ਪੰਜਾਬ ਦੇ ਸਾਰੇ ਸਰਕਾਰੀ ਵਿਭਾਗਾਂ ‘ਚ ਹੁਣ ਨੌਕਰੀਆਂ ਲਈ ਪੰਜਾਬੀ ਭਾਸ਼ਾ ਦਾ ਟੈਸਟ
ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਵਿਭਾਗਾਂ ਵਿੱਚ ਹੁਣ ਨੌਕਰੀਆਂ ਲਈ ਪੰਜਾਬੀ ਭਾਸ਼ਾ ਦਾ ਟੈਸਟ 50 ਫੀਸਦੀ ਅੰਕਾਂ ਨਾਲ ਪਾਸ ਕਰਨਾ ਲਾਜ਼ਮੀ ਕਰ ਦਿੱਤਾ ਹੈ। ਇਹ ਪ੍ਰੀਖਿਆ ਸਬੰਧਤ ਭਰਤੀ ਏਜੰਸੀਆਂ ਦੁਆਰਾ ਕਰਵਾਈ ਜਾਵੇਗੀ। ਉਮੀਦਵਾਰਾਂ ਨੂੰ ਲਾਜ਼ਮੀ ਤੌਰ ‘ਤੇ ਇਹ ਪ੍ਰੀਖਿਆ 50% ਅੰਕਾਂ ਨਾਲ ਪਾਸ ਕਰਨੀ ਹੋਵੇਗੀ। ਇਸ ਤੋਂ ਇਲਾਵਾ ਉਮੀਦਵਾਰਾਂ ਦੇ ਅੰਕਾਂ ਦੇ ਆਧਾਰ ‘ਤੇ ਅੰਤਿਮ…