ਹੁਣ ਗੀਤਾਂ ‘ਚ ਵੀ ਨਹੀਂ ਦਿੱਸੇਗਾ ਅਸਲ੍ਹਾ,ਬੰਦੂਕ ਕਲਚਰ ਨੂੰ ਲੈ ਕੇ ਪੰਜਾਬ ਸਰਕਾਰ ਹੋਈ ਸਖ਼ਤ, ਜਾਣੋ ਹਦਾਇਤਾਂ
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਗੰਨ ਕਲਚਰ ਨੂੰ ਲੈ ਕੇ ਸਖ਼ਤੀ ਦਿਖਾਈ ਹੈ। ਸਰਕਾਰ ਨੇ ਹਥਿਆਰਾਂ ਨੂੰ ਲੈ ਕੇ ਵੱਡੇ ਫੈਸਲੇ ਲਏ ਹਨ। ਪੰਜਾਬ ਸਰਕਾਰ ਨੇ ਇਸ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਸੂਬੇ ‘ਚ ਹਰ ਰੋਜ਼ ਗੋਲੀਆਂ ਚੱਲਣ ਦੀਆਂ ਖਬਰਾਂ ਆ ਰਹੀਆਂ ਹਨ, ਸਰਕਾਰ ਨੇ ਇਸ ਸਬੰਧੀ ਸਖਤੀ ਦਿਖਾਈ ਹੈ। ਜਾਰੀ ਦਿਸ਼ਾ-ਨਿਰਦੇਸ਼ਾਂ ਵਿੱਚ ਕਿਹਾ…