आज का पंचांग
|

आज का पंचांग

जय श्री गंगा जी की  आज का पंचांग  दिनांक – 29दिसंबर 2022 दिन – गुरुवार विक्रम संवत् – 2079 अयन – दक्षिणायन ऋतु – हेमंत मास – पौष पक्ष – शुक्ल पक्ष तिथि – सप्तमी 19:23 तक तदुपरांत अष्टमी नक्षत्र – पूर्वाभाद्रपद 11:38 तक तदुपरांत उत्तरा भाद्रपद योग – व्यतिपात 11:43 तक तदुपरांत वरीघा दिशाशूल…

ਅੱਜ ਦਾ ਹੁਕਮਨਾਮਾ
| |

ਅੱਜ ਦਾ ਹੁਕਮਨਾਮਾ

ਸੋਰਠਿ ਮਹਲਾ ੫ ॥ ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥ ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ ਮੋਹੁ ਵਧਾਇਆ ॥ ਜਿਸ ਨੋ ਕੀਤੋ ਕਰਮੁ ਆਪਿ ਪਿਆਰੇ ਤਿਸੁ ਪੂਰਾ ਗੁਰੂ ਮਿਲਾਇਆ ॥ ਸੋ ਆਰਾਧੇ ਸਾਸਿ ਸਾਸਿ ਪਿਆਰੇ ਰਾਮ ਨਾਮ ਲਿਵ ਲਾਇਆ ॥੧॥ ਮਨਿ ਤਨਿ ਤੇਰੀ ਟੇਕ ਹੈ ਪਿਆਰੇ ਮਨਿ ਤਨਿ ਤੇਰੀ ਟੇਕ ॥…

ਮੋਦੀ ਸਰਕਾਰ ਦਾ ਤੋਹਫਾ, 80 ਕਰੋੜ ਤੋਂ ਵੱਧ ਲੋਕਾਂ ਨੂੰ 1 ਸਾਲ ਲਈ ਮਿਲੇਗਾ ਮੁਫਤ ਅਨਾਜ

ਮੋਦੀ ਸਰਕਾਰ ਦਾ ਤੋਹਫਾ, 80 ਕਰੋੜ ਤੋਂ ਵੱਧ ਲੋਕਾਂ ਨੂੰ 1 ਸਾਲ ਲਈ ਮਿਲੇਗਾ ਮੁਫਤ ਅਨਾਜ

ਨਵਾਂ ਸਾਲ ਆਉਣ ਵਾਲਾ ਹੈ ਜਿਸ ਦੇ ਚਲਦਿਆਂ ਮੋਦੀ ਸਰਕਾਰ ਦੇ ਇੱਕ ਵੱਡੇ ਫੈਸਲੇ ਵਿੱਚ, ਕੇਂਦਰ ਨੇ ਸ਼ੁੱਕਰਵਾਰ ਨੂੰ ਕੇਂਦਰੀ ਮੰਤਰੀ ਮੰਡਲ ਨੂੰ ਦੱਸਿਆ ਕਿ ਹੁਣ 80 ਕਰੋੜ ਤੋਂ ਵੱਧ ਗਰੀਬ ਲੋਕ ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ (NFSA) ਦੇ ਤਹਿਤ ਮੁਫਤ ਅਨਾਜ ਪ੍ਰਾਪਤ ਕਰਨ ਦੇ ਯੋਗ ਹੋਣਗੇ। ਇਸ ਦੇ ਨਾਲ ਹੀ ਦੱਸਣਯੋਗ ਇਹ ਵੀ ਹੈ ਕਿ…

ਲੁਧਿਆਣਾ ਦੇ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮਨੇਜਰ ਨੂੰ ਆਇਆ ਮੈਸਜ, ਹੋਟਲ ‘ਚ ਮਚਿਆ ਹੜਕੰਪ
|

ਲੁਧਿਆਣਾ ਦੇ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮਨੇਜਰ ਨੂੰ ਆਇਆ ਮੈਸਜ, ਹੋਟਲ ‘ਚ ਮਚਿਆ ਹੜਕੰਪ

ਲੁਧਿਆਣਾ ਸ਼ਹਿਰ ਦੇ ਫ਼ਿਰੋਜ਼ਪੁਰ ਰੋਡ ‘ਤੇ ਸਥਿਤ ਹੋਟਲ ਹਯਾਤ ਰੀਜੈਂਸੀ ‘ਚ ਬੰਬ ਦੀ ਧਮਕੀ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਸਾਰੇ ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਹੋਟਲ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ। ਬਾਅਦ ‘ਚ ਪੰਜਾਬ ਪੁਲਿਸ ਦੇ ਇਨਪੁਟ ‘ਤੇ ਦਿੱਲੀ ਪੁਲਿਸ ਨੇ ਦਵਾਰਕਾ ਦੇ ਰਹਿਣ ਵਾਲੇ 24 ਸਾਲਾ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ। ਨੌਜਵਾਨ…

