NRI ਪੰਜਾਬੀ ਨਾਲ ਮਿਲਨੀ ਪ੍ਰੋਗਰਾਮ ਅੱਜ, ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

NRI ਪੰਜਾਬੀ ਨਾਲ ਮਿਲਨੀ ਪ੍ਰੋਗਰਾਮ ਅੱਜ, ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

ਪੰਜਾਬ ਸਰਕਾਰ ਵੱਲੋਂ ਅੱਜ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ‘ਐਨਆਰਆਈ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਵੀ ਕੀਤਾ ਜਾਵੇਗਾ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੱਜ ਅੰਮ੍ਰਿਤਸਰ ਵਿੱਚ ‘ਐਨਆਰਆਈ ਪੰਜਾਬੀਆਂ ਨਾਲ…

ਗੁਰਮੁੱਖ ਧਾਲੀਵਾਲ ਵੱਲੋਂ ਆਤਮਦਾਹ ਦੇ ਮਾਮਲੇ ‘ਚ ਪੁਲਿਸ ਮੁਲਾਜ਼ਮਾਂ ਖਿਲਾਫ ਐਕਸ਼ਨ

ਗੁਰਮੁੱਖ ਧਾਲੀਵਾਲ ਵੱਲੋਂ ਆਤਮਦਾਹ ਦੇ ਮਾਮਲੇ ‘ਚ ਪੁਲਿਸ ਮੁਲਾਜ਼ਮਾਂ ਖਿਲਾਫ ਐਕਸ਼ਨ

ਗੁਰਮੁੱਖ ਸਿੰਘ ਧਾਲੀਵਾਲ ਵੱਲੋਂ ਆਤਮਦਾਹ ਕਰਨ ਦੇ ਮਾਮਲੇ ਵਿੱਚ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਐਕਸ਼ਨ ਲਿਆ ਹੈ। ਉਨ੍ਹਾਂ ਨੇ ਮਾਮਲੇ ਦੀ ਜਾਂਚ ਕਰਵਾਉਣ ਸਮੇਤ ਪੁਲਿਸ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕਰਦਿਆਂ, ਉਨ੍ਹਾਂ ਖ਼ਿਲਾਫ਼ ਵਿਭਾਗੀ ਜਾਂਚ ਦੇ ਆਦੇਸ਼ ਜਾਰੀ ਕੀਤੇ ਹਨ। ਦੱਸ ਦਈਏ ਕਿ ਮ੍ਰਿਤਕ ਦੇ ਭਰਾ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਚ ਇੰਸਪੈਕਟਰ ਗੁਰਇਕਬਾਲ ਸਿੰਘ, ਥਾਣੇਦਾਰ…

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਏਮਜ਼ ਹਸਪਤਾਲ ਤੋਂ ਮਿਲੀ ਛੁੱਟੀ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਏਮਜ਼ ਹਸਪਤਾਲ ਤੋਂ ਮਿਲੀ ਛੁੱਟੀ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਬੁੱਧਵਾਰ (29 ਦਸੰਬਰ) ਨੂੰ ਏਮਜ਼ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਤਾਰਮਨ ਨੂੰ ਵਾਇਰਲ ਬੁਖਾਰ ਦੇ ਲੱਛਣਾਂ ਕਾਰਨ ਸੋਮਵਾਰ (26 ਦਸੰਬਰ) ਨੂੰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਦਿੱਲੀ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਸੋਮਵਾਰ ਨੂੰ ਏਮਜ਼ ਦੇ ਪ੍ਰਾਈਵੇਟ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ। ਸੂਤਰਾਂ ਨੇ…