ਚੀਨ ‘ਚ ਕਰੋਨਾ ਕਾਰਨ ਹਾਲਾਤ ਵਿਗੜੇ
|

ਚੀਨ ‘ਚ ਕਰੋਨਾ ਕਾਰਨ ਹਾਲਾਤ ਵਿਗੜੇ

ਚੀਨ ਵਿਚ ਕੋਵਿਡ-19 ਦੀ ਲਾਗ ਨੂੰ ਰੋਕਣ ਲਈ ਲਗਾਈਆਂ ਗਈਆਂ ਪਾਬੰਦੀਆਂ ਵਿੱਚ ਭਾਰੀ ਵਿਰੋਧ ਤੋਂ ਬਾਅਦ ਢਿੱਲ ਦਿੱਤੀ ਗਈ ਹੈ। ਇਸ ਤੋਂ ਬਾਅਦ ਸਥਿਤੀ ਵਿਗੜਦੀ ਜਾ ਰਹੀ ਹੈ। ਚੀਨ ਵਿਚ ਸ਼ੁਰੂ ਤੋਂ ਹੀ ਕੋਰੋਨਾ ਕਾਰਨ ਸਥਿਤੀ ਬਹੁਤ ਖਰਾਬ ਹੈ। ਲੋਕਾਂ ਨੂੰ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਕਤੂਬਰ ‘ਚ ਚੀਨੀ ਸੋਸ਼ਲ ਮੀਡੀਆ ‘ਤੇ…

ਪੰਜਾਬ, ਹਰਿਆਣਾ, ਚੰਡੀਗੜ੍ਹ ਸਣੇ ਇਨ੍ਹਾਂ ਸੂਬਿਆਂ ‘ਚ ਅਗਲੇ 5 ਦਿਨ ਸੰਘਣੀ ਧੁੰਦ ਦਾ ਅਲਰਟ

ਪੰਜਾਬ, ਹਰਿਆਣਾ, ਚੰਡੀਗੜ੍ਹ ਸਣੇ ਇਨ੍ਹਾਂ ਸੂਬਿਆਂ ‘ਚ ਅਗਲੇ 5 ਦਿਨ ਸੰਘਣੀ ਧੁੰਦ ਦਾ ਅਲਰਟ

ਦੇਸ਼ ਦੇ ਕਈ ਸੂਬਿਆਂ ‘ਚ ਠੰਢ ਕਾਫੀ ਵਧ ਗਈ ਹੈ। ਇਸ ਦੇ ਨਾਲ ਹੀ ਰਾਜਧਾਨੀ ਦਿੱਲੀ ਵਿਚ ਸੰਘਣੀ ਧੁੰਦ ਨੇ ਦਸਤਕ ਦੇ ਦਿੱਤੀ ਹੈ। ਭਾਰਤ ਦੇ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਰਾਜਾਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਹੈ। IMD ਨੇ ਅਗਲੇ 4 ਤੋਂ 5 ਦਿਨਾਂ ਦੌਰਾਨ ਹਿਮਾਚਲ ਪ੍ਰਦੇਸ਼,…

ਸੁਪਰੀਮ ਕੋਰਟ ਨੇ ਫੜੀ ਰਫ਼ਤਾਰ!

ਸੁਪਰੀਮ ਕੋਰਟ ਨੇ ਫੜੀ ਰਫ਼ਤਾਰ!

ਡੀ ਵਾਈ ਚੰਦਰਚੂੜ ਦੇ ਭਾਰਤ ਦੇ ਚੀਫ਼ ਜਸਟਿਸ (Chief Justice Of India) ਬਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਜ਼ਬਰਦਸਤ ਰਫ਼ਤਾਰ ਫੜੀ ਹੈ। ਉਨ੍ਹਾਂ ਦੇ ਚੀਫ਼ ਜਸਟਿਸ ਬਣਨ ਤੋਂ ਬਾਅਦ ਹੁਣ ਤੱਕ ਅਦਾਲਤ ਵਿੱਚ 6,844 ਕੇਸਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਉਹ ਕਈ ਵਾਰ ਅਦਾਲਤ ਦੇ ਕੰਮਕਾਜ ਨੂੰ…

ਅੰਮ੍ਰਿਤਸਰ ‘ਚ ਹਥਿਆਰਬੰਦ ਲੁਟੇਰਿਆਂ ਦਾ ਚਿੱਟੇ ਦਿਨ ਡਾਕਾ

ਅੰਮ੍ਰਿਤਸਰ ‘ਚ ਹਥਿਆਰਬੰਦ ਲੁਟੇਰਿਆਂ ਦਾ ਚਿੱਟੇ ਦਿਨ ਡਾਕਾ

ਅੰਮ੍ਰਿਤਸਰ ਵਿੱਚ ਲੁਟੇਰਿਆਂ ਵੱਲੋਂ ਇੱਕ ਬੈਂਕ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਹਥਿਆਰਬੰਦ ਲੁਟੇਰਿਆਂ ਵੱਲੋਂ ਲਗਭਗ 18 ਲੱਖ ਰੁਪਏ ਦੀ ਨਕਦੀ ਲੁੱਟੇ ਜਾਣ ਬਾਰੇ ਪਤਾ ਲੱਗਿਆ ਹੈ। ਘਟਨਾ ਅੰਮ੍ਰਿਤਸਰ ਕੱਥੂਨੰਗਲ ਨਜ਼ਦੀਕ ਪੰਜਾਬ ਨੈਸ਼ਨਲ ਬੈਂਕ ਦੀ ਹੈ, ਜਿਥੋਂ ਲੁਟੇਰਿਆਂ ਨੇ ਡਾਕਾ ਮਾਰ ਕੇ ਹਥਿਆਰਾਂ ਦੀ ਨੋਕ ਉਪਰ 18 ਲੱਖ ਰੁਪਏ ਲੁੱਟ ਗਏ। ਵੀਡੀਓ…

ਮੁਰਗਿਆਂ ਦੀ ਲੜਾਈ…ਗੁਰਦਾਸਪੁਰ ਪੁਲਿਸ ਵੱਲੋਂ ਸ਼ਰਤੀਏ ਮੁਲਜ਼ਮਾਂ ਵਿਰੁੱਧ ਕੇਸ ਦਰਜ

ਮੁਰਗਿਆਂ ਦੀ ਲੜਾਈ…ਗੁਰਦਾਸਪੁਰ ਪੁਲਿਸ ਵੱਲੋਂ ਸ਼ਰਤੀਏ ਮੁਲਜ਼ਮਾਂ ਵਿਰੁੱਧ ਕੇਸ ਦਰਜ

ਸੀ.ਆਈ.ਏ ਸਟਾਫ ਗੁਰਦਾਸਪੁਰ ਨੇ ਅੱਜ ਇੱਕ ਅਜਿਹੇ ਗਰੋਹ ਦਾ ਪਰਦਾਫਾਸ਼ ਕੀਤਾ, ਜੋ ਕੁੱਕੜਾਂ ਦੀ ਲੜਾਈ ਦੇ ਨਾਮ ‘ਤੇ ਪ੍ਰਤੀ ਲੜਾਈ 2 ਤੋਂ 5 ਲੱਖ ਰੁਪਏ ਤੱਕ ਦੀਆਂ ਸ਼ਰਤਾਂ ਲਾਉਂਦਾ ਸੀ। ਮੁਲਜ਼ਮ ਇਸ ਇਨਾਮੀ ਰਾਸ਼ੀ ਦਾ 10 ਫੀਸਦੀ ਪੁਲੀਸ ਦੇ ਨਾਂ ’ਤੇ ਕੱਢਵਾ ਕੇ ਠੱਗੀ ਮਾਰਦੇ ਸਨ। ਮੌਕੇ ਤੋਂ 20 ਤੋਂ ਵੱਧ ਲੜਾਕੂ ਕੁੱਕੜ ਬਰਾਮਦ ਹੋਏ। ਕੁੱਕੜਾਂ…