ਨਾਲ ਸੋਧਿਆ ਜਾਵੇਗਾ
|

Aarogya Setu ਤੇ CoWIN ਐਪ ਨਵੇਂ ਤਰੀਕੇ ਨਾਲ ਸੋਧਿਆ ਜਾਵੇਗਾ

 : ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ (Ayushman Bharat Digital Mission) ਦੇ ਤਹਿਤ, ਕੇਂਦਰ ਸਰਕਾਰ ਦੁਆਰਾ ਦੋ ਸਿਹਤ ਐਪਲੀਕੇਸ਼ਨਾਂ ਅਰੋਗਿਆ ਸੇਤੂ ਅਤੇ ਕੋਵਿਨ ਨੂੰ ਦੁਬਾਰਾ ਸੋਧਿਆ ਜਾ ਰਿਹਾ ਹੈ। ਸ਼ੁਰੂ ਵਿੱਚ ਇਹ ਦੋਵੇਂ ਐਪਸ ਸਫਲਤਾਪੂਰਵਕ ਕੋਵਿਡ -19 ਮਹਾਮਾਰੀ ਦੀ ਨਿਗਰਾਨੀ ਅਤੇ ਪ੍ਰਬੰਧਨ ਲਈ ਵਰਤੇ ਗਏ ਸਨ ਜੋ ਕਾਫ਼ੀ ਸਫਲ ਰਹੇ ਸਨ। ਨੈਸ਼ਨਲ ਹੈਲਥ ਅਥਾਰਟੀ (National Health Authority) ਦੇ…

ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਵੱਲ ਕੀਤਾ ਮਾਰਚ

ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਵੱਲ ਕੀਤਾ ਮਾਰਚ

 ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦਾ ਸਮਾਂ ਵਧਾਇਆ ਗਿਆ ਹੈ ਤੇ ਹੁਣ ਸੈਸ਼ਨ 3 ਅਕਤੂਬਰ ਤੱਕ ਚੱਲੇਗਾ। ਇਸ ਦੌਰਾਨ ਸਰਕਾਰ ਜੀਐਸਟੀ, ਬਿਜਲੀ ਅਤੇ ਪਰਾਲੀ ਦੇ ਮੁੱਦੇ ‘ਤੇ ਚਰਚਾ ਕਰੇਗੀ। ਇਹ ਵੀ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਜਲਾਸ ਮੌਕੇ ਭਰੋਸੇ ਦਾ ਮਤਾ…

ਪਰਮੀਸ਼ ਵਰਮਾ ਬਾਰੇ ਬੁਰਾ ਬੋਲ ਕੇ ਪਛਤਾ ਰਿਹਾ ਸ਼ੈਰੀ ਮਾਨ?

ਪਰਮੀਸ਼ ਵਰਮਾ ਬਾਰੇ ਬੁਰਾ ਬੋਲ ਕੇ ਪਛਤਾ ਰਿਹਾ ਸ਼ੈਰੀ ਮਾਨ?

ਇਕ ਵਾਰ ਫ਼ਿਰ ਤੋਂ ਪੰਜਾਬੀ ਗਾਇਕ ਸ਼ੈਰੀ ਮਾਨ ਸੋਸ਼ਲ ਮੀਡੀਆ ‘ਤੇ ਸ਼ਰਾਬ ਪੀ ਕੇ ਲਾਈਵ ਹੋਇਆ। ਇਸ ਵਾਰ ਉਸ ਸ਼ਰਾਬ ਪੀ ਕੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ। ਜੀ ਹਾਂ, ਬੀਤੇ ਦਿਨੀਂ ਸ਼ੈਰੀ ਮਾਨ ਨੇ ਸ਼ਰਾਬ ਪੀ ਕੇ ਆਪਣੀ ਇਕ ਵੀਡੀਓ ਸਾਂਝੀ ਕੀਤੀ, ਜਿਸ ‘ਚ ਉਹ ਪੰਜਾਬ ਦੇ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਨੂੰ ਗਾਲ੍ਹਾਂ…

ਸਪਨਾ ਚੌਧਰੀ ਦਾ ਇਹ ਵੀਡੀਓ ਸੋਸ਼ਲ ਮੀਡਆ ਤੇ ਹੋ ਰਿਹਾ ਵਾਇਰਲ

ਸਪਨਾ ਚੌਧਰੀ ਦਾ ਇਹ ਵੀਡੀਓ ਸੋਸ਼ਲ ਮੀਡਆ ਤੇ ਹੋ ਰਿਹਾ ਵਾਇਰਲ

ਹਰਿਆਣਵੀ ਡਾਂਸਰ ਸਪਨਾ ਚੌਧਰੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਇੰਸਟਾਗ੍ਰਾਮ ‘ਤੇ ਆਪਣੀਆਂ ਤਾਜ਼ਾ ਫੋਟੋ-ਵੀਡੀਓਜ਼ ਸ਼ੇਅਰ ਕਰਕੇ ਸੋਸ਼ਲ ਮੀਡੀਆ ‘ਤੇ ਦਹਿਸ਼ਤ ਪੈਦਾ ਕਰਦੀ ਰਹਿੰਦੀ ਹੈ। ਫਿਲਹਾਲ ਉਸ ਨੇ ਆਪਣੀ ਇਕ ਵੀਡੀਓ ਸ਼ੇਅਰ ਕੀਤੀ ਹੈ ਜਿਸ ‘ਚ ਉਹ ਪਤੀ ਵੀਰ ਸਾਹੂ ਨਾਲ ਗਊ ਸੇਵਾ ਕਰਦੀ ਨਜ਼ਰ ਆ ਰਹੀ ਹੈ। ਸਪਨਾ ਦੇ ਇਸ ਵੱਖਰੇ ਅਵਤਾਰ…

ਰਾਜਸਥਾਨ ਦਾ ਨਵਾਂ ਮੁੱਖ ਮੰਤਰੀ ਕੌਣ ਹੋਵੇਗਾ?

ਰਾਜਸਥਾਨ ਦਾ ਨਵਾਂ ਮੁੱਖ ਮੰਤਰੀ ਕੌਣ ਹੋਵੇਗਾ?

ਰਾਜਸਥਾਨ ‘ਚ ਵਿਧਾਇਕਾਂ ਦੇ ਬਾਗੀ ਸਟੈਂਡ ਤੋਂ ਬਾਅਦ ਹੁਣ ਸੂਬੇ ਦੇ ਨਵੇਂ ਮੁੱਖ ਮੰਤਰੀ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਹਾਲਾਂਕਿ ਇਸ ਫੈਸਲੇ ‘ਚ ਫਿਲਹਾਲ ਦੇਰੀ ਹੋ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਪਹਿਲਾਂ ਕਾਂਗਰਸ ਪ੍ਰਧਾਨ ਦੀ ਚੋਣ ਹੋਵੇਗੀ ਅਤੇ ਫਿਰ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਫੈਸਲਾ ਲਿਆ ਜਾ ਸਕਦਾ…

ਪਤਾ ਨਹੀਂ ਕਿਉਂ ਇਸ ਖਿਡਾਰੀ ‘ਤੇ ਰਹਿਮ ਕਰ ਰਹੇ ਰੋਹਿਤ ਸ਼ਰਮਾ? ਖਰਾਬ ਪ੍ਰਦਰਸ਼ਨ ਤੋਂ ਬਾਅਦ ਵੀ ਦਿੱਤਾ ਮੌਕਾ

ਪਤਾ ਨਹੀਂ ਕਿਉਂ ਇਸ ਖਿਡਾਰੀ ‘ਤੇ ਰਹਿਮ ਕਰ ਰਹੇ ਰੋਹਿਤ ਸ਼ਰਮਾ? ਖਰਾਬ ਪ੍ਰਦਰਸ਼ਨ ਤੋਂ ਬਾਅਦ ਵੀ ਦਿੱਤਾ ਮੌਕਾ

ਟੀ-20 ਵਿਸ਼ਵ ਕੱਪ 2022 ਤੋਂ ਪਹਿਲਾਂ, ਟੀਮ ਇੰਡੀਆ ਨੇ ਆਸਟ੍ਰੇਲੀਆ ਦੇ ਖਿਲਾਫ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਖੇਡੀ ਸੀ, ਜਿਸ ਨੂੰ ਭਾਰਤ ਨੇ 2-1 ਨਾਲ ਜਿੱਤਿਆ ਸੀ। ਇਸ ਸੀਰੀਜ਼ ‘ਚ ਇਕ ਖਿਡਾਰੀ ਨੇ ਬਹੁਤ ਖਰਾਬ ਪ੍ਰਦਰਸ਼ਨ ਕੀਤਾ। ਇਹ ਖਿਡਾਰੀ ਟੀਮ ਇੰਡੀਆ ਲਈ ਸਭ ਤੋਂ ਵੱਡੀ ਸਿਰਦਰਦੀ ਬਣ ਗਿਆ ਹੈ। ਇਸ ਖਿਡਾਰੀ ਨੇ ਖਰਾਬ ਕੀਤਾ ਪ੍ਰਦਰਸ਼ਨ …

ਕੱਚਾ ਤੇਲ 80 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਖਿਸਕਿਆ, ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਿਲ ਸਕਦੀ ਹੈ ਵੱਡੀ ਰਾਹਤ!

ਕੱਚਾ ਤੇਲ 80 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਖਿਸਕਿਆ, ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਿਲ ਸਕਦੀ ਹੈ ਵੱਡੀ ਰਾਹਤ!

ਇਸ ਤਿਉਹਾਰੀ ਸੀਜ਼ਨ (Festive Season) ‘ਚ ਤੁਹਾਨੂੰ ਮਹਿੰਗੇ ਪੈਟਰੋਲ ਅਤੇ ਡੀਜ਼ਲ ਤੋਂ ਵੱਡੀ ਰਾਹਤ ਮਿਲ ਸਕਦੀ ਹੈ। ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚਾ ਤੇਲ (Crude Oil 2022) ਪਹਿਲੀ ਵਾਰ 80 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਪਹੁੰਚ ਗਿਆ ਹੈ। ਜਨਵਰੀ 2022 ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ‘ਚ ਇਹ ਸਭ ਤੋਂ ਵੱਡੀ ਗਿਰਾਵਟ ਹੈ। ਵੈਸਟ ਟੈਕਸਾਸ ਇੰਟਰਮੀਡੀਏਟ (WTI)…

ਸਰਗੁਣ ਮਹਿਤਾ ਨੇ `ਬਾਬੇ ਭੰਗੜਾ ਪਾਉਂਦੇ ਨੇ` ਦੇ ਗਾਣੇ `ਕੋਕਾ` ਤੇ ਕੀਤਾ ਜ਼ਬਰਦਸਤ ਡਾਂਸ, ਫ਼ੈਨਜ਼ ਨੇ ਕਿਹਾ- ਅੱਗ ਲਗਾ ਦਿੱਤੀ
|

ਸਰਗੁਣ ਮਹਿਤਾ ਨੇ `ਬਾਬੇ ਭੰਗੜਾ ਪਾਉਂਦੇ ਨੇ` ਦੇ ਗਾਣੇ `ਕੋਕਾ` ਤੇ ਕੀਤਾ ਜ਼ਬਰਦਸਤ ਡਾਂਸ, ਫ਼ੈਨਜ਼ ਨੇ ਕਿਹਾ- ਅੱਗ ਲਗਾ ਦਿੱਤੀ

ਸਰਗੁਣ ਮਹਿਤਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਇੱਕ ਤੋਂ ਬਾਅਦ ਇੱਕ ਉਨ੍ਹਾਂ ਦੀਆਂ ਫ਼ਿਲਮਾਂ ਹਿੱਟ ਹੋ ਰਹੀਆਂ ਹਨ। ਇਹੀ ਨਹੀਂ ਆਪਣੀ ਪਹਿਲੀ ਹੀ ਬਾਲੀਵੁੱਡ ਫ਼ਿਲਮ `ਚ ਸਰਗੁਣ ਨੇ ਕਮਾਲ ਕਰ ਦਿੱਤੀ ਹੈ। ਇਸ ਤੋਂ ਬਾਅਦ `ਮੋਹ` ਫ਼ਿਲਮ `ਚ ਆਪਣੀ ਸ਼ਾਨਦਾਰ ਐਕਟਿੰਗ ਨਾਲ ਸਰਗੁਣ ਨੇ ਸਭ ਨੂੰ ਮੋਹ ਲਿਆ ਹੈ। ਹੁਣ ਸਰਗੁਣ ਮਹਿਤਾ ਦੀ…

ਸਬ ਇੰਸਪੈਕਟਰ ਦੀ ਗੱਡੀ ‘ਚ ਬੰਬ ਲਾਉਣ ਵਾਲੇ ਯੁਵਰਾਜ ਕੋਲੋਂ ਦੋ ਪਿਸਤੌਲ, ਡੈਟੋਨੇਟਰ ਤੇ ਆਈਈਡੀ ਦਾ ਬਚਿਆ ਮਟੀਰੀਅਲ ਬਰਾਮਦ

ਸਬ ਇੰਸਪੈਕਟਰ ਦੀ ਗੱਡੀ ‘ਚ ਬੰਬ ਲਾਉਣ ਵਾਲੇ ਯੁਵਰਾਜ ਕੋਲੋਂ ਦੋ ਪਿਸਤੌਲ, ਡੈਟੋਨੇਟਰ ਤੇ ਆਈਈਡੀ ਦਾ ਬਚਿਆ ਮਟੀਰੀਅਲ ਬਰਾਮਦ

ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਦਿਲਬਾਗ ਸਿੰਘ ਦੇ ਘਰ ਦੇ ਬਾਹਰ ਖੜੀ ਬੋਲੈਰੋ ਕਾਰ ‘ਚ ਆਈਈਡੀ ਲਾਉਣ ਵਾਲੇ ਯੁਵਰਾਜ ਕੋਲੋਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਲਗਾਤਾਰ ਪੁੱਛਗਿੱਛ ਜਾਰੀ ਹੈ ਤੇ ਯੁਵਰਾਜ, ਜਿਸ ਨੂੰ ਅੰਮ੍ਰਿਤਸਰ ਪੁਲਿਸ ਨੇ ਕੁੱਲੂ ਤੋਂ ਗ੍ਰਿਫਤਾਰ ਕੀਤਾ ਸੀ, ਦੀ ਪੁੱਛਗਿੱਛ ‘ਤੇ ਅੰਮ੍ਰਿਤਸਰ ਪੁਲਿਸ ਦੇ ਦੋ ਪਿਸਤੌਲ, ਪੰਜ ਕਾਰਤੂਸ, ਇੱਕ ਡੈਟੇਨੇਟਰ ਤੇ ਆਈਈਡੀ ਦਾ…