ਸੁਖਬੀਰ ਬਾਦਲ ਨੇ ਲਤੀਫ਼ਪੁਰਾ ਦੇ ਬੇਘਰ ਹੋਏ ਲੋਕਾਂ ਦਾ ਦੁੱਖੜਾ ਸੁਣਿਆ, ਕੀਤਾ ਐਲਾਨ
|

ਸੁਖਬੀਰ ਬਾਦਲ ਨੇ ਲਤੀਫ਼ਪੁਰਾ ਦੇ ਬੇਘਰ ਹੋਏ ਲੋਕਾਂ ਦਾ ਦੁੱਖੜਾ ਸੁਣਿਆ, ਕੀਤਾ ਐਲਾਨ

ਜਲੰਧਰ(ਨਿਖਿਲ ਸ਼ਰਮਾਂ)- ਜਲੰਧਰ ਦੇ ਲਤੀਫਪੁਰਾ ਵਿੱਚ ਨਾਜਾਇਜ਼ ਉਸਾਰੀਆਂ ਢਾਹੁਣ ਦੇ ਨਾਂ ‘ਤੇ ਲੋਕਾਂ ਦੇ ਘਰ ਢਾਹੁਣ ਤੋਂ ਬਾਅਦ ਲੋਕ ਠੰਢ ਵਿੱਚ ਆਪਣੀਆਂ ਰਾਤਾਂ ਗੁਜ਼ਾਰ ਰਹੇ ਹਨ। ਇਸ ਦੌਰਾਨ ਖਾਲਸਾ ਏਡ ਦੇ ਵਰਕਰ ਉਨ੍ਹਾਂ ਦੀ ਮਦਦ ਲਈ ਪਹੁੰਚੀ ਹੋਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਬੀਤੀ ਰਾਤ ਲਤੀਫਪੁਰਾ ਵਿੱਚ ਬੇਘਰ ਹੋਏ ਲੋਕਾਂ…

मंदिर में मूर्तियों से चांदी के आभूषण चुराने वाला आरोपी गिरफ्तार

मंदिर में मूर्तियों से चांदी के आभूषण चुराने वाला आरोपी गिरफ्तार

जालंधर- थाना बस्तीबावा खेल की पुलिस ने चोरी की वारदात को अंजाम देने के मामले में व्यक्ति को गिरफ्तार किया है। आरोपी की पहचान साजन उर्फ गुरमेल सिंह पुत्र बलदेव सिंह निवासी गुरु अर्जुन नगर के रूप में हुई है। थाना प्रभारी गगनदीप सिंह सेखो ने बताया कि दिलबाग नगर एक्सटेंशन में स्थित बगलामुखी मंदिर…

ਪੰਜਾਬ ਦੀਆਂ ਜੇਲ੍ਹਾਂ ‘ਚ ਸੁਰੱਖਿਆ ਤੰਤਰ ਮਜਬੂਤ ਕੀਤਾ ਜਾ ਰਿਹਾ

ਪੰਜਾਬ ਦੀਆਂ ਜੇਲ੍ਹਾਂ ‘ਚ ਸੁਰੱਖਿਆ ਤੰਤਰ ਮਜਬੂਤ ਕੀਤਾ ਜਾ ਰਿਹਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਭਰ ਦੀਆਂ ਜੇਲ੍ਹਾਂ ਵਿੱਚ ਵਿਗਿਆਨਕ ਲੀਹਾਂ ਦੇ ਆਧਾਰ ’ਤੇ ਪੁਖ਼ਤਾ ਸੁਰੱਖਿਆ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਜੇਲ੍ਹਾਂ ਵਿੱਚ ਸੁਰੱਖਿਆ ਤੰਤਰ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਸੂਬਾ ਸਰਕਾਰ ਨੇ ਵਿਭਾਗ ਨੂੰ ਵਾਹਨ ਮੁਹੱਈਆ ਕਰਨ ਦੇ ਨਾਲ-ਨਾਲ ਜੇਲ੍ਹਾਂ ਵਿੱਚ ਜੈਮਰ, ਡੋਰ ਮੈਟਲ ਡਿਟੈਕਟਰ…

ਪਾਰਕਿੰਗ ਦੇ ਵਸੂਲੇ ਜਾ ਰਹੇ ਨਾਜਾਇਜ਼ ਪੈਸੇ ?

ਪਾਰਕਿੰਗ ਦੇ ਵਸੂਲੇ ਜਾ ਰਹੇ ਨਾਜਾਇਜ਼ ਪੈਸੇ ?

ਲੁਧਿਆਣਾ ਸ਼ਹਿਰ ਵਿੱਚ ਜ਼ਿਆਦਾ ਪਾਰਕਿੰਗ ਫੀਸ ਲੈਣ ਦਾ ਮੁੱਦਾ ਮੁੜ ਭਖ਼ ਗਿਆ ਹੈ। ਪਾਰਕਿੰਗ ਫੀਸ ਖ਼ਿਲਾਫ਼ ਦੁਕਾਨਦਾਰਾਂ ਨੇ ਮੰਗਲਵਾਰ ਨੂੰ ਦੁਕਾਨਾਂ ਬੰਦ ਕਰਕੇ ਨਗਰ ਨਿਗਮ ਏ ਜ਼ੋਨ ਦੇ ਬਾਹਰ ਮਾਤਾ ਰਾਣੀ ਚੌਕ ਸਥਿਤ ਮਲਟੀ ਸਟੋਰੀ ਪਾਰਕਿੰਗ ਦੇ ਬਾਹਰ ਧਰਨਾ ਦਿੱਤਾ। ਇਸ ਦੌਰਾਨ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਮੈਂਬਰਾਂ ਦੀ ਅਗਵਾਈ ਵਿੱਚ ਦੁਕਾਨਦਾਰਾਂ ਨੇ ‘ਆਪ’ ਸਰਕਾਰ…

ਕਿਸਾਨਾਂ ਵੱਲੋਂ ਤਿੱਖੇ ਐਕਸ਼ਨ ਦੀ ਤਿਆਰੀ

ਕਿਸਾਨਾਂ ਵੱਲੋਂ ਤਿੱਖੇ ਐਕਸ਼ਨ ਦੀ ਤਿਆਰੀ

: ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਹੁਣ ਤਿੱਖੇ ਐਕਸ਼ਨ ਦੀ ਤਿਆਰੀ ਕਰ ਲਈ ਹੈ। ਇਹ ਫੈਸਲਾ ਕਿਸਾਨ ਸੰਘਰਸ਼ ਕਮੇਟੀ ਦੀ ਸੂਬਾ ਪੱਧਰੀ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਮੰਗਾਂ ਨਾ ਮੰਨੇ ਜਾਣ ਤੋਂ ਨਾਰਾਜ਼ ਕਿਸਾਨਾਂ ਨੇ ਕਿਸਾਨ ਸੰਘਰਸ਼ ਕਮੇਟੀ ਦੀ ਸੂਬਾ ਪੱਧਰੀ ਕਮੇਟੀ ਦੀ ਮੀਟਿੰਗ ਵਿੱਚ 15 ਦਸੰਬਰ ਤੋਂ…

ਟਰੈਵਲ ਏਜੰਟ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ
| |

ਟਰੈਵਲ ਏਜੰਟ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ

ਬਟਾਲਾ ‘ਚ ਇੱਕ ਟਰੈਵਲ ਏਜੰਟ ਵੱਲੋਂ ਫਾਹਾ ਲੈ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅਮਿਤ ਮਸੀਹ (30) ਵਾਸੀ ਸਿੱਧਵਾ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਟਰੈਵਲ ਏਜੰਟ ਵਜੋਂ ਕੰਮ ਕਰਦਾ ਸੀ ਅਤੇ ਪਿਛਲੇ ਕੁੱਝ ਦਿਨਾਂ ਤੋਂ ਲੈਣ -ਦੇਣ ਵਾਲੇ ਤੰਗ ਕਰਦੇ ਸੀ , ਜਿਸ ਕਰਕੇ ਅਜਿਹਾ ਕਦਮ ਚੁੱਕਿਆ ਹੈ। ਮਿਲੀ ਜਾਣਕਾਰੀ ਅਨੁਸਾਰ…

ਲਤੀਫਪੁਰਾ ‘ਚ ਉਜਾੜੇ ‘ਤੇ ਘਿਰੀ ਭਗਵੰਤ ਮਾਨ ਸਰਕਾਰ
|

ਲਤੀਫਪੁਰਾ ‘ਚ ਉਜਾੜੇ ‘ਤੇ ਘਿਰੀ ਭਗਵੰਤ ਮਾਨ ਸਰਕਾਰ

ਜਲੰਧਰ ਦੇ ਲਤੀਫਪੁਰਾ ਵਿੱਚ ਨਾਜਾਇਜ਼ ਉਸਾਰੀਆਂ ਢਾਹੁਣ ਦਾ ਮਾਮਲਾ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਮੁਸੀਬਤ ਬਣਦਾ ਜਾ ਰਿਹਾ ਹੈ। ਬੇਸ਼ੱਕ ਇਹ ਕਾਰਵਾਈ ਅਦਾਲਤੀ ਹੁਕਮਾਂ ਮਗਰੋਂ ਹੋਈ ਹੈ ਪਰ ਵਿਰੋਧੀ ਧਿਰਾਂ ਭਗਵੰਤ ਮਾਨ ਸਰਕਾਰ ਨੂੰ ਘੇਰ ਰਹੀਆਂ ਹਨ। ਸੋਸ਼ਲ ਮੀਡੀਆ ਉੱਪਰ ਵੀ ਪੰਜਾਬ ਸਰਕਾਰ ਨੂੰ ਜੰਮ ਕੇ ਕੋਸਿਆ ਜਾ ਰਿਹਾ ਹੈ। ਉਧਰ, ਖਾਲਸਾ ਏਡ ਤੇ ਵਾਰਿਸ ਪੰਜਾਬ ਦੇ…

आज का पंचांग
|

आज का पंचांग

शुभ विक्रम संवत्-2079, शक संवत्-1944, हिजरी सन्-1443, ईस्वी सन्-2022 संवत्सर नाम-राक्षस अयन-दक्षिणायण मास-पौष पक्ष-कृष्ण ऋतु-हेमन्त वार-बुधवार तिथि (सूर्योदयकालीन)-षष्ठी नक्षत्र (सूर्योदयकालीन)-मघा योग (सूर्योदयकालीन)-विषकुम्भ करण (सूर्योदयकालीन)-वणिज लग्न (सूर्योदयकालीन)-वृश्चिक शुभ समय- 6:00 से 9:11, 5:00 से 6:30 तक राहुकाल- दोप. 12:00 से 1:30 बजे तक दिशा शूल-ईशान योगिनी वास-पश्चिम गुरु तारा-उदित शुक्र तारा-उदित चंद्र स्थिति-सिंह व्रत/मुहूर्त-भद्रा/मूल समाप्त यात्रा…

ਅੱਜ ਦਾ ਹੁਕਮਨਾਮਾ
| |

ਅੱਜ ਦਾ ਹੁਕਮਨਾਮਾ

ਸੂਹੀ ਮਹਲਾ ੩ ॥ ਕਾਇਆ ਕਾਮਣਿ ਅਤਿ ਸੁਆਲ੍ਹ੍ਹਿਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥ ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥੧॥ ਰਹਾਉ ॥ Soohee, Third Mehl: The body-bride is…