ਨਵੇਂ ਸਾਲ ਤੋਂ ਪਹਿਲੀ ਸ਼ਾਮ ਹੁੱਲੜਬਾਜ਼ੀ ਕਰਨ ਵਾਲੇ ਸਾਵਧਾਨ

ਨਵੇਂ ਸਾਲ ਤੋਂ ਪਹਿਲੀ ਸ਼ਾਮ ਹੁੱਲੜਬਾਜ਼ੀ ਕਰਨ ਵਾਲੇ ਸਾਵਧਾਨ

31 ਦਸੰਬਰ ਦੀ ਰਾਤ ਨੂੰ ਜਿੱਥੇ ਸ਼ਹਿਰ ’ਚ ਹੋਟਲ, ਰੈਸਟੋਰੈਂਟ, ਕਲੱਬ ਆਦਿ ‘ਚ ਪੂਰੀ ਧੁੰਮ ਰਹਿੰਦੀ ਹੈ, ਉੱਥੇ ਅਜਿਹੇ ਲੋਕਾਂ ਦੀ ਕਮੀ ਵੀ ਨਹੀਂ ਹੁੰਦੀ, ਜੋ ਸ਼ਰਾਬ ਪੀ ਕੇ ਸੜਕਾਂ ’ਤੇ ਖ਼ਤਰਨਾਕ ਡਰਾਈਵਿੰਗ ਜਾਂ ਹੁੱਲੜਬਾਜ਼ੀ ਕਰਦੇ ਹਨ। ਅਜਿਹੇ ਲੋਕਾਂ ਨਾਲ ਨਜਿੱਠਣ ਲਈ ਸ਼ਹਿਰ ਦੀ ਪੁਲਿਸ ਨੇ ਪੂਰੀ ਤਿਆਰੀ ਕਰ ਲਈ ਹੈ। ਨਵੇਂ ਸਾਲ ਤੋਂ ਪਹਿਲੀ…

ਸ੍ਰੀ ਮੁਕਤਸਰ ਸਾਹਿਬ : ਸ੍ਰੀ ਦਰਬਾਰ ਸਾਹਿਬ ਵਿਖੇ ਸ਼ਹੀਦੀ ਪੁਰਬ ਸਬੰਧੀ ਕਰਵਾਏ ਸਮਾਗਮ

ਸ੍ਰੀ ਮੁਕਤਸਰ ਸਾਹਿਬ : ਸ੍ਰੀ ਦਰਬਾਰ ਸਾਹਿਬ ਵਿਖੇ ਸ਼ਹੀਦੀ ਪੁਰਬ ਸਬੰਧੀ ਕਰਵਾਏ ਸਮਾਗਮ

ਸ੍ਰੀ ਮੁਕਤਸਰ ਸਾਹਿਬ- ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਸ਼ਹਾਦਤ ਸਬੰਧੀ  ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਹਜ਼ੂਰੀ ਰਾਗੀ ਗਗਨਪ੍ਰੀਤ ਸਿੰਘ ਨੇ ਗੁਰਬਾਣੀ ਕੀਰਤਨ ਰਾਹੀ ਸੰਗਤ ਨੂੰ ਨਿਹਾਲ ਕੀਤਾ। ਇਸ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਕਾਲ ਤਖਤ…

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ’ਤੇ PM ਮੋਦੀ ਤੇ CM ਮਾਨ ਵੱਲੋਂ ਲੱਖ-ਲੱਖ ਵਧਾਈਆਂ

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ’ਤੇ PM ਮੋਦੀ ਤੇ CM ਮਾਨ ਵੱਲੋਂ ਲੱਖ-ਲੱਖ ਵਧਾਈਆਂ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ। ਮੁੱਖ ਮੰਤਰੀ ਮਾਨ ਨੇ ਟਵਿਟ ਵਿੱਚ ਲਿਖਿਆ ਹੈ, ਸਾਹਿਬ-ਏ-ਕਮਾਲ ਦਸਮੇਸ਼ ਪਿਤਾ, ਕਲਗੀਧਰ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ…ਜਿਨ੍ਹਾਂ ਸਮੁੱਚੀ ਕੌਮ ਨੂੰ ਖ਼ਾਲਸੇ ਦੀ ਸਾਜਨਾ ਕਰ ਪੂਰੀ ਦੁਨੀਆ ‘ਚ ਵੱਖਰੀ ਪਹਿਚਾਣ…

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਆਦਮਪੁਰ ਦੀ ਪੁਲਿਸ ਵੱਲੋ 02 ਨਸ਼ਾ ਤਸਕਰਾਂ ਨੂੰ 15 ਗ੍ਰਾਮ ਹੈਰੋਇਨ ਅਤੇ 20,000/- ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ।
| |

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਆਦਮਪੁਰ ਦੀ ਪੁਲਿਸ ਵੱਲੋ 02 ਨਸ਼ਾ ਤਸਕਰਾਂ ਨੂੰ 15 ਗ੍ਰਾਮ ਹੈਰੋਇਨ ਅਤੇ 20,000/- ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ।

  ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਵੱਲ ਦਿਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਦੇ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਅਤੇ ਸ਼੍ਰੀ ਸਰਬਜੀਤ ਰਾਏ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ-ਡਵੀਜ਼ਨ ਆਦਮਪੁਰ ਦੀ ਅਗਵਾਈ ਹੇਠ ਇਸ: ਹਰਦੀਪ ਸਿੰਘ ਮੁੱਖ ਅਫਸਰ…

ਜਿਲ੍ਹਾ ਜਲੰਧਰ ਦਿਹਾਤੀ ਦੀ ਪੁਲਿਸ ਪਾਰਟੀ ਵਲੋ ਹਾਈਟੈਕ ਨਾਕਾ ਕੁਰੋਸ਼ੀਆ ਵਿਖੇ 03 ਨੌਜਵਾਨਾ ਪਾਸੋ 90 ਲੱਖ ਰੁਪਏ ਭਾਰਤੀ ਕਰੰਸੀ ਸਮੇਤ ਇਨੋਵਾ ਗੱਡੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।
| |

ਜਿਲ੍ਹਾ ਜਲੰਧਰ ਦਿਹਾਤੀ ਦੀ ਪੁਲਿਸ ਪਾਰਟੀ ਵਲੋ ਹਾਈਟੈਕ ਨਾਕਾ ਕੁਰੋਸ਼ੀਆ ਵਿਖੇ 03 ਨੌਜਵਾਨਾ ਪਾਸੋ 90 ਲੱਖ ਰੁਪਏ ਭਾਰਤੀ ਕਰੰਸੀ ਸਮੇਤ ਇਨੋਵਾ ਗੱਡੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।

  ਸ਼੍ਰੀ ਸਵਰਨਦੀਪ ਸਿੰਘ,ਪੀ.ਪੀ.ਐਸ.ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆਂ ਪੀ.ਪੀ.ਐਸ ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ ਅਤੇ ਸ਼੍ਰੀ ਸਰਬਜੀਤ ਰਾਏ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ-ਡਵੀਜ਼ਨ ਆਦਮਪੁਰ ਦੀ ਅਗਵਾਈ ਹੇਠ ਐਸ.ਆਈ ਦਿਲਬਾਗ ਸਿੰਘ ਇੰਚਾਰਜ ਹਾਈਟੈਕ ਨਾਕਾ ਕੁਰੇਸ਼ੀਆ…

ਬਾਰਡਰ ਏਰੀਆ ਤੋਂ ਨਸ਼ਾ ਤਸਕਰੀ ਦਾ ਪਰਦਾਫਾਸ਼, 2 ਤਸਕਰ ਹੈਰੋਇਨ, ਹਥਿਆਰਾਂ, ਕਾਰਤੂਸਾਂ ਸਣੇ ਕਾਬੂ

ਬਾਰਡਰ ਏਰੀਆ ਤੋਂ ਨਸ਼ਾ ਤਸਕਰੀ ਦਾ ਪਰਦਾਫਾਸ਼, 2 ਤਸਕਰ ਹੈਰੋਇਨ, ਹਥਿਆਰਾਂ, ਕਾਰਤੂਸਾਂ ਸਣੇ ਕਾਬੂ

ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਨੇ ਇੱਕ ਵਾਰ ਫਿਰ ਸਰਹੱਦੀ ਖੇਤਰ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਟੀਮ ਨੇ ਪਠਾਨਕੋਟ ਤੋਂ ਦੋ ਸਮੱਗਲਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਦੇ ਕਬਜ਼ੇ ’ਚੋਂ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ 2 ਪਿਸਤੌਲ,…