ਅੱਜ ‘ਆਪ’ ਰਾਸ਼ਟਰੀ ਪਾਰਟੀ ਬਣਨ ਜਾ ਰਹੀ
ਗੁਜਰਾਤ ‘ਚ ਆਮ ਆਦਮੀ ਪਾਰਟੀ ਨੇ ਪਹਿਲੀ ਵਾਰ ਖਾਤਾ ਖੋਲ੍ਹਿਆ ਹੈ। ਆਮ ਆਦਮੀ ਪਾਰਟੀ 10 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਪਾਰਟੀ ਇਸ ਨੂੰ ਸ਼ੁਭ ਸੰਕੇਤ ਮੰਨ ਰਹੀ ਹੈ। ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੇ ਗੁਜਰਾਤ ਦੇ ਰੁਝਾਨ ਨੂੰ ਦੇਖਦੇ ਹੋਏ ਕਿਹਾ, “ਆਮ ਆਦਮੀ ਪਾਰਟੀ ਗੁਜਰਾਤ ਦੇ ਲੋਕਾਂ ਦੀਆਂ ਵੋਟਾਂ ਨਾਲ ਅੱਜ ਰਾਸ਼ਟਰੀ ਪਾਰਟੀ ਬਣ…