ਅੱਜ ਦਾ ਹੁਕਮਨਾਮਾ
| |

ਅੱਜ ਦਾ ਹੁਕਮਨਾਮਾ

ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ…

ਭਾਰਤੀ ਸ਼ੇਅਰ ਬਾਜ਼ਾਰ ‘ਚ ਜਾਰੀ ਹੈ ਉਥਲ-ਪੁਥਲ
|

ਭਾਰਤੀ ਸ਼ੇਅਰ ਬਾਜ਼ਾਰ ‘ਚ ਜਾਰੀ ਹੈ ਉਥਲ-ਪੁਥਲ

ਅਮਰੀਕੀ ਅਤੇ ਏਸ਼ੀਆਈ ਸ਼ੇਅਰ ਬਾਜ਼ਾਰਾਂ ‘ਚ ਗਿਰਾਵਟ ਕਾਰਨ ਭਾਰਤੀ ਸ਼ੇਅਰ ਬਾਜ਼ਾਰ ‘ਚ ਗਿਰਾਵਟ ਨਾਲ ਕਾਰੋਬਾਰ ਸ਼ੁਰੂ ਹੋਇਆ। BSE ਸੈਂਸੈਕਸ 294 ਅੰਕਾਂ ਦੀ ਗਿਰਾਵਟ ਨਾਲ 62505 ਅੰਕਾਂ ‘ਤੇ ਖੁੱਲ੍ਹਿਆ। ਇਸ ਤਰ੍ਹਾਂ ਐਨਐਸਈ ਦਾ ਨਿਫਟੀ 82 ਅੰਕਾਂ ਦੀ ਗਿਰਾਵਟ ਨਾਲ 18,332 ਅੰਕਾਂ ‘ਤੇ ਖੁੱਲ੍ਹਿਆ ਪਰ ਬਾਜ਼ਾਰ ਨੇ ਹੇਠਲੇ ਪੱਧਰ ਤੋਂ ਸ਼ਾਨਦਾਰ ਵਾਪਸੀ ਕੀਤੀ ਹੈ। ਸੈਂਸੈਕਸ ਤੇ ਨਿਫਟੀ…

ਲੁਧਿਆਣਾ ‘ਚ ਗੈਸ ਸਿਲੰਡਰ ਫਟਿਆ
|

ਲੁਧਿਆਣਾ ‘ਚ ਗੈਸ ਸਿਲੰਡਰ ਫਟਿਆ

ਲੁਧਿਆਣਾ: ਲੁਧਿਆਣਾ ਦੇ ਕਸਬਾ ਕੋਹਾੜਾ ਵਿੱਚ ਸਿਲੰਡਰ ਫਟਣ ਦੀ ਭਿਆਨਕ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਬਾਜ਼ਾਰ ਦੀਆਂ 8 ਦੁਕਾਨਾਂ ਸੜ ਕੇ ਰਾਖ ਹੋ ਗਈਆਂ, ਜਦਕਿ 2 ਵਿਅਕਤੀ ਗੰਭੀਰ ਰੂਪ ਵਿੱਚ ਝੁਲਸ ਗਏ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਇਥੇ ਇੱਕ ਦੁਕਾਨ ਵਿੱਚ ਨਾਜਾਇਜ਼ ਤੌਰ ‘ਤੇ ਸਿਲੰਡਰ ਵਿੱਚ ਗੈਸ…

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜਿਲਾ ਜਲੰਧਰ ਵੱਲੋ ਡੀ ਸੀ ਦਫ਼ਤਰ ਜਲੰਧਰ ਵਿਖੇ ਲੱਗੇ ਧਰਨੇ 20ਵੈਂ ਦਿਨ ਵਿੱਚ ਦਾਖਲ।
| |

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜਿਲਾ ਜਲੰਧਰ ਵੱਲੋ ਡੀ ਸੀ ਦਫ਼ਤਰ ਜਲੰਧਰ ਵਿਖੇ ਲੱਗੇ ਧਰਨੇ 20ਵੈਂ ਦਿਨ ਵਿੱਚ ਦਾਖਲ।

ਕੀਤੇ ਹੋਏ ਐਲਾਨ ਤਹਿਤ ਅੱਜ ਤੋਂ ਪੰਜਾਬ ਵਿੱਚ 10 ਜਿਲਿਆਂ ਵਿੱਚ ਫ੍ਰੀ ਕੀਤੇ 18 ਟੋਲ ਪਲਾਜੇ : ਸੁਖਵਿੰਦਰ ਸਿੰਘ ਸਭਰਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਲੋਕਾਂ ਦੀਆਂ ਹੱਕੀ ਮੰਗਾਂ ਨੂੰ ਲੇ ਕੇ ਡੀ ਸੀ ਦਫ਼ਤਰ ਜਲੰਧਰ ਵਿਖੇ ਅਣਮਿੱਥੇ ਸਮੇ ਵਾਸਤੇ ਲੱਗਾ ਧਰਨਾਂ ਲਗਾਤਾਰ 20 ਵੈਂ ਦਿਨ ਵਿੱਚ ਦਾਖਲ ਹੋ ਗਿਆ ।…

ਵੱਡੀ ਖਬਰ ,ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਕੀਤਾ ਵਿਸਥਾਰ

ਵੱਡੀ ਖਬਰ ,ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਕੀਤਾ ਵਿਸਥਾਰ

 (ਨਿਖਿਲ ਸ਼ਰਮਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਜਥੇਬੰਦੀ ਦਾ ਹੋਰ ਵਿਸਥਾਰ ਕਰਦਿਆਂ ਅੱਜ 10 ਸੀਨੀਅਰ ਆਗੂਆਂ ਨੂੰ ਪਾਰਟੀ ਪ੍ਰਧਾਨ ਦੇ ਸਲਾਹਕਾਰ ਬੋਰਡ ਦਾ ਮੈਂਬਰ ਤੇ 19 ਸੀਨੀਅਰ ਆਗੂਆਂ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ ਹੈ।  

ਜਲੰਧਰ ਵਿਖੇ ਗੁਰੂ ਘਰ ’ਚ ਵਾਪਰੀ ਘਟਨਾ ਸਬੰਧੀ ਸ਼੍ਰੋਮਣੀ ਕਮੇਟੀ ਨੇ ਸੱਦੀ ਇਕੱਤਰਤਾ
|

ਜਲੰਧਰ ਵਿਖੇ ਗੁਰੂ ਘਰ ’ਚ ਵਾਪਰੀ ਘਟਨਾ ਸਬੰਧੀ ਸ਼੍ਰੋਮਣੀ ਕਮੇਟੀ ਨੇ ਸੱਦੀ ਇਕੱਤਰਤਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਕੁਰਸੀਆਂ ਸਾੜਨ ਦੇ ਮਾਮਲੇ ’ਤੇ ਭਲਕੇ 16 ਦਸੰਬਰ ਨੂੰ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਸੱਦੀ ਹੈ। ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਬੰਧਿਤ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਪ੍ਰਬੰਧਕਾਂ ਅਤੇ ਸੰਗਤਾਂ ਨਾਲ ਬੈਠਕ ਕੀਤੀ ਸੀ,…

ਜਲੰਧਰੀਆਂ ਲਈ ਖ਼ੁਸ਼ਖ਼ਬਰੀ !
|

ਜਲੰਧਰੀਆਂ ਲਈ ਖ਼ੁਸ਼ਖ਼ਬਰੀ !

ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੇ ਅੱਜ ਲੋਕ ਸਭਾ ਨੂੰ ਭਰੋਸਾ ਦਿੱਤਾ ਕਿ ਆਦਮਪੁਰ (ਨੇੜੇ ਜਲੰਧਰ) ਲਈ ਉਡਾਣਾਂ ਮੁੜ ਸ਼ੁਰੂ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਸਿੰਧੀਆ ਨੇ ਕਿਹਾ ਕਿ ਉਡਾਣ ਸਕੀਮ ਤਹਿਤ ਆਦਮਪੁਰ ਤੋਂ ਤਿੰਨ ਰੂਟ ਹਨ।

ਭਗਵੰਤ ਮਾਨ ਸਰਕਾਰ ਵੱਲੋਂ ਸਸਤੀ ਕਰਨ ਦੇ ਬਾਵਜੂਦ ਅਜੇ ਵੀ …..

ਭਗਵੰਤ ਮਾਨ ਸਰਕਾਰ ਵੱਲੋਂ ਸਸਤੀ ਕਰਨ ਦੇ ਬਾਵਜੂਦ ਅਜੇ ਵੀ …..

