ਵਾਧੇ ਨਾਲ ਖੁੱਲ੍ਹਿਆ ਬਾਜ਼ਾਰ
|

ਵਾਧੇ ਨਾਲ ਖੁੱਲ੍ਹਿਆ ਬਾਜ਼ਾਰ

ਭਾਰਤੀ ਸ਼ੇਅਰ ਬਾਜ਼ਾਰ ‘ਚ ਪਿਛਲੇ ਹਫਤੇ ਆਈ ਗਿਰਾਵਟ ਦਾ ਸਿਲਸਿਲਾ ਅੱਜ ਖਤਮ ਹੋ ਸਕਦਾ ਹੈ। ਅੱਜ ਗਲੋਬਲ ਬਾਜ਼ਾਰ ਤੋਂ ਮਿਲੇ ਸਕਾਰਾਤਮਕ ਸੰਕੇਤਾਂ ਦਾ ਅਸਰ ਘਰੇਲੂ ਨਿਵੇਸ਼ਕਾਂ ਦੀ ਧਾਰਨਾ ‘ਤੇ ਦੇਖਣ ਨੂੰ ਮਿਲੇਗਾ ਅਤੇ ਉਹ ਖਰੀਦਦਾਰੀ ਵੱਲ ਵਧ ਸਕਦੇ ਹਨ। ਲਗਾਤਾਰ ਗਿਰਾਵਟ ਕਾਰਨ ਸੈਂਸੈਕਸ ਪਹਿਲਾਂ ਹੀ 61 ਹਜ਼ਾਰ ਦੇ ਨੇੜੇ ਪਹੁੰਚ ਗਿਆ ਹੈ। ਪਿਛਲੇ ਕਾਰੋਬਾਰੀ ਸੈਸ਼ਨ…

ਹਿਮਾਚਲ ਦੇ CM ਸੁਖਵਿੰਦਰ ਸਿੰਘ ਸੁੱਖੂ ਕੋਰੋਨਾ ਪਾਜ਼ੀਟਿਵ

ਹਿਮਾਚਲ ਦੇ CM ਸੁਖਵਿੰਦਰ ਸਿੰਘ ਸੁੱਖੂ ਕੋਰੋਨਾ ਪਾਜ਼ੀਟਿਵ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਕੋਰੋਨਾ ਦੀ ਲਪੇਟ ਵਿੱਚ ਆ ਗਏ ਹਨ। ਸੀਐਮ ਸੁੱਖੂ ਦੀ ਰਿਪੋਰਟ ਐਤਵਾਰ ਸ਼ਾਮ ਨੂੰ ਆਈ ਹੈ, ਜਿਸ ਵਿੱਚ ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਸੀਐਮ ਸੁੱਖੂ ਦਿੱਲੀ ਵਿੱਚ ਹਨ ਅਤੇ ਉਨ੍ਹਾਂ ਨੇ ਸੋਮਵਾਰ ਨੂੰ ਸ਼ਿਮਲਾ ਪਰਤਣਾ ਹੈ ਪਰ ਹੁਣ ਉਨ੍ਹਾਂ ਨੂੰ ਤਿੰਨ ਦਿਨਾਂ ਲਈ ਹਿਮਾਚਲ ਸਦਨ ਵਿੱਚ ਕੁਆਰੰਟੀਨ ਕੀਤਾ…

आज का पंचांग
|

आज का पंचांग

जय श्री गंगा जी की  आज का पंचांग  दिनांक – 19दिसंबर 2022 दिन – सोमवार विक्रम संवत् – 2079 अयन – दक्षिणायन ऋतु – हेमंत मास – पौष पक्ष – कृष्ण पक्ष तिथि – एकादशी नक्षत्र – चित्रा 10:22 तक तदुपरांत स्वाति योग – अतिगण्ड दिशाशूल – पूर्व, दक्षिण पूर्व सूर्योदय – 07:01 सूर्यास्त –…

