ਪੰਜਾਬ ‘ਚ ਸਿੱਖਿਆ ਕ੍ਰਾਂਤੀ ਲਈ ਦਿੱਲੀ ਦੇ ਮੰਤਰੀ ਨੇ ਸੰਭਾਲਿਆ ਮੋਰਚਾ

ਪੰਜਾਬ ‘ਚ ਸਿੱਖਿਆ ਕ੍ਰਾਂਤੀ ਲਈ ਦਿੱਲੀ ਦੇ ਮੰਤਰੀ ਨੇ ਸੰਭਾਲਿਆ ਮੋਰਚਾ

: ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਵਿੱਚ ਵੀ ਸਿੱਖਿਆ ਖੇਤਰ ਵਿੱਚ ਸੁਧਾਰ ਕਰਨ ਲਈ ਮੁਹਿੰਮ ਆਰੰਭ ਦਿੱਤੀ ਹੈ। ਸਿਸੋਦੀਆ ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵੀਰਵਾਰ ਨੂੰ ਅੰਮ੍ਰਿਤਸਰ ਦੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਇੱਥੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਸਮੇਤ ਅੰਮ੍ਰਿਤਸਰ, ਗੁਰਦਾਸਪੁਰ ਤੇ ਤਰਨ ਤਾਰਨ…

ਪਰਾਲੀ ਦੀ ਸਮੱਸਿਆ ਦਾ ਹੱਲ ਕਿਸਾਨਾਂ ਨੂੰ ਸਜ਼ਾ ਦੇਣਾ ਨਹੀਂ

ਪਰਾਲੀ ਦੀ ਸਮੱਸਿਆ ਦਾ ਹੱਲ ਕਿਸਾਨਾਂ ਨੂੰ ਸਜ਼ਾ ਦੇਣਾ ਨਹੀਂ

‘ਆਮ ਆਦਮੀ ਪਾਰਟੀ ‘ ਦੇ ਸਾਂਸਦ ਸੰਜੇ ਸਿੰਘ ਨੇ ਪਰਾਲੀ ਸਾੜਨ ਦਾ ਮੁੱਦਾ ਸੰਸਦ ਵਿੱਚ ਉਠਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਰਾਲੀ ਦੀ ਸਮੱਸਿਆ ਦਾ ਹੱਲ ਕਿਸਾਨਾਂ ਨੂੰ ਸਜ਼ਾ ਦੇਣਾ ਨਹੀਂ ਹੈ। ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਨੂੰ ਸੁਝਾਅ ਦਿੱਤਾ ਸੀ ਕਿ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ 2500…

ਅੱਜ ਦਾ ਹੁਕਮਨਾਮਾ
| |

ਅੱਜ ਦਾ ਹੁਕਮਨਾਮਾ

ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ…

ਭਾਰਤੀ ਸ਼ੇਅਰ ਬਾਜ਼ਾਰ ‘ਚ ਜਾਰੀ ਹੈ ਉਥਲ-ਪੁਥਲ
|

ਭਾਰਤੀ ਸ਼ੇਅਰ ਬਾਜ਼ਾਰ ‘ਚ ਜਾਰੀ ਹੈ ਉਥਲ-ਪੁਥਲ

ਅਮਰੀਕੀ ਅਤੇ ਏਸ਼ੀਆਈ ਸ਼ੇਅਰ ਬਾਜ਼ਾਰਾਂ ‘ਚ ਗਿਰਾਵਟ ਕਾਰਨ ਭਾਰਤੀ ਸ਼ੇਅਰ ਬਾਜ਼ਾਰ ‘ਚ ਗਿਰਾਵਟ ਨਾਲ ਕਾਰੋਬਾਰ ਸ਼ੁਰੂ ਹੋਇਆ। BSE ਸੈਂਸੈਕਸ 294 ਅੰਕਾਂ ਦੀ ਗਿਰਾਵਟ ਨਾਲ 62505 ਅੰਕਾਂ ‘ਤੇ ਖੁੱਲ੍ਹਿਆ। ਇਸ ਤਰ੍ਹਾਂ ਐਨਐਸਈ ਦਾ ਨਿਫਟੀ 82 ਅੰਕਾਂ ਦੀ ਗਿਰਾਵਟ ਨਾਲ 18,332 ਅੰਕਾਂ ‘ਤੇ ਖੁੱਲ੍ਹਿਆ ਪਰ ਬਾਜ਼ਾਰ ਨੇ ਹੇਠਲੇ ਪੱਧਰ ਤੋਂ ਸ਼ਾਨਦਾਰ ਵਾਪਸੀ ਕੀਤੀ ਹੈ। ਸੈਂਸੈਕਸ ਤੇ ਨਿਫਟੀ…

ਲੁਧਿਆਣਾ ‘ਚ ਗੈਸ ਸਿਲੰਡਰ ਫਟਿਆ
|

ਲੁਧਿਆਣਾ ‘ਚ ਗੈਸ ਸਿਲੰਡਰ ਫਟਿਆ

ਲੁਧਿਆਣਾ: ਲੁਧਿਆਣਾ ਦੇ ਕਸਬਾ ਕੋਹਾੜਾ ਵਿੱਚ ਸਿਲੰਡਰ ਫਟਣ ਦੀ ਭਿਆਨਕ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਬਾਜ਼ਾਰ ਦੀਆਂ 8 ਦੁਕਾਨਾਂ ਸੜ ਕੇ ਰਾਖ ਹੋ ਗਈਆਂ, ਜਦਕਿ 2 ਵਿਅਕਤੀ ਗੰਭੀਰ ਰੂਪ ਵਿੱਚ ਝੁਲਸ ਗਏ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਇਥੇ ਇੱਕ ਦੁਕਾਨ ਵਿੱਚ ਨਾਜਾਇਜ਼ ਤੌਰ ‘ਤੇ ਸਿਲੰਡਰ ਵਿੱਚ ਗੈਸ…