ਡੇਰਾ ਪ੍ਰੇਮੀ ਕਤਲ ਮਾਮਲੇ ‘ਚ ਤਿੰਨ ਹੋਰ ਲੋਕ ਨਾਮਜ਼ਦ, ਦਿੱਲੀ ਪੁਲਿਸ ਵੱਲੋਂ ਕੀਤੇ ਗਏ ਸੀ ਗ੍ਰਿਫ਼ਤਾਰ

ਡੇਰਾ ਪ੍ਰੇਮੀ ਕਤਲ ਮਾਮਲੇ ‘ਚ ਤਿੰਨ ਹੋਰ ਲੋਕ ਨਾਮਜ਼ਦ, ਦਿੱਲੀ ਪੁਲਿਸ ਵੱਲੋਂ ਕੀਤੇ ਗਏ ਸੀ ਗ੍ਰਿਫ਼ਤਾਰ

ਡੇਰਾ ਪ੍ਰੇਮੀ ਪਰਦੀਪ ਕੁਮਾਰ ਦੇ ਕਤਲ ਮਾਮਲੇ ‘ਚ ਦਿੱਲੀ ਦੀ ਸਪੈਸ਼ਲ ਸੈੱਲ ਵੱਲੋਂ ਫੜ੍ਹੇ ਗਏ ਤਿੰਨਾਂ ਸ਼ੂਟਰਾਂ ਨੂੰ ਕੋਟਕਪੁਰਾ ਪੁਲਿਸ ਨੇ ਨਾਮਜ਼ਦ ਕੀਤਾ ਹੈ।ਇਸ ਵਿੱਚ ਜਤਿੰਦਰ ਸਿੰਘ ਜੀਤੂ ਸਣੇ ਦੋ ਨਬਾਲਗ ਵੀ ਸ਼ਾਮਲ ਹਨ।ਇਸ ਤੋਂ ਪਹਿਲਾਂ ਕੋਟਕਪੁਰਾ ਪੁਲਿਸ ਵੱਲੋਂ ਫਰੀਦਕੋਟ ਦੇ ਦੋ ਸ਼ੂਟਰ ਭੁਪਿੰਦਰ ਗੋਲਡੀ ਤੇ ਸ਼ੂਟਰ ਮਨਪ੍ਰੀਤ ਉਰਫ ਮਨੀ ਨੂੰ ਵੀ ਇਸ ਮਾਮਲੇ ‘ਚ…