ਕੈਪਟਨ ਅਮਰਿੰਦਰ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖਿਲਾਫ ਹਿੰਸਾ ਦੀ ਵਰਤੋਂ ਦੀ ਕੀਤੀ ਨਿੰਦਾ

ਕੈਪਟਨ ਅਮਰਿੰਦਰ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖਿਲਾਫ ਹਿੰਸਾ ਦੀ ਵਰਤੋਂ ਦੀ ਕੀਤੀ ਨਿੰਦਾ

ਚੰਡੀਗੜ੍ਹ, 20 ਦਸੰਬਰ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਨੇੜੇ ਮਨਸੂਰਵਾਲ ਪਿੰਡ ਵਿੱਚ ਇੱਕ ਡਿਸਟਿਲਰੀ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖ਼ਿਲਾਫ਼ ਹਿੰਸਾ ਦੀ ਵਰਤੋਂ ਦੀ ਨਿਖੇਧੀ ਕੀਤੀ ਹੈ। “ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਰੁੱਧ ਪੁਲਿਸ ਤਾਕਤ ਦੀ ਵਰਤੋਂ ਕਰਨਾ ਕੋਈ…

ਅੱਜ ਦਾ ਹੁਕਮਨਾਮਾ
| |

ਅੱਜ ਦਾ ਹੁਕਮਨਾਮਾ

ਸਲੋਕ ਮ: ੩ ॥ ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥ ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥ ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ ॥ ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥ ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ ॥ ਨਾਨਕ ਨਦਰੀ ਸਚੁ ਮਦੁ ਪਾਈਐ ਸਤਿਗੁਰੁ ਮਿਲੈ ਜਿਸੁ…

ਸਾਬਕਾ CM ਚੰਨੀ ਨੇ ਮੂਸੇਵਾਲਾ ਦੇ ਪਿਤਾ ਨਾਲ ਕੀਤੀ ਮੁਲਾਕਾਤ

ਸਾਬਕਾ CM ਚੰਨੀ ਨੇ ਮੂਸੇਵਾਲਾ ਦੇ ਪਿਤਾ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹਨ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਸਰਕਾਰ ਦੀ ਕਮਾਨ ਸੰਭਾਲਣ ਵਾਲੇ ਚਰਨਜੀਤ ਸਿੰਘ ਚੰਨੀ (Charanjit Singh Channi) ਵਿਦੇਸ਼ ਦੌਰੇ ਤੋਂ ਪਰਤਦੇ ਹੀ ਸਰਗਰਮ ਮੋਡ ਵਿੱਚ ਆ ਗਏ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਦੇਸ਼…

ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ ਏਡਿਡ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ ਏਡਿਡ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤੀ ਗਿਆ ਹੈ। ਸਮੂਹ ਸਕੂਲਾਂ ਵਿਚ 25 ਦਸੰਬਰ 2022 ਤੋਂ 1 ਜਨਵਰੀ 2023 ਤੱਕ ਦੀਆਂ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ।