ਅੱਜ ਦਾ ਹੁਕਮਨਾਮਾ
| |

ਅੱਜ ਦਾ ਹੁਕਮਨਾਮਾ

ਸਲੋਕੁ ਮ: ੧ ॥ ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥ ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥ ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥ ਸੂਤਕੁ ਕਿਉ ਕਰਿ ਰਖੀਐ ਸੂਤਕੁ ਪਵੈ ਰਸੋਇ ॥ ਨਾਨਕ ਸੂਤਕੁ ਏਵ ਨ ਉਤਰੈ ਗਿਆਨੁ ਉਤਾਰੇ ਧੋਇ ॥੧॥…

ਇਹ ਹਨ 2022 ਦੇ ਸਭ ਤੋਂ ਵੱਧ ਚਰਚਿਤ ਪੰਜਾਬੀ ਕਲਾਕਾਰ

ਇਹ ਹਨ 2022 ਦੇ ਸਭ ਤੋਂ ਵੱਧ ਚਰਚਿਤ ਪੰਜਾਬੀ ਕਲਾਕਾਰ

ਸਾਲ 2022 ਖਤਮ ਹੋਣ ‘ਚ ਮਹਿਜ਼ ਕੁੱਝ ਦਿਨ ਬਾਕੀ ਹਨ। ਇਸ ਤੋਂ ਬਾਅਦ 2023 ਦਾ ਆਗ਼ਾਜ਼ ਹੋ ਜਾਵੇਗਾ। ਪਰ ਇਸ ਤੋਂ ਪਹਿਲਾਂ ਕਿ ਇਹ ਸਾਲ ਖਤਮ ਹੋਵੇ, ਆਓ ਇੱਕ ਨਜ਼ਰ ਮਾਰੀਏ ਉਨ੍ਹਾਂ ਪੰਜਾਬੀ ਕਲਾਕਾਰਾਂ ‘ਤੇ ਜਿਹੜੇ ਕਿਸੇ ਨਾ ਕਿਸੇ ਵਜ੍ਹਾ ਕਰਕੇ ਇਸ ਸਾਲ ਸੁਰਖੀਆਂ ‘ਚ ਬਣੇ ਰਹੇ। ਵਜ੍ਹਾ ਭਾਵੇਂ ਕੋਈ ਵੀ ਹੋਵੇ ਇਹ ਕਲਾਕਾਰ ਲਾਈਮਲਾਈਟ…

ਬੰਦੀ ਸਿੰਘਾਂ ਦੀ ਹੋਏਗੀ ਰਿਹਾਈ ?
|

ਬੰਦੀ ਸਿੰਘਾਂ ਦੀ ਹੋਏਗੀ ਰਿਹਾਈ ?

ਜੇਲ੍ਹਾਂ ਵਿੱਚ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਜੱਦੋਜਹਿਦ ਨੂੰ ਬੂਰ ਪੈਂਦਾ ਨਜ਼ਰ ਆ ਰਿਹਾ ਹੈ। ਕੇਂਦਰ ਸਰਕਾਰ ਨੇ ਇਸ ਬਾਰੇ ਚੰਗੇ ਸੰਕੇਤ ਦਿੱਤੇ ਹਨ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਨੇ ਰਾਜ ਸਭਾ ਵਿੱਚ ਕਿਹਾ ਹੈ ਕਿ ਸਿੱਖ ਬੰਦੀਆਂ ਦੀ ਰਿਹਾਈ ਸਬੰਧੀ ਸੂਬਾ ਸਰਕਾਰਾਂ ਨੂੰ ਉਨ੍ਹਾਂ ਦੇ ਪ੍ਰਸਤਾਵ ਭੇਜਣ ਲਈ ਕਿਹਾ…

ਜਾਅਲੀ ਰੀਡਿੰਗ ਦੇਣ ਵਾਲੇ 24 ਮੀਟਰ ਰੀਡਰ ਨੂੰ ਕੀਤਾ ਗਿਆ terminate
|

ਜਾਅਲੀ ਰੀਡਿੰਗ ਦੇਣ ਵਾਲੇ 24 ਮੀਟਰ ਰੀਡਰ ਨੂੰ ਕੀਤਾ ਗਿਆ terminate

ਮਹਿੰਗੀ ਬਿਜਲੀ ਦਾ ਬੋਝ ਘੱਟ ਕਰਨ ਲਈ ਸਰਕਾਰ ਨੇ 1 ਜੁਲਾਈ ਤੋਂ ਹਰ ਮਹੀਨੇ 300 ਯੂਨਿਟ ਮੁਫਤ ਦੇਣ ਦਾ ਐਲਾਨ ਕੀਤਾ ਸੀ। ਦੋ ਮਹੀਨਿਆਂ ਦਾ ਚੱਕਰ ਹੈ, ਇਸ ਲਈ 600 ਯੂਨਿਟ ਮੁਫਤ ਉਪਲਬਧ ਹਨ। ਲੋਕਾਂ ਨੇ 2-2 ਮੀਟਰ ਲਗਾਉਣ ਦੀ ਕੋਸ਼ਿਸ਼ ਕੀਤੀ ਤਾਂ ਜੋ ਯੂਨਿਟ ਜ਼ਿਆਦਾ ਖਰਚ ਹੋਣ ‘ਤੇ ਵੀ ਬਿੱਲ ਨਾ ਆਉਣ। ਕੁਝ ਮੀਟਰ…

ਕੋਰੋਨਾ ਦੇ ਨਵੇਂ variant ਤੋਂ ਬਾਅਦ ਚੰਡੀਗੜ੍ਹ ‘ਚ ਅਲਰਟ
|

ਕੋਰੋਨਾ ਦੇ ਨਵੇਂ variant ਤੋਂ ਬਾਅਦ ਚੰਡੀਗੜ੍ਹ ‘ਚ ਅਲਰਟ

ਕੁਝ ਦੇਸ਼ਾਂ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਤੇਜ਼ੀ ਆਉਣ ਤੋਂ ਬਾਅਦ, ਕੇਂਦਰ ਦੀ ਸਲਾਹ ‘ਤੇ ਜਲਦੀ ਹੀ ਚੰਡੀਗੜ੍ਹ ਵਿਚ ਇਕ ਵਾਰ ਫਿਰ ਤੋਂ ਕੋਵਿਡ ਸੈਂਪਲਿੰਗ ਵਧਣ ਜਾ ਰਹੀ ਹੈ। ਜੀਨੋਮ ਸੀਕਵੈਂਸਿੰਗ ਲਈ ਨਮੂਨੇ ਭੇਜਣ ਲਈ ਟੈਸਟਿੰਗ ਵਧੇਗੀ। ਡਾਇਰੈਕਟਰ, ਸਿਹਤ ਸੇਵਾਵਾਂ (ਡੀਐਚਐਸ) ਡਾ: ਸੁਮਨ ਸਿੰਘ ਨੇ ਕਿਹਾ ਹੈ ਕਿ ਚੰਡੀਗੜ੍ਹ ਵਿੱਚ ਪਿਛਲੇ ਕੁਝ ਸਮੇਂ ਤੋਂ ਕਰੋਨਾ…

ਪੰਜਾਬ ਦੇ 18 ਟੌਲ ਪਲਾਜ਼ਿਆਂ ‘ਤੇ ਲੋਕਾਂ ਨੂੰ ਮੌਜਾਂ

ਪੰਜਾਬ ਦੇ 18 ਟੌਲ ਪਲਾਜ਼ਿਆਂ ‘ਤੇ ਲੋਕਾਂ ਨੂੰ ਮੌਜਾਂ

: ਪੰਜਾਬ ਦੇ 18 ਟੌਲ ਪਲਾਜ਼ਿਆਂ ਉਪਰ ਅੱਜ 8ਵੇਂ ਦਿਨ ਵੀ ਕਿਸਾਨ ਡਟੇ ਹੋਏ ਹਨ। ਇਨ੍ਹਾਂ 18 ਟੌਲ ਪਲਾਜ਼ਿਆਂ ਉਪਰ ਬਗੈਰ ਪਰਚੀ ਹੀ ਵਾਹਨ ਲੰਘ ਰਹੇ ਹਨ। ਇੱਕ ਪਾਸੇ ਲੋਕ ਇਸ ਨਾਲ ਕਾਫੀ ਖੁਸ਼ ਨਜ਼ਰ ਆ ਰਹੇ ਹਨ ਪਰ ਟੌਲ ਕੰਪਨੀਆਂ ਦੇ ਫਿਕਰ ਵਧ ਗਏ ਹਨ। ਕਿਸਾਨ ਆਪਣੀਆਂ ਮੰਗਾਂ ਮੰਨਵਾਉਣ ਲਈ ਅੜੇ ਹੋਏ ਹਨ ਪਰ…

ਨਸ਼ੇ ਕਿੰਨੀ ਵੱਡੀ ਸਮੱਸਿਆ
|

ਨਸ਼ੇ ਕਿੰਨੀ ਵੱਡੀ ਸਮੱਸਿਆ

ਨਸ਼ੇ ਦੀ ਤਸਕਰੀ ਤੋਂ ਭਾਰਤ ਹੀ ਨਹੀਂ ਪੂਰੀ ਦੁਨੀਆ ਪ੍ਰੇਸ਼ਾਨ ਹੈ। ਇਹ ਸਾਰੇ ਦੇਸ਼ਾਂ ਲਈ ਬਹੁਤ ਗੰਭੀਰ ਅਤੇ ਵੱਡੀ ਸਮੱਸਿਆਵਾਂ ਵਿੱਚੋਂ ਇੱਕ ਹੈ। ਭਾਰਤ ਵਿੱਚ ਵੀ ਨਿੱਤ ਦਿਨ ਨਸ਼ੇ ਦੀ ਖੇਪ ਬਰਾਮਦ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ। ਅਜਿਹੇ ਵਿੱਚ ਕੇਂਦਰ ਸਰਕਾਰ ਲਈ ਇਹ ਇੱਕ ਗੰਭੀਰ ਮਾਮਲਾ ਬਣ ਗਿਆ ਹੈ। ਇਹੀ ਕਾਰਨ ਹੈ ਕਿ ਬੀਤੇ…

ਮਾਨਸਾ ਪੁਲਿਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਭੇਜੇ ਸੰਮਨ

ਮਾਨਸਾ ਪੁਲਿਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਭੇਜੇ ਸੰਮਨ

ਚੰਡੀਗੜ੍ਹ: ਪੰਜਾਬ ਦੀ ਮਾਨਸਾ ਪੁਲਿਸ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ ਪੁਰਾਣੇ ਮਾਮਲੇ ਵਿੱਚ ਤਲਬ ਕੀਤਾ ਗਿਆ ਹੈ। ਸਾਬਕਾ ਮੁੱਖ ਮੰਤਰੀ ਨੂੰ ਪੁਲਿਸ ਨੇ ਬੀਤੇ ਦਿਨ ਸਿੱਧੂ ਮੂਸੇਵਾਲਾ ਦੇ ਘਰ ਵਿੱਚ ਪੁੱਜਣ ਦੌਰਾਨ ਸੰਮਨ ਜਾਰੀ ਕੀਤੇ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੀਤੇ ਦਿਨ ਵਿਦੇਸ਼ ਆਉਣ ਤੋਂ ਬਾਅਦ ਸਭ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ…

ਭਾਜਪਾ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

ਭਾਜਪਾ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਪੰਜਾਬ ਵਿੱਚ ਜ਼ਿਲ੍ਹਾਂ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪੇਸ਼ ਕੀਤੀ ਵੱਖਰੀ ਮਿਸਾਲ,ਪੰਜਾਬੀ ਭਾਸ਼ਾ ’ਚ ਲਗਵਾਈ ਨੇਮ ਪਲੇਟ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪੇਸ਼ ਕੀਤੀ ਵੱਖਰੀ ਮਿਸਾਲ,ਪੰਜਾਬੀ ਭਾਸ਼ਾ ’ਚ ਲਗਵਾਈ ਨੇਮ ਪਲੇਟ

ਨੈਸ਼ਨਲ ਡੈਸਕ- ਪੁਲਿਸ ਮਹਿਕਮੇ ’ਚ ਵੀ ਪੰਜਾਬੀ ਬੋਲੀ ਦਾ ਸਤਿਕਾਰ ਵੇਖਣ ਨੂੰ ਮਿਲ ਰਿਹਾ ਹੈ ਜਿਸ ਦੀ ਵੱਖਰੀ ਮਿਸਾਲ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪੇਸ਼ ਕੀਤੀ ਹੈ, ਜਿਨ੍ਹਾਂ ਨੇ ਆਪਣੀ ਵਰਦੀ ’ਤੇ ਪੰਜਾਬੀ ਭਾਸ਼ਾ ’ਚ ਨੇਮ ਪਲੇਟ ਲਗਾਈ ਹੈ। ਇਸ ਦਾ ਅਸਰ ਆਉਣ ਵਾਲੇ ਸਮੇਂ ਵਿੱਚ ਹੋਰਨਾਂ ਪੁਲਿਸ ਮੁਲਾਜ਼ਮਾਂ ’ਤੇ ਪੈ ਸਕਦਾ ਹੈ।ਦਰਅਸਲ ‘ਚ…