ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਸੀਐਮ ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿਹਾਤੀ ਵਿਕਾਸ ਫ਼ੰਡਾਂ ਦੇ ਮੁੱਦੇ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਦੁਪਹਿਰ 12 ਵਜੇ ਅਮਿਤ ਸ਼ਾਹ ਨਾਲ ਮੀਟਿੰਗ ਕਰਨਗੇ ਤੇ ਉਸ ਮਗਰੋਂ ਕੇਂਦਰੀ ਖ਼ੁਰਾਕ ਮੰਤਰੀ ਪਿਊਸ਼ ਗੋਇਲ ਨੂੰ ਮਿਲਣਗੇ। ਪੇਂਡੂ ਵਿਕਾਸ ਫ਼ੰਡਾਂ ਦੇ ਕਰੀਬ 2880 ਕਰੋੜ ਦੇ ਬਕਾਏ ਕੇਂਦਰ ਸਰਕਾਰ ਵੱਲ ਖੜ੍ਹੇ ਹਨ। ਮੁੱਖ ਮੰਤਰੀ ਨੇ ਪਹਿਲਾਂ…