ਸਰਕਾਰ ਵੱਲੋਂ ਪੰਜਾਬ ਵਿੱਚ ਸ਼ਰਾਬ ਦੇ ਰੇਟ ਘਟਾਉਣ ਮਗਰੋਂ ਮੰਨਿਆ ਜਾ ਰਿਹਾ ਸੀ ਕਿ ਹੁਣ ਸ਼ਰਾਬ ਦੀ ਤਸਕਰੀ ਘਟੇਗੀ ਪਰ ਅਜੇ ਵੀ ਚੰਡੀਗੜ੍ਹ ਮਾਰਕਾ ਸ਼ਰਾਬ ਦੀ ਸਮਗਰਿੰਗ ਹੋ ਰਹੀ ਹੈ। ਐਕਸਾਈਜ਼ ਵਿਭਾਗ ਦੀ ਟੀਮ ਨੇ ਕੈਂਟਰ ਵਿੱਚ ਬਣੇ ਗੁਪਤ ਖਾਨੇ (ਕੈਬਿਨ) ਵਿੱਚੋਂ 190 ਪੇਟੀਆਂ ਅੰਗਰੇਜ਼ੀ ਸ਼ਰਾਬ ਚੰਡੀਗੜ੍ਹ ਮਾਰਕਾ ਬਰਾਮਦ ਕੀਤੀ ਹੈ। ਹਾਸਲ ਜਾਣਕਾਰੀ ਮੁਤਾਬਕ ਐਕਸਾਈਜ਼…

ਰਿਸ਼ਵਤਖੋਰ ਪੁਲਿਸ ਵਾਲੇ ਦਾ ਹੈਰਾਨੀਜਨਕ ਕਾਰਾ

ਰਿਸ਼ਵਤਖੋਰ ਪੁਲਿਸ ਵਾਲੇ ਦਾ ਹੈਰਾਨੀਜਨਕ ਕਾਰਾ

ਕਈ ਵਾਰ ਸੋਸ਼ਲ ਮੀਡੀਆ ‘ਤੇ ਅਜਿਹੇ ਵੀਡੀਓ ਵੀ ਸਾਹਮਣੇ ਆਉਂਦੇ ਹਨ, ਜਿਨ੍ਹਾਂ ‘ਚ ਦੇਸ਼ ‘ਚ ਹੋ ਰਹੇ ਭ੍ਰਿਸ਼ਟਾਚਾਰ ਦਾ ਵੀ ਪਰਦਾਫਾਸ਼ ਹੁੰਦਾ ਹੈ। ਅਜਿਹਾ ਹੀ ਇੱਕ ਮਾਮਲਾ ਫਰੀਦਾਬਾਦ ‘ਚ ਵੀ ਸਾਹਮਣੇ ਆਇਆ ਹੈ, ਜਿੱਥੇ ਇਕ ਸਬ-ਇੰਸਪੈਕਟਰ ਨੂੰ ਮੱਝ ਚੋਰੀ ਦੇ ਮਾਮਲੇ ‘ਚ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ, ਜਿਸ ਦੀ ਇੱਕ ਵੀਡੀਓ…

ਅਮੀਕ ਵਿਰਕ ਨੇ ਕੀਤਾ ‘ਜੂਨੀਅਰ’ ਫਿਲਮ ਦਾ ਐਲਾਨ

ਅਮੀਕ ਵਿਰਕ ਨੇ ਕੀਤਾ ‘ਜੂਨੀਅਰ’ ਫਿਲਮ ਦਾ ਐਲਾਨ

ਫਿਲਮ ‘ਜੂਨੀਅਰ’ ਦਾ ਪੋਸਟਰ ਅੱਜ ਰਿਲੀਜ਼ ਹੋ ਗਿਆ ਹੈ। ਫਿਲਮ ਦਾ ਪੋਸਟਰ ਦੇਖ ਇੰਜ ਲੱਗਦਾ ਹੈ ਕਿ ਇਸ ਫਿਲਮ ‘ਚ ਐਕਸ਼ਨ ਦਾ ਭਰਪੂਰ ਤੜਕਾ ਲੱਗਣ ਵਾਲਾ ਹੈ। ਫਿਲਮ ਦੀ ਕਹਾਣੀ ਦਾ ਅੰਦਾਜ਼ਾ ਪੋਸਟਰ ਦੀ ਟੈਗ ਲਾਈਨ ਤੋਂ ਹੀ ਲਗਾਇਆ ਜਾ ਸਕਦਾ ਹੈ। ਇਸ ਵਿਚ ਲਿਖਿਆ ਹੈ ‘ਦਿ ਬਿੱਗੈਸਟ ਮੈਨਹੰਟ ਆਫ ਏ ਮੈਨ ਆਨ ਏ ਹੰਟ’।…