ਲਤੀਫ਼ਪੁਰਾ ‘ਚ 50 ਪਰਿਵਾਰ ਉਜਾੜੇ ਜਾਣ ’ਤੇ ਭੜਕੇ ਖਹਿਰਾ
ਜਲੰਧਰ ਦੇ ਲਤੀਫ਼ਪੁਰਾ ਵਿੱਚ 50 ਦੇ ਕਰੀਬ ਪਰਿਵਾਰਾਂ ਨੂੰ ਉਜਾੜੇ ਜਾਣ ’ਤੇ ਭਗਵੰਤ ਮਾਨ ਘਿਰ ਗਈ ਹੈ। ਬੇਸ਼ੱਕ ਸਰਕਾਰ ਨੇ ਉਜਾੜੇ ਲੋਕਾਂ ਦੀ ਰਿਹਾਇਸ਼ ਦੇ ਪ੍ਰਬੰਧ ਦਾ ਐਲਾਨ ਕੀਤਾ ਹੈ ਪਰ ਵਿਰੋਧੀ ਲਗਾਤਾਰ ਘੇਰ ਰਹੇ ਹਨ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਦੇ ਹੁਕਮਾਂ ਦਾ ਸਨਮਾਨ ਕਰਦੇ ਹਨ ਪਰ ਲੋਕਾਂ ਨੂੰ ਬਦਲਵਾਂ ਪ੍ਰਬੰਧ…