AIG ਕਪੂਰ ਦੀ ਪਤਨੀ ਅੱਜ ਵਿਜੀਲੈਂਸ ਸਾਹਮਣੇ ਹੋਵੇਗੀ ਪੇਸ਼:ਪਹਿਲਾ ਗ੍ਰਿਫਤਾਰ ਹੈ ਪਤੀ
|

AIG ਕਪੂਰ ਦੀ ਪਤਨੀ ਅੱਜ ਵਿਜੀਲੈਂਸ ਸਾਹਮਣੇ ਹੋਵੇਗੀ ਪੇਸ਼:ਪਹਿਲਾ ਗ੍ਰਿਫਤਾਰ ਹੈ ਪਤੀ

ਚੰਡੀਗੜ- ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਪੰਜਾਬ ਪੁਲਿਸ ਦੇ ਏਆਈਜੀ ਆਸ਼ੀਸ਼ ਕਪੂਰ ਦੀ ਪਤਨੀ ਕੋਮਲ ਕਪੂਰ ਅੱਜ ਪੰਜਾਬ ਵਿਜੀਲੈਂਸ ਸਾਹਮਣੇ ਪੇਸ਼ ਹੋਵੇਗੀ। ਮਾਮਲੇ ਦੀ ਜਾਂਚ ਕਰ ਰਹੀ ਵਿਜੀਲੈਂਸ ਟੀਮ ਨੇ ਕੋਮਲ ਕਪੂਰ ਤੋਂ 25 ਸਵਾਲਾਂ ਦੇ ਜਵਾਬ ਮੰਗੇ ਹਨ, ਜਿਨ੍ਹਾਂ ਦੇ ਜਵਾਬ ਅੱਜ ਦਿੱਤੇ ਜਾਣਗੇ। ਵਿਜੀਲੈਂਸ ਸੂਤਰਾਂ ਅਨੁਸਾਰ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਦੌਰਾਨ ਕਪੂਰ…

आज का राशिफल

आज का राशिफल

मेष: प्रयास सफल रहेंगे। पराक्रम वृद्धि होगी। सामाजिक कार्य करने का अवसर प्राप्त होगा। मान-सम्मान मिलेगा। कारोबार में वृद्धि होगी। निवेश शुभ रहेगा। नौकरी में कार्य की प्रशंसा होगी। आय में वृद्धि होगी। जल्दबाजी न करें। प्रतिद्वंद्विता में वृद्धि होगी। लाभ होगा। वृष: दु:खद समाचार प्राप्त हो सकता है। वाणी में हल्के शब्दों के प्रयोग…

ਫੈਕਟਰੀ ਨੂੰ ਲੱਗੀ ਅੱਗ, ਸਾਮਾਨ ਸੜ ਕੇ ਹੋਇਆ ਸੁਆਹ

ਫੈਕਟਰੀ ਨੂੰ ਲੱਗੀ ਅੱਗ, ਸਾਮਾਨ ਸੜ ਕੇ ਹੋਇਆ ਸੁਆਹ

ਲੁਧਿਆਣਾ: ਜੋਧੇਵਾਲ ਬਸਤੀ ਨੇੜੇ ਕੈਲਾਸ਼ ਨਗਰ ਰੋਡ ‘ਤੇ ਜੀਨਸ ਪੈਂਟ ਦੀ ਫੈਕਟਰੀ ‘ਚ ਅੱਗ ਲੱਗ ਗਈ। ਫੈਕਟਰੀ ਵਿੱਚ ਅੱਗ ਲੱਗੀ ਤਾਂ ਫੈਕਟਰੀ ਵਿੱਚ ਕੰਮ ਕਰਦੇ ਮਜ਼ਦੂਰਾਂ ਵਿੱਚ ਹਫੜਾ-ਦਫੜੀ ਮੱਚ ਗਈ। ਫੈਕਟਰੀ ਕਰਮਚਾਰੀਆਂ ਦਾ ਰੌਲਾ ਸੁਣ ਕੇ ਇਲਾਕੇ ਦੇ ਲੋਕ ਇਕੱਠੇ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਇਲਾਕੇ ‘ਚ…

