ਕੈਬਿਨੇਟ ਮੰਤਰੀ ਬ੍ਰਾਹਮ ਸ਼ੰਕਰ ਜਿੰਮਾ ਦੇ ਨਾਲ ਏਂਟੀ ਕਰਪਸ਼ਨ ਫਾਉਂਡੇਸ਼ਨ ਆਫ ਇੰਡੀਆ ਦੇ ਸਟੇਟ ਚੀਫ ਰਾਜੇਸ਼ ਵਰਮਾ (ਸ਼ੈਂਕੀ) ਨੇ ਕੀਤੀ ਮੁਲਾਕਾਤ
| |

ਕੈਬਿਨੇਟ ਮੰਤਰੀ ਬ੍ਰਾਹਮ ਸ਼ੰਕਰ ਜਿੰਮਾ ਦੇ ਨਾਲ ਏਂਟੀ ਕਰਪਸ਼ਨ ਫਾਉਂਡੇਸ਼ਨ ਆਫ ਇੰਡੀਆ ਦੇ ਸਟੇਟ ਚੀਫ ਰਾਜੇਸ਼ ਵਰਮਾ (ਸ਼ੈਂਕੀ) ਨੇ ਕੀਤੀ ਮੁਲਾਕਾਤ

ਹੁਸ਼ਿਆਰਪੁਰ ਨਿਊਜ਼ : ਐਂਟੀ ਕਰਪਸ਼ਨ ਫਾਉਂਡੇਸ਼ਨ ਆਫ ਇੰਡੀਆ ਦੇ ਸਟੇਟ ਚੀਫ ਰਾਜੇਸ਼ ਵਰਮਾ ਨੇ ਹੋਸ਼ਿਆਰਪੁਰ ਵਿੱਚ ਕੈਬਿਨੇਟ ਮੰਤਰੀ ਬ੍ਰਹਮ ਸ਼ੰਕਰ (ਜਿਮਪਾ) ਜੀ ਤੋਂ ਇੱਕ ਖਾਸ ਮੁਲਾਕਾਤ ਕੀਤੀ। ਉਨ੍ਹਾਂ ਨੇ ਸਾਰੀ ਜਗ੍ਹ ਫੈਲੇ ਕਰਪਸ਼ਨ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪੂਰੀ ਟੀਮ ਹਮੇਸ਼ਾ ਹੀ ਗਰੀਬ ਅਤੇ ਅਸਹਿ ਲੋਕਾਂ ਦਾ ਸਾਥ ਦੇਣ ਲਈ ਹਮੇਸ਼ਾ ਖੜੀ ਰਹਿ…

ਇੰਡੋਨੇਸ਼ੀਆ ਦੇ ਸੰਘਣੀ ਆਬਾਦੀ ਵਾਲੇ ਟਾਪੂ ਜਾਵਾ ‘ਤੇ ਫੁਟਿਆ ਜਵਾਲਾਮੁਖੀ, ਵੇਖੋ ਵੀਡੀਓ
|

ਇੰਡੋਨੇਸ਼ੀਆ ਦੇ ਸੰਘਣੀ ਆਬਾਦੀ ਵਾਲੇ ਟਾਪੂ ਜਾਵਾ ‘ਤੇ ਫੁਟਿਆ ਜਵਾਲਾਮੁਖੀ, ਵੇਖੋ ਵੀਡੀਓ

ਪੂਰਬੀ ਜਾਵਾ ਟਾਪੂ ਵਿੱਚ ਸੇਮੇਰੂ ਜੁਆਲਾਮੁਖੀ ਐਤਵਾਰ ਨੂੰ ਤੜਕੇ ਫਟ ਗਿਆ, ਜਿਸ ਨੇ ਹਵਾ ਵਿੱਚ 1.5 ਕਿਲੋਮੀਟਰ (1 ਮੀਲ) ਸੁਆਹ ਦਾ ਇੱਕ ਕਾਲਮ ਉਛਾਲਿਆ, ਜਿਸ ਨਾਲ ਅਧਿਕਾਰੀਆਂ ਨੇ ਨਿਵਾਸੀਆਂ ਨੂੰ ਫਟਣ ਵਾਲੇ ਖੇਤਰ ਤੋਂ ਦੂਰ ਰਹਿਣ ਲਈ ਚੇਤਾਵਨੀ ਦਿੱਤੀ।  ਇੰਡੋਨੇਸ਼ੀਆ ਦੀ ਆਫ਼ਤ ਨਿਵਾਰਨ ਏਜੰਸੀ, ਬੀਐਨਪੀਬੀ ਨੇ ਵਸਨੀਕਾਂ ਨੂੰ ਫਟਣ ਕੇਂਦਰ ਦੇ 5 ਕਿਲੋਮੀਟਰ (3 ਮੀਲ)…

ਸਰਕਾਰਾਂ ਕਿਸਾਨਾਂ ਮਜ਼ਦੂਰਾਂ ਦੇ ਧਰਨਿਆਂ ਨੂੰ ਕਰ ਰਹੀਆਂ ਅਣਗੌਲਿਆਂ, ਸੰਘਰਸ਼ ਨੂੰ ਤੇਜ਼ ਕਰਦਿਆਂ ਕੀਤੇ ਨਵੇਂ ਐਲਾਨ : ਸਭਰਾ
| | | |

ਸਰਕਾਰਾਂ ਕਿਸਾਨਾਂ ਮਜ਼ਦੂਰਾਂ ਦੇ ਧਰਨਿਆਂ ਨੂੰ ਕਰ ਰਹੀਆਂ ਅਣਗੌਲਿਆਂ, ਸੰਘਰਸ਼ ਨੂੰ ਤੇਜ਼ ਕਰਦਿਆਂ ਕੀਤੇ ਨਵੇਂ ਐਲਾਨ : ਸਭਰਾ

ਜਲੰਧਰ (ਏਕਮ ਨਿਊਜ਼) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਹੈਡਕੁਆਰਟਰਾਂ ਤੇ ਲੱਗੇ ਮੋਰਚੇ, ਨੌਵੇਂ ਦਿਨ ਵਿਚ ਦਾਖਲ ਹੋ ਗਏ ।ਅਤੇ ਜਲੰਧਰ ਜਿਲੇ ਵਿਖੇ ਜਰਨੈਲ ਸਿੰਘ ਰਾਮੇ, ਨਿਰਮਲ ਸਿੰਘ ਢੰਡੋਵਾਲ, ਸਤਨਾਮ ਸਿੰਘ ਰਾਈਵਾਲ, ਜਗਦੀਸ਼ ਪਾਲ ਸਿੰਘ ਬਾਹਮਣੀਆਂ ਅਤੇ ਰਣਜੀਤ ਸਿੰਘ ਬਲ ਨਾਓ ਦੀ ਪ੍ਰਧਾਨਗੀ ਵਿੱਚ ਮੋਰਚਾ ਚੜਦੀ ਕਲਾ ਵਿੱਚ ਜਾਰੀ ਰਿਹਾ ।ਇਸ ਮੋਕੇ ਤੇ ਜਿਲਾ…

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲਾਬੜਾ ਦੀ ਪੁਲਿਸ ਵੱਲੋ 01 ਚੋਰ ਨੂੰ ਚੋਰੀ ਸ਼ੁਦਾ ਮੋਬਾਈਲਫੋਨ ਸਮੇਤ ਕੀਤਾ ਗ੍ਰਿਫਤਾਰ।
| |

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲਾਬੜਾ ਦੀ ਪੁਲਿਸ ਵੱਲੋ 01 ਚੋਰ ਨੂੰ ਚੋਰੀ ਸ਼ੁਦਾ ਮੋਬਾਈਲਫੋਨ ਸਮੇਤ ਕੀਤਾ ਗ੍ਰਿਫਤਾਰ।

ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ ਨਸ਼ਾ ਤਸਕਰਾਂ ਅਤੇ ਚੋਰਾਂ ਖਿਲਾਫ ਚਲਾਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ. ਪੁਲਿਸ ਕਪਤਾਨ, (ਇੰਨਵੈਸਟੀਗੇਸ਼ਨ), ਜਲੰਧਰ ਦਿਹਾਤੀ ਅਤੇ ਸ਼੍ਰੀ ਸੁਰਿੰਦਰਪਾਲ ਧੋਗੜੀ, ਪੀ.ਪੀ.ਐਸ, ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਕਰਤਾਰਪੁਰ ਜਲੰਧਰ ਦਿਹਾਤੀ ਦੀ ਅਗਵਾਈ ਹੇਠ ਇੰਸਪੈਕਟਰ ਅਮਨ…

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਗੁਰਾਇਆਂ ਦੀ ਪੁਲਿਸ ਵੱਲੋ 02 ਨਸ਼ਾ ਤਸਕਰਾਂ ਪਾਸੋ 14 ਗ੍ਰਾਮ ਹੈਰੋਇਨ ਸਮੇਤ ਮੋਟਰ ਸਾਈਕਲ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।
| |

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਗੁਰਾਇਆਂ ਦੀ ਪੁਲਿਸ ਵੱਲੋ 02 ਨਸ਼ਾ ਤਸਕਰਾਂ ਪਾਸੋ 14 ਗ੍ਰਾਮ ਹੈਰੋਇਨ ਸਮੇਤ ਮੋਟਰ ਸਾਈਕਲ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।

ਸ਼੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਪੁਲਿਸ ਕਪਤਾਨ ਇੰਵੈਸਟੀਗੇਸ਼ਨ ਜਲੰਧਰ ਦਿਹਾਤੀ, ਸ਼੍ਰੀ ਜਗਦੀਸ਼ ਰਾਜ, ਪੀ.ਪੀ.ਐਸ, ਉਪ ਪੁਲਿਸ ਕਪਤਾਨ, ਸਬ-ਡਵੀਜ਼ਨ ਫਿਲੌਰ ਦੀ ਅਗਵਾਈ ਹੇਠ ਕਾਰਵਾਈ ਕਰਦੇ ਹੋਏ, ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫਸਰ…

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਮਕਸੂਦਾਂ ਦੀ ਪੁਲਿਸ ਵੱਲੋ 02 ਨਸ਼ਾ ਤਸਕਰਾਂ ਪਾਸੋ 40 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਮੇਤ 01 ਟਰੱਕ ਨੰਬਰ PB 10-HE-1645 ਰੰਗ ਚਿੱਟਾ ਬ੍ਰਾਮਦ ਕਰਕੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ।
| |

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਮਕਸੂਦਾਂ ਦੀ ਪੁਲਿਸ ਵੱਲੋ 02 ਨਸ਼ਾ ਤਸਕਰਾਂ ਪਾਸੋ 40 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਮੇਤ 01 ਟਰੱਕ ਨੰਬਰ PB 10-HE-1645 ਰੰਗ ਚਿੱਟਾ ਬ੍ਰਾਮਦ ਕਰਕੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ।

ਸ੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ. ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ, ਜਲੰਧਰ ਦਿਹਾਤੀ ਅਤੇ ਸ਼੍ਰੀ ਸੁਰਿੰਦਰ ਪਾਲ ਯੋਗੜੀ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ-ਡਵੀਜਨ ਕਰਤਾਰਪੁਰ ਜੀ ਦੀ ਰਹਿਮਨਾਈ ਹੇਠ ਐਸ.ਆਈ ਮਨਜੀਤ ਸਿੰਘ…

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਬਿਲਗਾ ਦੀ ਪੁਲਿਸ ਵੱਲੋਂ ਮੋਟਰ ਸਾਈਕਲ ਚੋਰੀ ਕਰਨ ਵਾਲੇ 01 ਚੋਰ ਨੂੰ ਚੋਰੀ ਦੇ 02 ਮੋਟਰਸਾਈਕਲਾ ਸਮੇਤ ਗ੍ਰਿਫਤਾਰ ਕਰਨ ਅਤੇ 01 ਚੋਰੀ ਦੇ ਮੁਕੱਦਮੇ ਵਿੱਚ ਲੋੜੀਂਦੇ ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।

ਸ਼੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ, ਚੋਰੀ, ਲੁੱਟਾਂ ਖੋਹਾਂ ਕਰਨ ਵਾਲੇ ਵਿਅਕਤੀਆਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ, ਪੀ.ਪੀ.ਐਸ ਪੁਲਿਸ ਕਪਤਾਨ, ਡਿਟੈਕਟਿਵ ਜਲੰਧਰ ਦਿਹਾਤੀ ਅਤੇ ਸ੍ਰੀ ਜਗਦੀਸ਼ ਰਾਜ, ਪੀ.ਪੀ.ਐਸ, ਉਪ-ਪੁਲਿਸ ਕਪਤਾਨ ਸਬ-ਡਵੀਜ਼ਨ ਫਿਲੌਰ ਦੀ ਅਗਵਾਈ ਹੇਠ ਐਸ.ਆਈ ਮਹਿੰਦਰ…

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਬਿਲਗਾ ਦੀ ਪੁਲਿਸ ਵੱਲੋਂ ਐੱਨ.ਡੀ.ਪੀ.ਐਸ.ਐਕਟ ਮੁਕਦਮਾ ਵਿੱਚ ਲੋੜੀਂਦਾ 01 ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ
| |

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਬਿਲਗਾ ਦੀ ਪੁਲਿਸ ਵੱਲੋਂ ਐੱਨ.ਡੀ.ਪੀ.ਐਸ.ਐਕਟ ਮੁਕਦਮਾ ਵਿੱਚ ਲੋੜੀਂਦਾ 01 ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ

ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ-ਡਵੀਜਨ ਫਿਲੌਰ ਦੀ ਅਗਵਾਈ ਹੇਠ ਐਸ.ਆਈ ਮਹਿੰਦਰ ਪਾਲ ਮੁੱਖ ਅਫਸਰ ਥਾਣਾ ਬਿਲਗਾ…

ਪੰਜਾਬ ਵਿੱਚ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਰਕਾਰ ਅਤੇ ਪੁਲਿਸ ਦਾ ਕੋਈ ਡਰ ਨਹੀਂ :- ਰਾਜਾ
|

ਪੰਜਾਬ ਵਿੱਚ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਰਕਾਰ ਅਤੇ ਪੁਲਿਸ ਦਾ ਕੋਈ ਡਰ ਨਹੀਂ :- ਰਾਜਾ

ਜਲੰਧਰ : ਪੰਜਾਬ ਵਿੱਚ ਲਗਾਤਾਰ ਵੱਧ ਰਹੀਆਂ 14 ਘਟਨਾਵਾਂ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿੰਮੇਵਾਰ ਹੈ। ਰਾਜਾ ਹਿਊਮਨ ਰਾਈਟਸ ਪ੍ਰੋਟੈਕਸ਼ਨ ਫਾਊਂਡੇਸ਼ਨ ਐਂਡ ਸੁਸਾਇਟੀ ਦੇ ਚੇਅਰਮੈਨ ਰਾਜਾ ਨੇ ਦੋਸ਼ ਲਾਇਆ ਕਿ ਅੱਜ ਹਾਲਾਤ ਇੰਨੇ ਮਾੜੇ ਹੋ ਗਏ ਹਨ ਕਿ ਸੂਬੇ ਦੇ ਲੋਕ ਅਸੁਰੱਖਿਅਤ ਮਹਿਸੂਸ ਕਰਨ ਲੱਗ ਪਏ ਹਨ। ਰਾਜਾ ਨੇ ਕਿਹਾ ਕਿ ਅਪਰਾਧੀਆਂ ਅਤੇ ਗੈਂਗਸਟਰਾਂ…