ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦਾ Instagram ਅਕਾਊਂਟ ਹੋਇਆ ਬੈਨ

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦਾ Instagram ਅਕਾਊਂਟ ਹੋਇਆ ਬੈਨ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ’ਚ ਬੈਨ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਭਾਰਤ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਉਸ ਦਾ ਟਵਿੱਟਰ ਅਕਾਊਂਟ ਬੰਦ ਕੀਤਾ ਗਿਆ ਸੀ। ਹੁਣ ਉਨ੍ਹਾਂ ਦਾ ਇੰਸਟਾਗ੍ਰਾਮ ਅਕਾਊਂਟ ਬੰਦ ਕੀਤਾ ਗਿਆ ਹੈ।…

ਲੁਧਿਆਣਾ ਦੇ ਹੋਟਲ ਨੂੰ ਉਡਾਉਣ ਦੀ ਧਮਕੀ
|

ਲੁਧਿਆਣਾ ਦੇ ਹੋਟਲ ਨੂੰ ਉਡਾਉਣ ਦੀ ਧਮਕੀ

ਮੰਗਲਵਾਰ ਨੂੰ, ਪੰਜਾਬ ਦੇ ਲੁਧਿਆਣਾ ਵਿੱਚ ਹੋਟਲ ਹਯਾਤ ਰੀਜੈਂਸੀ ਨੂੰ ਉਡਾਉਣ ਦੀ ਧਮਕੀ ਦੇਣ ਵਾਲੇ ਇੱਕ ਵਿਅਕਤੀ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਮੰਗਲਵਾਰ ਦੁਪਹਿਰ ਨੂੰ ਧਮਕੀ ਮਿਲਣ ਤੋਂ ਬਾਅਦ ਲੁਧਿਆਣਾ ਪੁਲਿਸ ਨੂੰ ਪੂਰੇ ਹੋਟਲ ਦੀ ਤਲਾਸ਼ੀ ਲਈ ਪੂਰੇ ਹੋਟਲ ਨੂੰ ਖਾਲੀ ਕਰਨਾ ਪਿਆ, ਪਰ…

ਪੰਜਾਬ ‘ਚ ਚੱਲ ਰਹੇ 27 ਮੋਰਚੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ

ਪੰਜਾਬ ‘ਚ ਚੱਲ ਰਹੇ 27 ਮੋਰਚੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ ਵਿੱਚ ਚੱਲ ਰਹੇ 27 ਮੋਰਚੇ ਅੱਜ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਮਹਾਨ ਸ਼ਹੀਦੀ ਨੂੰ ਸਮਰਪਿਤ ਕੀਤੇ ਹਨ। ਜਥੇਬੰਦੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਪੰਜਾਬ ਵਿੱਚ ਲਗਾਏ ਗਏ 27 ਮੋਰਚਿਆਂ…

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿੱਜਦਾ ਕਰਨ ਪਹੁੰਚੀ ਲੱਖਾਂ ਦੀ ਗਿਣਤੀ ‘ਚ ਸੰਗਤ

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿੱਜਦਾ ਕਰਨ ਪਹੁੰਚੀ ਲੱਖਾਂ ਦੀ ਗਿਣਤੀ ‘ਚ ਸੰਗਤ

ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਅੱਜ ਆਖਰੀ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਹ ਨਗਰ ਕੀਰਤਨ ਗੁਰਦੁਆਰਾ ਜੋਤੀ ਸਰੂਪ ਵਿਖੇ ਜਾ ਕੇ ਸਮਾਪਤ ਹੋਏਗਾ। ਸ਼ਹੀਦੀ ਸਭਾ ਵਿੱਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ…

ਮਕਾਨ ਦੀ ਉਸਾਰੀ ਢਾਹੁਣੀ ਪਈ ਮਹਿੰਗੀ

ਮਕਾਨ ਦੀ ਉਸਾਰੀ ਢਾਹੁਣੀ ਪਈ ਮਹਿੰਗੀ

ਚੰਡੀਗੜ੍ਹ ਹਾਊਸਿੰਗ ਬੋਰਡ ਨੂੰ ਨਾਜਾਇਜ਼ ਦੱਸ ਕੇ ਮਕਾਨ ਦੀ ਉਸਾਰੀ ਢਾਹੁਣੀ ਮਹਿੰਗੀ ਪੈ ਗਈ ਹੈ। ਚੰਡੀਗੜ੍ਹ ਸਟੇਟ ਖਪਤਕਾਰ ਕਮਿਸ਼ਨ ਨੇ 5 ਲੱਖ ਰੁਪਏ ਦਾ ਜ਼ੁਰਮਾਨਾ ਠੋਕਿਆ ਹੈ। ਇਹ ਮਾਮਲਾ ਚੰਡੀਗੜ੍ਹ ਦੇ ਸੈਕਟਰ 38 (ਵੈਸਟ) ਦੇ ਹੈ। ਇੱਥੇ ਮਕਾਨ ਦੀ ਉਸਾਰੀ ਨੂੰ ਢਾਹੁਣ ਦੇ ਮਾਮਲੇ ਵਿੱਚ ਚੰਡੀਗੜ੍ਹ ਹਾਊਸਿੰਗ ਬੋਰਡ ਨੂੰ 5 ਲੱਖ ਰੁਪਏ ਮੁਆਵਜ਼ੇ ਵਜੋਂ ਅਦਾ…

ਨਵੇਂ ਸਾਲ ‘ਤੇ ਕਿੰਨੀ ਹੋਵੇਗੀ ਠੰਡ

ਨਵੇਂ ਸਾਲ ‘ਤੇ ਕਿੰਨੀ ਹੋਵੇਗੀ ਠੰਡ

: ਪਹਾੜੀ ਇਲਾਕਿਆਂ ‘ਚ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ‘ਚ ਕੜਾਕੇ ਦੀ ਸਰਦੀ ਸ਼ੁਰੂ ਹੋ ਗਈ ਹੈ। ਰਾਜਧਾਨੀ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ ਚਾਰ ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 31 ਦਸੰਬਰ ਤੱਕ ਠੰਢ ਅਤੇ ਧੁੰਦ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਦਿੱਲੀ ਵਿੱਚ ਬੁੱਧਵਾਰ (28 ਦਸੰਬਰ) ਨੂੰ ਘੱਟੋ-ਘੱਟ ਤਾਪਮਾਨ 7 ਡਿਗਰੀ…