ਪਿਛਲੇ ਸਾਲ ਨਾਲੋਂ 30 ਫ਼ੀਸਦ ਘੱਟ ਸੜੀ ਪਰਾਲੀ-ਮੀਤ ਹੇਅਰ

ਪਿਛਲੇ ਸਾਲ ਨਾਲੋਂ 30 ਫ਼ੀਸਦ ਘੱਟ ਸੜੀ ਪਰਾਲੀ-ਮੀਤ ਹੇਅਰ

ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਲਈ ਸੂਬਾ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਇਸ ਵਾਰ ਅੱਗ ਲੱਗਣ ਦੇ ਕੇਸਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 30 ਫੀਸਦੀ ਕਮੀ ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਇਥੇ…

ਫਿਰੋਜ਼ਪੁਰ ਜ਼ਿਲ੍ਹੇ ‘ਚ ਰੱਦ ਹੋ ਰਹੇ ਅਸਲਾ ਲਾਇਸੈਂਸ

ਫਿਰੋਜ਼ਪੁਰ ਜ਼ਿਲ੍ਹੇ ‘ਚ ਰੱਦ ਹੋ ਰਹੇ ਅਸਲਾ ਲਾਇਸੈਂਸ

 ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਸੂਬੇ ’ਚ ਅਸਲਾ ਲਾਇਸੈਂਸ ਧਾਰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।  ਗੰਨ ਕਲਚਰ ਨੂੰ ਲੈ ਕੇ ਪੰਜਾਬ ਸਰਕਾਰ ਸਖ਼ਤ ਨਜ਼ਰ ਆ ਰਹੀ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਵੀ ਧੜਾ ਧੜ ਪਰਚੇ ਦਰਜ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਜਿਨ੍ਹਾਂ ਲੋਕਾਂ ਕੋਲ ਦੋ…

ਅੱਤਵਾਦੀਆਂ ਦੀ ਵੱਡੀ ਸਾਜ਼ਿਸ਼ ਨਾਕਾਮ
|

ਅੱਤਵਾਦੀਆਂ ਦੀ ਵੱਡੀ ਸਾਜ਼ਿਸ਼ ਨਾਕਾਮ

ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਸੂਰਨਕੋਟ ਇਲਾਕੇ ਵਿੱਚ ਬੁੱਧਵਾਰ (30 ਨਵੰਬਰ) ਨੂੰ ਚਲਾਏ ਗਏ ਸਰਚ ਅਭਿਆਨ ਵਿੱਚ ਅੱਤਵਾਦੀਆਂ ਦੇ ਟਿਕਾਣੇ ਤੋਂ 2 ਏਕੇ 47 ਰਾਈਫ਼ਲ (AK 47 Rifile), 5 ਚੀਨੀ ਗ੍ਰਨੇਡ ਅਤੇ ਹੋਰ ਹਥਿਆਰ ਬਰਾਮਦ ਕੀਤੇ ਗਏ ਸਨ। ਫੌਜ ਅਤੇ ਐਸਓਜੀ ਨੇ ਇਸ ਛਾਪੇਮਾਰੀ ਵਿੱਚ ਵਿਦੇਸ਼ੀ ਹਥਿਆਰਾਂ ਦਾ ਵੱਡਾ ਭੰਡਾਰ ਬਰਾਮਦ ਕੀਤਾ ਹੈ। ਬਰਾਮਦ ਕੀਤੇ…

ਪਿੰਡ ਵਾਂ ਤਾਰਾ ਸਿੰਘ ਵਿਖੇ ਸਰਚ ਆਪਰੇਸ਼ਨ ਦੌਰਾਨ ਖੇਤਾਂ ‘ਚੋਂ ਮਿਲਿਆ ਇੱਕ ਖਸਤਾ ਹਾਲਤ ਡਰੋਨ

ਪਿੰਡ ਵਾਂ ਤਾਰਾ ਸਿੰਘ ਵਿਖੇ ਸਰਚ ਆਪਰੇਸ਼ਨ ਦੌਰਾਨ ਖੇਤਾਂ ‘ਚੋਂ ਮਿਲਿਆ ਇੱਕ ਖਸਤਾ ਹਾਲਤ ਡਰੋਨ

ਭਾਰਤ-ਪਾਕਿਸਤਾਨ ਸਰਹੱਦ ਉਤੇ ਬੀਤੀ ਰਾਤ ਮੁੜ ਡਰੋਨ ਦੀ ਹਲਚਲ ਨਜ਼ਰ ਆਈ ਹੈ। ਇਸ ਮਗਰੋਂ ਤੁਰੰਤ ਹਰਕਤ ਵਿਚ ਆਉਂਦੇ ਹੋਏ ਬੀਸੀਐਫ ਦੇ ਜਵਾਨਾਂ ਨੇ ਫਾਇਰਿੰਗ ਕੀਤੀ। ਇਸ ਪਿਛੋਂ ਤਲਾਸ਼ੀ ਮੁਹਿੰਮ ਦੌਰਾਨ ਤਾਰੋਂ ਪਾਰ ਭਾਰਤੀ ਸਰਹੱਦ ਵਿਚੋਂ ਡਰੋਨ ਬਰਾਮਦ ਹੋਇਆ ਹੈ। ਬੀਤੀ ਦੇਰ ਸ਼ਾਮ ਖਾਲੜਾ ਪੁਲਿਸ ਅਤੇ ਬੀਐੱਸਐੱਫ ਦੇ ਸਾਂਝੇ ਆਪਰੇਸ਼ਨ ਦੌਰਾਨ ਇੱਕ ਹੋਰ ਡਰੋਨ ਡੇਗਣ ਦਾ ਮਾਮਲਾ…

आज का पंचांग
|

आज का पंचांग

जय श्री गंगा जी की  आज का पंचांग  दिनांक – 01 दिसंबर 2022 दिन – गुरुवार विक्रम संवत् – 2079 अयन – दक्षिणायन ऋतु – हेमंत मास – मार्गशीर्ष पक्ष – शुक्ल पक्ष तिथि – अष्टमी 07:22 तक तदुपरांत नवमी नक्षत्र – पूर्वा भाद्रपद योग – हर्षण 09:29 तक तदुपरांत वज्र दिशाशूल – दक्षिण, दक्षिण…

ਪੰਜਾਬ ਦੇ 75 ਲੱਖ ਪਰਿਵਾਰਾਂ ਵਿੱਚੋਂ 61 ਲੱਖ ਨੂੰ ਨਵੰਬਰ ਮਹੀਨੇ ਆਇਆ ‘ਜ਼ੀਰੋ ਬਿੱਲ’

ਪੰਜਾਬ ਦੇ 75 ਲੱਖ ਪਰਿਵਾਰਾਂ ਵਿੱਚੋਂ 61 ਲੱਖ ਨੂੰ ਨਵੰਬਰ ਮਹੀਨੇ ਆਇਆ ‘ਜ਼ੀਰੋ ਬਿੱਲ’

ਦਿੱਲੀ ਅਤੇ ਪੰਜਾਬ ਵਿੱਚ ਮੌਜੂਦਾ ਮਾਡਲ ਦੀ ਉਦਾਹਰਨ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਇੱਥੋਂ ਦੇ ਲੋਕਾਂ ਨੂੰ ਮਾਰਚ 2023 ਤੋਂ ਘਰੇਲੂ ਖਪਤਕਾਰਾਂ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾਵੇਗੀ ਅਤੇ ਸੂਬੇ ਭਰ ਵਿੱਚ 24 ਘੰਟੇ ਬਿਜਲੀ ਸਪਲਾਈ ਰਹੇਗੀ। ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ…

ਅੱਜ ਦਾ ਹੁਕਮਨਾਮਾ
| |

ਅੱਜ ਦਾ ਹੁਕਮਨਾਮਾ

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ…