ਕਿਸਾਨਾਂ ਨੇ ਘੇਰਿਆ ਕੈਪਟਨ ਅਮਰਿੰਦਰ ਸਿੰਘ ਦਾ ਮਹਿਲ
ਕਿਸਾਨਾਂ ਨੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮਹਿਲ ਘੇਰ ਲਿਆ ਹੈ। ਬੀਕੇਯੂ ਕ੍ਰਾਂਤੀਕਾਰੀ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਅੱਜ ਪਟਿਆਲਾ ਵਿੱਚ ਸਾਬਕਾ ਮੁੱਖ ਮੰਤਰੀ ਤੇ ਬੀਜੇਪੀ ਲੀਡਰ ਕੈਪਟਨ ਅਮਰਿੰਦਰ ਸਿੰਘ ਦਾ ਮਹਿਲ ਘੇਰਿਆ ਹੈ। ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਉਪਰ ਦਰਜ ਪਰਚੇ…