ਇਨ੍ਹਾਂ ਮੰਤਰੀਆਂ ਦੀ ਹੋ ਸਕਦੀ ਹੈ ਛੁੱਟੀ

ਇਨ੍ਹਾਂ ਮੰਤਰੀਆਂ ਦੀ ਹੋ ਸਕਦੀ ਹੈ ਛੁੱਟੀ

ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੇ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਦੀ ਤਿਆਰੀ ਹੈ। ਸੂਤਰਾਂ ਮੁਤਾਬਕ ਭਗਵੰਤ ਮਾਨ ਸਰਕਾਰ ਵਿਚ ਦੋ ਮੰਤਰੀਆਂ ਦੀ ਛੁੱਟੀ ਲਗਭਗ ਤੈਅ ਮੰਨੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ‘ਤੇ ਅੱਠ ਮਹੀਨਿਆਂ ਤੋਂ ਮੰਤਰੀਆਂ ਦੇ ਕੰਮਾਂ…