ਅੱਜ ਦਾ ਹੁਕਮਨਾਮਾ
| |

ਅੱਜ ਦਾ ਹੁਕਮਨਾਮਾ

ਬਿਲਾਵਲੁ ਮਹਲਾ ੫ ॥ ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥ ਕਰਿ ਦਇਆ ਲੇਹੁ ਲੜਿ ਲਾਇ ॥ ਨਾਨਕਾ ਨਾਮੁ ਧਿਆਇ ॥੧॥ ਦੀਨਾ ਨਾਥ ਦਇਆਲ ਮੇਰੇ ਸੁਆਮੀ ਦੀਨਾ ਨਾਥ ਦਇਆਲ ॥ ਜਾਚਉ ਸੰਤ ਰਵਾਲ ॥੧॥ ਰਹਾਉ ॥ ਸੰਸਾਰੁ ਬਿਖਿਆ ਕੂਪ ॥ ਤਮ ਅਗਿਆਨ…

ਘਰਾਂ ਬਾਹਰ ਖੜ੍ਹੀਆਂ ਗੱਡੀਆਂ ‘ਤੇ ਵੀ ਪਾਰਕਿੰਗ ਫੀਸ !

ਘਰਾਂ ਬਾਹਰ ਖੜ੍ਹੀਆਂ ਗੱਡੀਆਂ ‘ਤੇ ਵੀ ਪਾਰਕਿੰਗ ਫੀਸ !

ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਸੰਪਰਕ ਸੈਂਟਰਾਂ ਰਾਹੀਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਸਹੂਲਤਾਂ ਵਿੱਚੋਂ 18 ’ਤੇ ਸੁਵਿਧਾ ਚਾਰਜ ਲਾਉਣ ਤੇ ਨਗਰ ਨਿਗਮ ਵੱਲੋਂ ਵਾਹਨ ਪਾਰਕਿੰਗ ਸਮੱਸਿਆ ਦੇ ਹੱਲ ਲਈ ਰਿਹਾਇਸ਼ੀ ਖੇਤਰਾਂ ਵਿੱਚ ਘਰਾਂ ਮੂਹਰੇ ਖੜ੍ਹੀਆਂ ਗੱਡੀਆਂ ’ਤੇ ਪਾਰਕਿੰਗ ਫੀਸ ਲਾਉਣ ਦੇ ਵਿਰੋਧ ’ਚ ਸਾਰੀਆਂ ਰਾਜਸੀ ਪਾਰਟੀਆਂ ਨਿੱਤਰ ਆਈਆਂ ਹਨ। ਯੂਟੀ ਪ੍ਰਸ਼ਾਸਨ ਤੇ ਨਗਰ…

ਪੰਜਾਬ ਨਿਵੇਸ਼ ਲਈ ਪੂਰੀ ਤਰ੍ਹਾਂ ਤਿਆਰ

ਪੰਜਾਬ ਨਿਵੇਸ਼ ਲਈ ਪੂਰੀ ਤਰ੍ਹਾਂ ਤਿਆਰ

ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਕਿਹਾ ਕਿ ਪੰਜਾਬ ਨਿਵੇਸ਼ ਲਈ ਪੂਰੀ ਤਰ੍ਹਾਂ ਤਿਆਰ ਹੈ। ਉਹ ਦਿੱਲੀ ਤੇ ਪੰਜਾਬ ’ਚ ਸਰਕਾਰ ਵੱਲੋਂ ਕੀਤੇ ਕੰਮਾਂ ਨੂੰ ਦੇਸ਼ ਭਰ ’ਚ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਸਨਅਤਕਾਰਾਂ ਨਾਲ 19 ਦਸੰਬਰ ਨੂੰ ਚੇਨਈ ਤੇ 20 ਦਸੰਬਰ ਨੂੰ ਹੈਦਰਾਬਾਦ ਵਿੱਚ ਮੀਟਿੰਗ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ…