ਖੁਫ਼ੀਆ ਏਜੰਸੀਆਂ ਦੇ ਅਲਰਟ ਮਗਰੋਂ ਪੰਜਾਬ ਪੁਲਿਸ ਚੌਕਸ

ਖੁਫ਼ੀਆ ਏਜੰਸੀਆਂ ਦੇ ਅਲਰਟ ਮਗਰੋਂ ਪੰਜਾਬ ਪੁਲਿਸ ਚੌਕਸ

ਖੁਫ਼ੀਆ ਏਜੰਸੀਆਂ ਦੇ ਅਲਰਟ ਮਗਰੋਂ ਪੰਜਾਬ ਪੁਲਿਸ ਚੌਕਸ ਹੋ ਗਈ ਹੈ। ਪੰਜਾਬ ਦੇ ਸਾਰੇ ਪੁਲਿਸ ਸਟੇਸ਼ਨਾਂ ਤੇ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਵਧਾ ਦਿੱਤੀ ਗਈ। ਪੁਲਿਸ ਨੇ ਨਾਕੇ ਵੀ ਵਧਾ ਦਿੱਤੇ ਹਨ। ਪੁਲਿਸ ਸੂਤਰਾਂ ਮੁਤਾਬਕ ਪੰਜਾਬ ਦੇ ਸਾਰੇ ਥਾਣਿਆਂ ਤੇ ਸਰਕਾਰੀ ਬਿਲਡਿੰਗਾਂ ਦੀ ਸੁਰੱਖਿਆ ਵਧਾਉਣ ਲਈ ਆਰਡਰ ਜਾਰੀ ਕੀਤੇ ਗਏ ਹਨ। ਖੁਫ਼ੀਆਂ ਇਨਪੁੱਟਸ ਤੋਂ ਬਾਅਦ ਸੁਰੱਖਿਆ…

ਪੰਜਾਬ ‘ਚ ਵੱਡੀ ਪੱਧਰ ‘ਤੇ ਨਸ਼ਾ ਪਹੁੰਚ ਰਿਹਾ

ਪੰਜਾਬ ‘ਚ ਵੱਡੀ ਪੱਧਰ ‘ਤੇ ਨਸ਼ਾ ਪਹੁੰਚ ਰਿਹਾ

“ਪੰਜਾਬ ਦੇ ਹਰ ਘਰ ਵਿੱਚ ਕੱਚੀ ਸ਼ਰਾਬ ਦੀਆਂ ਭੱਠੀਆਂ ਲਗਾਈਆਂ ਜਾ ਰਹੀਆਂ ਹਨ। ਪੰਜਾਬ ਅੰਦਰ ਵੀ ਨਸ਼ਾ ਵੱਡੀ ਮਾਤਰਾ ਵਿੱਚ ਪਹੁੰਚ ਰਿਹਾ ਹੈ। ਇਸ ਨਾਲ ਜਵਾਨੀ ਖ਼ਤਮ ਹੋ ਜਾਵੇਗੀ ਪਰ ਪੰਜਾਬ ਸਰਕਾਰ ਕੋਈ ਕਾਰਵਾਈ ਨਹੀਂ ਕਰਦੀ, ਸਿਰਫ਼ ਐਫਆਈਆਰ ਦਰਜ ਕਰਕੇ ਛੱਡ ਦਿੰਦੀ ਹੈ।” ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਜਸਟਿਸ…