ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਛੱਡਿਆ ਦੇਸ਼ ! ਸਰਕਾਰ ਨੂੰ ਦਿੱਤਾ ਸੀ ਅਲਟੀਮੇਟਮ

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਛੱਡਿਆ ਦੇਸ਼ ! ਸਰਕਾਰ ਨੂੰ ਦਿੱਤਾ ਸੀ ਅਲਟੀਮੇਟਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਤੇ ਪਿਤਾ ਬਲਕੌਰ ਸਿੰਘ ਸ਼ੁੱਕਰਵਾਰ ਨੂੰ ਯੂਕੇ ਨੂੰ ਰਵਾਨਾ ਹੋ ਗਏ। ਉਨ੍ਹਾਂ ਨੇ ਇਹ ਫਲਾਈਟ ਚੰਡੀਗੜ੍ਹ ਤੋਂ ਫੜੀ ਹੈ। ਉਨ੍ਹਾਂ ਦੇ ਵਿਦੇਸ਼ ਜਾਣ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਫੈਨ ਵਿਚ ਇਕ ਵਾਰ ਫਿਰ ਹਲਚਲ ਪੈਦਾ ਹੋ ਗਈ ਹੈ। ਲੰਘੇ ਮਹੀਨੇ ਹੀ ਉਨ੍ਹਾਂ ਨੇ…

ਵਿੱਤੀ ਸਾਲ 23 ਦੌਰਾਨ ਗੇਮਿੰਗ ਸੈਕਟਰ 20-30% ਦੀ ਦਰ ਨਾਲ ਵਧੇਗਾ

ਵਿੱਤੀ ਸਾਲ 23 ਦੌਰਾਨ ਗੇਮਿੰਗ ਸੈਕਟਰ 20-30% ਦੀ ਦਰ ਨਾਲ ਵਧੇਗਾ

ਮੌਜੂਦਾ ਵਿੱਤੀ ਸਾਲ ਗੇਮਿੰਗ ਸੈਕਟਰ ਲਈ ਚੰਗਾ ਰਹਿਣ ਦੀ ਉਮੀਦ ਹੈ। ਟੀਮਲੀਜ਼ ਡਿਜੀਟਲ ਦੁਆਰਾ ਜਾਰੀ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਮੌਜੂਦਾ ਵਿੱਤੀ ਸਾਲ ਵਿੱਚ ਗੇਮਿੰਗ ਉਦਯੋਗ ਦਾ ਵਾਧਾ 20 ਤੋਂ 30% ਹੋ ਸਕਦਾ ਹੈ। ਇਸ ਦੇ ਨਾਲ ਹੀ ਰਿਪੋਰਟ ਵਿੱਚ 1 ਲੱਖ ਨਵੀਆਂ ਨੌਕਰੀਆਂ ਮਿਲਣ ਦੀ ਉਮੀਦ ਵੀ ਜਤਾਈ ਗਈ ਹੈ। ਇਹ ਨੌਕਰੀਆਂ…

ਜਲੰਧਰ ‘ਚ ਪਏਗੀ ਅਪਰਾਧਾਂ ਨੂੰ ਠੱਲ੍ਹ!
|

ਜਲੰਧਰ ‘ਚ ਪਏਗੀ ਅਪਰਾਧਾਂ ਨੂੰ ਠੱਲ੍ਹ!

ਜਲੰਧਰ ਜ਼ਿਲ੍ਹੇ ‘ਚ ਨਸ਼ਿਆਂ ਦੀ ਸਪਲਾਈ ਨੂੰ ਠੱਲ੍ਹ ਪਾਉਣ ਲਈ ਐਸਐਸਪੀ ਸਵਰਨਦੀਪ ਸਿੰਘ ਨੇ ਜਲੰਧਰ ਜ਼ਿਲ੍ਹਾ ਦਿਹਾਤੀ ਦੇ ਗਜਟਿਡ ਪੁਲਿਸ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਐਸਐਸਪੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਾ ਤਸਕਰਾਂ ਖਿਲਾਫ਼ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇ ਤੇ ਐਨਡੀਪੀਸੀ ਐਕਟ ਦੇ ਭਗੌੜਿਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਮਾਜ ਦੇ…

ਕਿਸਾਨਾਂ ਨੇ ਘੇਰਿਆ ਕੈਪਟਨ ਅਮਰਿੰਦਰ ਸਿੰਘ ਦਾ ਮਹਿਲ

ਕਿਸਾਨਾਂ ਨੇ ਘੇਰਿਆ ਕੈਪਟਨ ਅਮਰਿੰਦਰ ਸਿੰਘ ਦਾ ਮਹਿਲ

ਕਿਸਾਨਾਂ ਨੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮਹਿਲ ਘੇਰ ਲਿਆ ਹੈ।  ਬੀਕੇਯੂ ਕ੍ਰਾਂਤੀਕਾਰੀ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਅੱਜ ਪਟਿਆਲਾ ਵਿੱਚ ਸਾਬਕਾ ਮੁੱਖ ਮੰਤਰੀ ਤੇ ਬੀਜੇਪੀ ਲੀਡਰ ਕੈਪਟਨ ਅਮਰਿੰਦਰ ਸਿੰਘ ਦਾ ਮਹਿਲ ਘੇਰਿਆ ਹੈ। ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਉਪਰ ਦਰਜ ਪਰਚੇ…